ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 17 status
ContentWallpapers
ਮੇਰੀ ਅਰਦਾਸ ਨੂੰ ਇਸ ਤਰ੍ਹਾਂ ਪੂਰੀ ਕਰਿਓ
‘ ਵਾਹਿਗੁਰੂ ਜੀ ‘ਕਿ ਜਦੋਂ-ਜਦੋਂ ਮੈਂ ਸਿਰ ਝੁਕਾਵਾਂ
ਮੇਰੇ ਨਾਲ ਜੁੜੇ ਹਰ ਇਕ ਰਿਸ਼ਤੇ ਦੀ ਜਿੰਦਗੀ ਸਵਰ ਜਾਏ………..

Create Wallpaper for this quote
ਹਰ ਨਵਾਂ ਦਿਨ ਤੁਹਾਡੀ ਯਾਦ ਕਰਵਾਂਦਾ ਹੈ ਤੇ ਯਾਦ ਕਰਵਾਂਦਾ ਹੈ ਕੇ ਤੁਹਾਡਾ ਜਨਮ ਦਿਨ ਆ ਰਿਹਾ ਐ,
ਅਸੀਂ ਤਿਓਹਾਰ ਦੀ ਤਰਾਂ ਤੁਹਾਡਾ ਜਨਮਦਿਨ ਮਨਾਵਾਂਗੇ ਤੁਸੀਂ ਇਕ ਕਾਲ ਕਰਿਓ ਅਸੀਂ ਦੌੜੇ-ਦੌੜੇ ਆਵਾਂਗੇ..
Happy Birthday.

Create Wallpaper for this quote
ਮੇਰੀ ਅਰਦਾਸ ਨੂੰ ਇਸ ਤਰ੍ਹਾਂ ਪੂਰੀ ਕਰਿਓ ‘ ਵਾਹਿਗੁਰੂ ਜੀ ‘ਕਿ ਜਦੋਂ-ਜਦੋਂ ਮੈਂ ਸਿਰ ਝੁਕਾਵਾਂ
ਮੇਰੇ ਨਾਲ ਜੁੜੇ ਹਰ ਇਕ ਰਿਸ਼ਤੇ ਦੀ ਜਿੰਦਗੀ ਸਵਰ ਜਾਏ…

Create Wallpaper for this quote
"ਜੇ ਤੁਹਾਡੇ ਪੈਰਾਂ 'ਚ ਜੁੱਤੇ ਨਹੀਂ ਤਾਂ ਅਫ਼ਸੋਸ ਨਾ ਕਰਿਓ,
ਕਿਉਂਕਿ ਦੁਨੀਆਂ 'ਚ ਕਈ ਲੋਕਾਂ ਕੋਲ ਪੈਰ ਹੀ ਨਹੀਂ ਹਨ"...

Create Wallpaper for this quote
ਗਲਤੀ ਨਾਲ ਵੀ ਕਦੀ ਕਿਸੇ ਨਾਲ ਪਿਆਰ ਨਾ ਕਰਿਓ ਮਰ-ਮਰ ਕੇ
ਜੀਨਾ ਪੈ ਜਾਣਾ ਕਦੀ ਇਸ਼ਕ਼ ਵਿੱਚ ਕਿਸੇ ਤੇ ਨਾ ਮਰਿਓ

Create Wallpaper for this quote
ਮੇਰੀ ਅਰਦਾਸ ਨੂੰ ਇਸ ਤਰ੍ਹਾਂ ਪੂਰੀ ਕਰਿਓ ‘ ਵਾਹਿਗੁਰੂ ਜੀ ‘ਕਿ ਜਦੋਂ-ਜਦੋਂ ਮੈਂ ਸਿਰ ਝੁਕਾਵਾਂ
ਮੇਰੇ ਨਾਲ ਜੁੜੇ ਹਰ ਇਕ ਰਿਸ਼ਤੇ ਦੀ ਜਿੰਦਗੀ ਸਵਰ ਜਾਏ………..

Create Wallpaper for this quote
ੳੁਸਦਾ ਭਰੋਸਾ ਨਾ ਕਰਿਓ ਜੋ ਵਕਤ ਦੇ ਨਾਲ ਬਦਲ ਜਾੲੇ,
ਭਰੋਸਾ ੳੁਸਦਾ ਕਰਿਓ ਜਿਸਦਾ ਖ਼ਿਅਾਲ ੳੁਦੋਂ ਵੀ ੳੁਹੋ ਜਿਹਾ
ਹੀ ਰਹੇ ਜਦੋਂ ਤੁਹਾਡਾ ਵਕਤ ਬਦਲ ਜਾੲੇ.....

Create Wallpaper for this quote
punjabi thoughts in punjabi
ਮੇਹਰ ਕਰਿਓ ਦਾਤਾ ਜੀ ਸਿਰ ਝੁਕਾਉਣ ਦੀ ਖੁਬਸੂਰਤੀ ਵੀ ਕਮਾਲ ਦੀ ਰਹੀ,
ਮੈਂ ਧਰਤੀ ਤੇ ਸਿਰ ਰੱਖਿਆ ਤੇ ਦੁਆ ਅਸਮਾਨ ਚ ਸਵੀਕਾਰ ਹੋ ਗਈ।

Create Wallpaper for this quote
ਧਾਰਮਿਕ wallpaper
ਮੇਰੀ ਅਰਦਾਸ ਨੂੰ ਇਸ ਤਰ੍ਹਾਂ ਪੂਰੀ ਕਰਿਓ ‘ ਵਾਹਿਗੁਰੂ ਜੀ ‘ਕਿ ਜਦੋਂ-ਜਦੋਂ ਮੈਂ ਸਿਰ ਝੁਕਾਵਾਂ ਮੇਰੇ ਨਾਲ ਜੁੜੇ ਹਰ ਇਕ ਰਿਸ਼ਤੇ ਦੀ ਜਿੰਦਗੀ ਸਵਰ ਜਾਏ………..

Create Wallpaper for this quote
ਜਿੰਦਗੀ ਵਿੱਚ ਕਦੇ ਵੀ ਆਵਦੇ ਹੁਨਰ ਦਾ ਹੰਕਾਰ ਨਾ ਕਰਿਓ.
ਕਿਓਂਕਿ ਪੱਥਰ ਜਦੋਂ ਪਾਣੀ ਚ ਡਿਗਦਾ ਹੈ ਤਾਂ ਆਵਦੇ ਭਾਰ ਕਾਰਨ ਹੀ ਡੁੱਬ ਜਾਂਦਾ ਹੈ.!!

Create Wallpaper for this quote
punjabi thoughts in punjabi
punjabi thoughts on life images
ਸਭ ਦਾ ਭਲਾ ਕਰਿਓ..
ਭਟਕਿਆ ਨੂੰ ਰਾਹੇ ਪਾਇਓ
ਵਾਹਿਗੁਰੂ ਜੀ..

Create Wallpaper for this quote
Punjabi Dharmik Message wallpaper
ਓਸ ਨੇ ਸ਼ੀਸ਼ੇ ਵਿਚ ਢਲਦੀ ਉਮਰ ਦੇਖ ਫੈਸਲਾ ਕੀਤਾ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਮਾਨਣਾ ਸ਼ੁਰੂ ਕਰਨਾ ਚਾਹੀਦਾ ਹੈ !
ਸੋਚ ਹੀ ਰਿਹਾ ਸੀ ਕੇ ਅਚਾਨਕ ਬੂਹਾ ਖੜਕਿਆ ....!
ਦੋ ਅਨਜਾਣ ਚੇਹਰੇ ਅੰਦਰ ਲੰਘ ਆਏ ...!
ਕਹਿੰਦੇ ...ਬਾਪੂ ਜੀ ਚਲੋ ਤੁਹਾਡਾ ਟੈਮ ਪੂਰਾ ਹੋ ਗਿਆ ...ਤੁਰੋ ਸਾਡੇ ਨਾਲ !
ਕਹਿੰਦਾ ... ਅਜੇ ਤਾਂ ਮਰ ਮਰ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਹੀ ਨਹੀਂ ਮਾਣਿਆਂ ...!
ਅੱਗੋਂ ਕਹਿੰਦੇ ........ਤੁਹਾਡੀ ਇਸ ਗਲਤੀ ਵਾਸਤੇ ਅਸੀਂ ਜੁੰਮੇਵਾਰ ਨਹੀਂ !
ਥੋੜਾ ਸਹਿਮ ਜਿਹਾ ਗਿਆ ...
ਕਹਿੰਦਾ ..ਤਿੰਨ ਕੁ ਸਾਲ ਹੋਰ ਦੇ ਦਿਓ ਕਿਸੇ ਤਰਾਂ !
ਕਹਿੰਦੇ ਨਹੀਂ..........!
ਇੱਕ ਦੇ ਗੋਡੇ ਫੜ ਲਏ ਕਹਿੰਦਾ ......ਤਿੰਨ ਮਹੀਨੇ ਹੀ ਦੇ ਦਿਓਂ ਮਿਲ ਤੇ ਆਵਾਂ ਸਜਣ ਬੇਲੀਆਂ ਨੂੰ !
ਅੱਗੋਂ ਕਹਿੰਦੇ ........... ਕੋਈ ਗੁੰਜਾਇਸ਼ ਨੀ !
ਉਚੀ ਉਚੀ ਰੋਣ ਨਿੱਕਲ ਗਿਆ .. ..ਸਾਰੀ ਜਿੰਦਗੀ ਦੀ ਕਮਾਈ ਲਿਆ ਓਹਨਾ ਸਾਮਨੇ ਢੇਰੀ ਕਰ ਦਿੱਤੀ !
ਕਹਿੰਦਾ ...ਰੱਬ ਦਾ ਵਾਸਤਾ ..ਤਿੰਨ ਮਿੰਟ ਹੀ ਦੇ ਦਿਓ ਇਹਨਾ ਬਦਲੇ ...ਬਚਿਆਂ ਵਾਸਤੇ ਇੱਕ ਜਰੂਰੀ ਸੁਨੇਹਾ ਲਿਖਣਾ ਕਾਗਜ ਤੇ !
ਇੱਕ ਨੂੰ ਤਰਸ ਆ ਗਿਆ ...ਕਹਿੰਦਾ... ਢੇਰੀ ਕੀਤੀ ਦੌਲਤ ਸਾਡੇ ਕਿਸੇ ਕੰਮ ਦੀ ਨਹੀ ਪਰ ਫੇਰ ਵੀ ਰੱਬ ਦਾ ਵਾਸਤਾ ਪਾਇਆ ਈ ....ਜਾ ਦਿੱਤੇ ਤਿੰਨ ਮਿੰਟ ...ਤੂੰ ਵੀ ਕੀ ਯਾਦ ਕਰੇਂਗਾ ....!
ਛੇਤੀ ਨਾਲ ਕਾਗਜ ਕਢਿਆ ...ਕੁਝ ਲਿਖਿਆ ਤੇ ਟੇਬਲ ਤੇ ਰਖ ਜਹਾਨ ਨੂੰ ਅਲਵਿਦਾ ਆਖ ਗਿਆ !
ਕਾਗਜ ਤੇ ਲਿਖਿਆ ਸੀ ....
ਬੱਚਿਓ ਜਿੰਦਗੀ ਵਿਚ ਕਦੀ ਵੀ ਕਿਸੇ ਵੱਡੀ ਖੁਸ਼ੀ ਦੇ ਇੰਤਜਾਰ ਵਿਚ ਨਿੱਕੀਆਂ ਖੁਸ਼ੀਆਂ ਕੁਰਬਾਨ ਨਾ ਕਰਿਓ ਨਹੀਂ ਤੇ ਮੇਰੇ ਵਾਲਾ ਹਾਲ ਹੋਊ !
ਮੈਂ ਬਦਕਿਸਮਤ ਸੌ ਪਾਪੜ ਵੇਲ ਕਮਾਈ ਦੌਲਤ ਨਾਲ ਅਖੀਰ ਵਿਚ ਜਿੰਦਗੀ ਦੇ ਤਿੰਨ ਮਿੰਟ ਵੀ ਨਾ ਖਰੀਦ ਸਕਿਆ !
ਵਰਤਮਾਨ ਵਿਚ ਰਹ ਕੇ ਹਸਦਿਆ ਖੇਡਦਿਆਂ ਖੁੱਲ ਕੇ ਬਿਤਾਇਆ ਹੋਇਆ ਹਰ ਦਿਨ ਹੀ ਪੂਰੀ ਜਿੰਦਗੀ ਹੈ !
ਬਾਕੀ ਤੇ ਬਸ ਕੰਧ ਤੇ ਟੰਗੇ ਕਲੰਡਰ ਦੀਆਂ ਲੰਘ ਚੁਕੀਆਂ ਤੇ ਆਉਣ ਵਾਲੀਆਂ ਤਰੀਕਾਂ ਹੀ ਹਨ !
ਮਾਣ ਨੀ ਕਰੀਦਾ, ਗੁੱਡੀ ਅੰਬਰਾਂ 'ਤੇ ਚੜ੍ਹੀ ਦਾ !
ਉਮਰਾਂ ਦੇ ਦਾਹਵੇ ਕੀ, ਭਰੋਸਾ ਨਹੀਂ ਘੜੀ ਦਾ !


Create Wallpaper for this quote
ਆਪਣੇ ਜ਼ਮਾਨੇ ‘ਚ ਸਾਈਕਲ ਤਿੰਨ ਭਾਗਾਂ ਚ ਸਿੱਖਿਆ ਜਾਂਦਾ ਸੀ 1. ਕੈਂਚੀ 2. ਡੰਡਾ 3. ਕਾਠੀ ਉਦੋਂ ਸਾਈਕਲ ਦੀ ਉਚਾਈ ਬਹੁਤ ਜਿਆਦਾ ਹੁੰਦੀ ਸੀ ਤੇ ਚਾਚੇ ਜਾਂ ਬਾਪੂ ਦਾ ਸਾਈਕਲ ਹੱਥ ਲੱਗਣ ਸਾਰ ਹੀ ਝੂਟੇ ਲੈਣ ਚਲੇ ਜਾਂਦੇ ਸੀ ਕੈਂਚੀ ਉਹ ਕਲਾ ਸੀ ਜਦੋਂ ਸਾਈਕਲ ਦੇ ਫ਼ਰੇਮ ਵਿੱਚ ਦੀ ਲੱਤ ਲੰਘਾ ਕੇ ਕਾਠੀ ਨੂੰ ਹੱਥ ਨਾਲ ਘੁੱਟਕੇ ਫੜ ਕੇ ਸਾਈਕਲ ਚਲਾਉਂਦੇ ਸੀ ਅੱਜ ਦੇ ਜੁਆਕਾਂ ਨੂੰ ਕੀ ਪਤਾ ਕਿ ਵੱਡੇ ਸਾਈਕਲ ਦੀ ਕੈਂਚੀ ਚਲਾਉਣਾ ਜਹਾਜ਼ ਉਡਾਉਣ ਦੇ ਬਰਾਬਰ ਸਮਝਿਆ ਜਾਂਦਾ ਸੀ ਉਦੋਂ ਕੈਂਚੀ ਚਲਾਉਂਦੇ ਪਤਾ ਨਹੀਂ ਕਿੰਨੇ ਵਾਰ ਗਿੱਟੇ ਗੋਡੇ ਛਿਲਵਾਏ ਸੀ ਤੇ ਜੇਕਰ ਚੌਂਕ ਚੁਰਾਹੇ ਡਿੱਗ ਵੀ ਪੈਂਦੇ ਤਾਂ ਉੱਠ ਕੇ ਭੱਜ ਲੈਂਦੇ ...... ਵੀ ਕਿਸੇ ਨੂੰ ਪਤਾ ਨੀ ਲੱਗਿਆ ... ਕਿਸੇ ਨੂੰ ਪਤਾ ਨੀ ਲੱਗਿਆ ਪਰ ਅੱਜ ਦੇ ਨਿਆਣਿਆਂ ਕੋਲ ਤਾਂ ਫੁੱਟ ਫੁੱਟ ਦੇ ਸਾਈਕਲ ਪਹੁੰਚ ਗਏ ਹਨ ਜੋ ਦੋਵੇ ਪਾਸੇ ਟਾਇਰ (ਸਹਾਰੇ ਲਗਾਕੇ) ਬਣਾਏ ਹੁੰਦੇ ਹਨ ਪਹੁੰਚ ਚੁੱਕੇ ਹਨ ਉਨ੍ਹਾ ਨੂੰ ਕੀ ਪਤਾ ਕਿ ਵੱਡੇ ਸਾਈਕਲ ਤੇ ਸਹੀ ਸੁੰਤਲਨ ਬਨਾਉਣਾ ਜਿੰਦਗੀ ਦੀ ਪਹਿਲੀ ਸਿੱਖਿਆ ਹੁੰਦੀ ਸੀ ਕਿ ਹੁਣ ਤੁਸੀਂ ਜਿੰਮੇਵਾਰੀ ਸੰਭਾਲਣ ਜੋਗੇ ਹੋ ਗਏ ਹੋ ਬੱਸ ਉਸੇ ਸਮੇਂ ਚੱਕੀ ਤੋਂ ਆਟਾ ਪਿਸਵਾਉਣ ਦਾ ਕੰਮ ਮੋਢਿਆਂ ਤੇ ਪੈ ਜਾਣਾ ਅੱਜ ਸਮੇਂ ਦੇ ਬਦਲਾਅ ਨਾਲ ਕੈਂਚੀ ਤਾਂ ਬਿਲਕੁਲ ਖਤਮ ਹੋ ਚੁੱਕੀ ਹੈ ਆਪ ਸਭ ਦੀਆਂ ਕੋਈ ਸਾਈਕਲ ਸਿੱਖਣ ਸਮੇਂ ਯਾਦਾਂ ਜੁੜੀਆਂ ਹੋਣ ਤਾਂ ਜ਼ਰੂਰ ਸਾਂਝੀਆਂ ਕਰਿਓ ਧੰਨਵਾਦ

Create Wallpaper for this quote
ਇਕ ਦਿਨ ਮੈਂ ਤੇ ਤੁਸੀ ਸਾਰੇ ਯਾਦਾਂ ਬਣਕੇ ਰਹਿ ਜਾਵਾਂਗੇ
ਬੱਸ ਕੋਸ਼ਿਸ਼ ਕਰਿਓ ਵੀ ਯਾਦਾਂ ਵਧੀਆ ਹੋਣ


Create Wallpaper for this quote
punjabi thoughts on time
ਜੋਸ਼ ਚ ਆ ਕੇ ਕੋਈ ਜਵਾਨੀ ਤੋਂ ਪਹਿਲਾਂ ਨਾ ਮਰਿਓ ਇਹ ਬਹੁਤ ਸੋਹਣਾ ਵਕ਼ਤ ਹੈ ਜ਼ਿੰਦਗੀ ਦਾ ਪਰ ਕਦੇ ਵੀ ਏਸ ਉਮਰ ਦਿਲ ਨਾ ਲਾਇਓ ਦਿਲ ਟੁੱਟਣ ਤੇ ਬੜਾ ਦਰਦ ਹੁੰਦਾ ਇਹ ਦਰਦ ਸਿਹਾ ਨਹੀ ਜਾਂਦਾ ਬੰਦਾ ਜਿਉਂਦਾ ਹੀ ਮਰ ਜਾਂਦਾ ਵੇ ਕੋਈ ਭੁੱਲ ਕੇ ਵੀ ਇਸ਼ਕ਼ ਨਾ ਕਰਿਓ ਵੇ ਕੋਈ ਇਸ਼ਕ਼ ਨਾ ਕਰਿਓ,,

Create Wallpaper for this quote
ਜ਼ਿੰਦਗੀ ਓਦੋ ਵਧੀਆ ਲਗਦੀ ਹੈ
ਜਦੋਂ ਅਸੀ ਖੁਸ਼ ਹੁੰਦੇ ਹਾਂ
ਪਰ ਯਕੀਨ ਕਰਿਓ ਜ਼ਿੰਦਗੀ
ਓਦੋ ਵਧੀਆ ਹੋ ਜਾਂਦੀ ਆ
ਜਦੋਂ ਸਾਡੀ ਵਜਹ ਨਾਲ ਸਭ ਖੁਸ਼ ਹੋਣ

Create Wallpaper for this quote
ਮੇਰੇ ਤੋਂ ਆਸ ਨਾ ਕਰਿਓ ਕਿ ਮੈਂ ਖੇਤਾਂ ਦਾ ਪੁੱਤ ਹੋ ਕੇ
ਤੁਹਾਡੇ ਚਗਲੇ ਹੋਏ ਸਵਾਦਾਂ ਦੀ ਗੱਲ ਕਰਾਂਗਾ
.....ਪਾਸ਼

Create Wallpaper for this quote

Recent Punjabi Searches