ਨੱਕ ਵਿੱਚ ਤੇਰੇ ਲੌਂਗ ਤੇ ਮੱਛਲੀ, ਮੱਥੇ ਚਮਕੇ ਟਿੱਕਾ ਨੀ,
ਤੇਰੇ ਮੁਹਰੇ ਚੰਨ ਅੰਬਰਾਂ ਦਾ, ਲੱਗਦਾ ਫਿੱਕਾ ਫਿੱਕਾ ਨੀ....

Description:ਪੰਜਾਬੀ ਸੱਭਿਆਚਾਰ wallpaper