ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 10 status
ContentWallpapers
ਮਾਂ ਤੇ ਪਤਨੀ, ਦੋਹਾਂ ਦੀ ਇੱਜ਼ਤ ਕਰੋ। ਇੱਕ ਨੇ ਤੁਹਾਨੂੰ ਸੂਰਜ ਵਿਖਾਇਆ ਤੇ ਦੂਜੀ ਨੇ ਦਿਨੇ ਤਾਰੇ..

Create Wallpaper for this quote
ਧੁੰਦ ਵਿਚ ਕੀ ਕਰੀਏ
👇👇👇👇👇
👉 ਲਾਈਟਾਂ Yellow ਕਰੋ।
👉 ਜਰੂਰਤ ਪੈਣ ਤੇ ਹੀ ਸੜਕ ਤੇ ਆਓ।
👉 ਸੜਕ ਵਿਚ ਗੱਡੀ ਰੋਕ ਕੇ ਫੋਨ ਨ ਵਰਤੋ।
👉 Train ਦੀ ਵਰਤੋਂ ਕਰੋ।
👉 ਸਵੇਰ ਸਮੇ ਬਚਿਆ ਨੂੰ ਲੇ ਕੇ ਸੜਕ ਉੱਤੇ ਨ ਖੜੋ । Road ਤੋ ਦੂਰ ਹੋ ਕੇ ਖੜੋ।
👉 parking Light On ਰਖੋ।
👉 ਗਡੀ ਹੋਲੀ ਚਲਾਓ।
👉 ਕਿਸੇ ਹਾਲਤ ਵਿੱਚ ਗੱਡੀ ਸੜਕ ਤੇ ਰੁੱਕ ਜਾਵੇ ਤਾ ਗੱਡੀ ਵਿਚੋਂ ਬਾਹਰ ਨਿਕਲ ਆਓ। ਪਿਛੋ 50 ਮੀਟਰ ਦੂਰ ਜਾਕੇ ਹੀ ਗਡੀਆ Slow ਕਰਵਾਓ।
👉 ਸਫਰ ਜਰੂਰੀ ਹੈ ਤਾਂ *ਸਵੇਰ 9 ਵਜੇ ਤੋ ਸ਼ਾਮ 6 ਵਜੇ ਵਿਚ ਸਫਰ ਕਰੌ।
👉 ਪੜ ਕੇ ਅਗੇ ਭੇਜੋ।


Create Wallpaper for this quote
ਵੱਡੇ  MSG ਤੇ ਕਹਾਣੀਆਂ  wallpaper
ਨੰਨ੍ਹੀ ਸ਼ਿਵਾਨੀ ਦੀ ਸ਼ਰਾਰਤ ਤੋਂ ਤੰਗ ਆ ਕੇ ਮੰਮੀ ਨੇ ਇੱਕ ਥੱਪੜ ਮਾਰ ਦਿੱਤਾ।
ਕੁਝ ਦੇਰ ਬਾਅਦ ਉਸ ਨੂੰ ਪੁਚਕਾਰਦੇ ਹੋਏ ਸਮਝਾਇਆ, ‘‘ਬੇਟਾ ਗਲਤ ਕੰਮ ਕਰਨ ‘ਤੇ ਮੈਂ ਇਸ ਲਈ ਮਾਰਦੀ ਹਾਂ ਕਿ ਮੈਂ ਤੈਨੂੰ ਬਹੁਤ ਪਿਆਰ ਕਰਦੀ ਹਾਂ।”
ਸ਼ਿਵਾਨੀ, ‘‘ਮੰਮੀ, ਤੁਸੀਂ ਮੈਨੂੰ ਜ਼ਿਆਦਾ ਪਿਆਰ ਨਾ ਕਰਿਆ ਕਰੋ।”

Create Wallpaper for this quote
1. ਹਰ ਰੋਜ਼ 10 ਤੋਂ 30 ਮਿੰਟ ਸੈਰ ਕਰਨ ਦੀ ਅਾਦਤ ਪਾਓ ਅਤੇ ਸੈਰ ਕਰਦੇ ਸਮੇਂ ਚਿਹਰੇ ਤੇ ਮੁਸਕਰਾਹਟ ਲਿਆੳਣ ਦੀ ਆਦਤ ਪਾਓ।
2. ਹਰ ਰੋਜ਼ ਘੱਟੋ-ਘੱਟ 10 ਮਿੰਟ ਚੁੱਪ ਕਰਕੇ ਬੈਠਣ ਦੀ ਅਾਦਤ ਬਣਾਓ।
3. ਚੰਗੀਆਂ ਕਿਤਾਬਾਂ ਖਰੀਦਣ ਅਤੇ ਪੜ੍ਹਨ ਦੀ ਆਦਤ ਪਾਓ।
4. 70 ਸਾਲ ਤੋਂ ਵੱਧ ਦੀ ੳੁਮਰ ਬਜ਼ੁਰਗਾਂ ਅਤੇ 6 ਸਾਲ ਤੋਂ ਘੱਟ ਬੱਚਿਆਂ ਨਾਲ ਹਰ ਰੋਜ਼ ਕੁਝ ਨਾ ਕੁਝ ਸਮਾਂ ਜ਼ਰੂਰ ਗੁਜ਼ਾਰੋ।
5. ਹਰ ਰੋਜ਼ ਰੱਜ ਕੇ ਪਾਣੀ ਪੀਓ।
6. ਹਰ ਰੋਜ਼ ਘੱਟੋ-ਘੱਟ ਤਿੰਨ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰੋ।
7. ਫਾਲਤੂ ਗੱਲਾਂ ਵਿਚ ਅਪਣਾ ਕੀਮਤੀ ਵਕਤ ਖਰਾਬ ਨਾ ਕਰੋ।
8. ਬੀਤੇ ਹੋਏ ਸਮੇਂ ਨੂੰ ਭੁੱਲ ਜਾਓ, ਬੀਤੇ ਮਾੜੇ ਵਕਤ ਦੀ ਯਾਦ ਅਪਣੇ ਜੀਵਨ ਸਾਥੀ ਨੂੰ ਨਾ ਯਾਦ ਕਰਵਾਓ।
9. ਇਹ ਸੋਚ ਕਿ ਜੀਵਨ ਗੁਜ਼ਾਰੋ ਕਿ ਤੁਸੀਂ ਇਥੇ ਕੁਝ ਸਿੱਖਣ ਲਈ ਆਏ ਹੋ।
10. ਸਵੇਰ ਦਾ ਭੋਜਨ ਇਕ ਰਾਜੇ ਵਾਂਗ ਕਰੋ, ਦੁਪਹਿਰ ਦੀ ਰੋਟੀ ਵੰਡ ਕੇ ਖਾਓ ਅਤੇ ਰਾਤ ਦਾ ਭੋਜਨ ਦੁਸ਼ਮਣਾ ਲਈ ਭੇਜ ਦਿਓ।
11. ਕਿਸੇ ਨਾਲ ਨਫਰਤ ਨਾ ਕਰੋ ਕਿਉਂਕਿ ਇਹ ਜੀਵਨ ਤਾਂ ਪਿਆਰ ਕਰਨ ਲਈ ਵੀ ਬਹੁਤ ਛੋਟਾ ਹੈ।
12. ਤੁਹਾਨੂੰ ਹਰ ਬਹਿਸ ਤੇ ਜਿੱਤਣ ਦੀ ਲੋੜ ਨਹੀਂ ਕਿਸੇ ਅਸਹਿਮਤੀ ਤੇ ਸਹਿਮਤ ਵੀ ਹੋਣਾ ਚਾਹੀਦਾ ਹੈ।
13. ਅਪਣੇ ਜੀਵਨ ਦੀ ਬਰਾਬਰੀ ਦੂਜਿਆਂ ਨਾਲ ਨਾ ਕਰੋ।
14. ਗਲਤੀ ਕਰਨ ਵਾਲੇ ਨੂੰ ਮਾਫ ਕਰਨਾ ਸਿਖੋ।
16. ਸਮਾਂ ਸਾਰੇ ਜ਼ਖ਼ਮ ਭਰ ਦਿੰਦਾ ਹੈ।
17. ਈਰਖਾ ਕਰਨਾ ਵਕਤ ਦੀ ਬਰਬਾਦੀ ਹੈ। ਜ਼ਰੂਰਤਾਂ ਪੂਰੀਆਂ ਕਰਨ ਜੋਗਾ ਤੁਹਾਡੇ ਕੋਲ ਬਹੁਤ ਕੁਝ ਹੈ।
18. ਕਿਸੇ ਦਾ ਭਲਾ ਨਹੀਂ ਕਰ ਸਕਦੇ ਤਾਂ ਕਿਸੇ ਦਾ ਬੁਰਾ ਵੀ ਨਾ ਕਰੋ।
19. ਜਦੋਂ ਸਵੇਰੇ ਉਠੋ ਤਾਂ ਅਪਣੇ ਮਾਤਾ ਪਿਤਾ ਦਾ ਧੰਨਵਾਦ ਕਰੋ ਜਿਨ੍ਹਾਂ ਦੇ ਪਿਆਰ ਅਤੇ ਪਾਲਣ ਪੋਸ਼ਣ ਕਰਕੇ ਆਪ ਇਸ ਦੁਨੀਆਂ ਵਿਚ ਵਿਚਰ ਰਹੇ ਹੋ।
20. ਹਰ ਉਸ ਵਿਅਕਤੀ ਨੂੰ ਇਹ ਸੰਦੇਸ਼ ਭੇਜੋ ਜਿਸ ਨੂੰ ਤੁਸੀਂ ਪਿਆਰ, ਸਤਿਕਾਰ ਕਰਦੇ ਹੋ।


Create Wallpaper for this quote
Punjabi Long messages and Punjabi Stories wallpaper
ਦੋ ਚੀਜ਼ਾ ਹਮੇਸ਼ਾ ਬੰਦੇ ਨੂੰ ਮਜਬੂਤ ਬਣਾਉਂਦੀਆਂਹਨ,
ਔਕੜਾਂ ਅਤੇ ਜਿੰਮੇਵਾਰੀਆ
ਇਸ ਕਰਕੇ ਇੰਨਾ ਤੋ ਭੱਜੋ ਨਾ,
ਰੱਬ ਦੀ ਰਜਾ ਸਮਝਕੇ ਖਿੜੇ-ਮੱਥੇ ਸਵਿਕਾਰ ਕਰੋ।


Create Wallpaper for this quote
ਸਾਡੀ ਜ਼ਿੰਦਗੀ ਵਿੱਚ ਜੇਕਰ ਮੁਸ਼ਕਿਲਾਂ ਆਉਂਦੀਆਂ ਹਨ, ਤਾਂ ਇਹ ਸਾਨੂੰ ਸਖ਼ਤ ਮਿਹਨਤ ਕਰਨਾ ਸਿਖਾਉਂਦੀਆਂ ਹਨ। ਇਹਨਾਂ ਦਾ ਸਾਹਮਣਾ ਹੌਸਲੇ ਨਾਲ ਕਰਿਆ ਕਰੋ।

Create Wallpaper for this quote
ਕਿਸੀ ਨੇ ਪੂਛਾ ਤੇਰਾ ਕਾਰੋਬਾਰ ਕਿਤਨਾ ਹੈ।।  ਕਿਸੀ ਨੇ ਪੂਛਾ ਤੇਰਾ ਪਰਵਾਰ ਕਿਤਨਾ ਹੈ।।  ਕੋਈ ਵਿਰਲਾ ਹੀ ਪੂਛ ਦਾ ਹੈ।।  ਤੇਰਾ ਗੁਰੂ ਨਾਲ ਪਿਆਰ ਕਿਤਨਾ ਹੈ।।  ਗੁਰੂ ਜੀ ਤੁਹਾਨੂੰ ਪ੍ਰ੍ਰੇਰਨਾ ਦੇਣ ਕਿ ਤੁਸੀ ਆਪਣਿਆਂ ਸਾਰਿਆਂ ਖਾਹਿਸ਼ਾਤਾਂ ਪੂਰਿਆਂ ਕਰੋ।  ਹਰ ਕੰਮ ਵਿੱਚ ਉਹਨਾਂ ਦਾ ਅਸ਼ੀਰਵਾਦ ਰਹੇ!  ਖ਼ੁਸ਼ਿਆਂ ਭਰਿਆ ਗੁਰਪੁਰਬ.

Create Wallpaper for this quote
ਕਾਹਲ ਨਾ ਕਰੋ,ਜਲਦੀ ਸ਼ੂਰੂ ਕਰੋ।

Create Wallpaper for this quote
ਜ਼ਿੰਦਗੀ ਹਸੀਨ ਹੈ ਉਸ ਨਾਲ ਪਿਆਰ ਕਰੋ,
ਜੇ ਰਾਤ ਹੈ ਤਾਂ ਸਵੇਰ ਹੋਣ ਦਾ ਇੰਤਜ਼ਾਰ ਕਰੋ।

Create Wallpaper for this quote
ਦੋ ਚੀਜ਼ਾ ਹਮੇਸ਼ਾ ਬੰਦੇ ਨੂੰ ਮਜਬੂਤ ਬਣਾਉਂਦੀਆਂ,
ਔਕੜਾਂ ਅਤੇ ਜਿੰਮੇਵਾਰੀਆ
ਇਸ ਕਰਕੇ ਇੰਨਾ ਤੋ ਭੱਜੋ ਨਾ,
ਰੱਬ ਦੀ ਰਜਾ ਸਮਝਕੇ ਖਿੜੇ-ਮੱਥੇ ਸਵਿਕਾਰ ਕਰੋ।

Create Wallpaper for this quote

Recent Punjabi Searches