ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 6 status
ContentWallpapers
ਤੇਰੇ ਲਈ ਤਾਂ ਬੜਾ ਚਿਰ ਹਨੇਰੀਆਂ ਨਾਲ ਲੜੇ ਆਂ ਤਾਹੀ ਅੱਜ ਟਾਹਣੀਂ ਨਾਲੋਂ ਪੱਤੇ ਵਾਗੂੰਂ ਝੜੇ ਆਂ, ਕੱਢਿਆ ਤੂੰਂ ਦੱਸ ਕਿਹੜੇ ਜਨਮਾਂ ਦਾ ਵੈਰ ਨੀ, ਜਾਨ ਨੂੰ ਕੀ ਕਰਾ ਤੇਰੀ ਜਾਨ ਤੋਂ ਬਗੈਰ ਨੀ.......

Create Wallpaper for this quote
ਦੌਲਤਾਂ ਤਾਂ ਯੱਗ ਤੇ ਬਥੇਰੀਆਂ
ਪੈਸੇ ਤੋਂ ਜਰੂਰੀ ਹੁੰਦੀ ਪੱਤ ਜੀ
ਬਾਕੀ ਤੁਸੀਂ ਮੇਰੇ ਤੋਂ ਸਿਆਣੇ ਓਂ..
ਮੈ ਤਾਂ ਏਹੀ ਕੱਢਿਆ ਐ ਤੱਤ ਜੀ

Create Wallpaper for this quote
ਪੰਜਾਬੀ Songs Lines wallpaper
ਹੁਣ ਤਾਂ ਘਰ ਦੇ ਵੀ ਜਲਦੀ ਨਹੀ ਉਠਾਉਂਦੇ.
ਉਹਨਾਂ ਨੂੰ ਵੀ ਪਤਾ ਹੈ ਬਿਸਤਰੇ ਚੋ ਕੱਢਿਆ ਤਾਂ ਫੋਨ ਵਿੱਚ ਵੜ ਜਾਵੇਗਾ.!!

Create Wallpaper for this quote
ਘੈਂਟ ਸਟੇਟਸ  wallpaper
BLOCK ਕਰਨ ਨਾਲ ਦਿਲੋ ਨਹੀ ਕੱਢਿਆ ਜਾਂਦਾ
ਸੱਚਾ ਹੋਵੇ ਪਿਆਰ ਤਾਂ ਸੋਖਾ ਨਹੀ ਛੱਡਿਆ ਜਾਂਦਾ


Create Wallpaper for this quote
ਸੱਚੀ ਘਟਨਾ: ਇਕ ਵਾਰ ਅਮਰੀਕਾ ਵਿਚ ਸ਼ੇਰ ਦੀ ਰੇਸ ਕੁੱਤਿਆਂ ਨਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ.. ਕੁੱਤਿਆਂ ਨੇ ਕਾਫੀ ਰੌਲਾ ਪਾਇਆ, ਭੋਂਕੇ ਪਰ ਸ਼ੇਰ ਚੁੱਪ ਚਾਪ ਬੈਠਾ ਰਿਹਾ | ਰੇਸ ਸ਼ੁਰੂ ਹੋ ਗਈ . ਕੁੱਤੇ ਪੂਰਾ ਜ਼ੋਰ ਲੈ ਕੇ ਭੱਜੇ ਪਰ ਸ਼ੇਰ ਆਪਣੀ ਜਗਾ ਤੋਂ ਨਾ ਹਿੱਲਿਆ | ਸ਼ੇਰ ਦੀ ਮਾਨਸਿਕ ਵਿਰਤੀ ਦੀ ਸਟੱਡੀ ਕੀਤੀ ਗਈ ਅਤੇ ਇਕ ਸਾਰ ਕੱਢਿਆ | ਸ਼ੇਰ ਦੀ ਸੋਚ ਸੀ ਕਿ ਮੇਰੀ ਔਕਾਤ ਮੈਨੂੰ ਪਤਾ ਮੈਨੂੰ ਕੁੱਤਿਆਂ ਨਾਲ ਭੱਜ ਕੇ ਕੁਝ ਸਾਬਿਤ ਕਰਨ ਦੀ ਲੋੜ ਨਹੀਂ.. ਸਿੱਟਾ: ਕਿਸੇ ਨਾਲ ਜਿੱਦੋ ਨਾ ਬਹਿਸੋ ਨਾ . ਜੇ ਤੁਸੀਂ ਕਾਬਿਲ ਹੋ ਤਾਂ ਤੁਹਾਨੂੰ ਦੱਸਣ ਦੀ ਲੋੜ ਨਹੀਂ . ਕਿਸੇ ਨਾਲ ਮੁਕਬਲਾ ਕਰ ਕੇ ਉਸ ਦਾ ਕੱਦ ਬਿਨਾ ਗੱਲੋਂ ਉਚਾ ਨਾ ਕਰੋ. ਤੁਹਾਡੀ ਖਾਮੋਸ਼ੀ ਤੁਹਾਡੀ ਚੁੱਪ ਤੁਹਾਡੀ ਮੁਸਕੁਰਾਹਟ ਅਗਲੇ ਲਈ ਜਲਾਲਤ ਭਰਿਆ ਜਵਾਬ ਬਣ ਜਾਂਦੀ ਹੈ ਪਰ ਉਹਨਾਂ ਲਈ ਜੋ ਸ਼ਰਮ ਮਹਿਸੂਸ ਕਰੇ ਜੋ ਬੇਸ਼ਰਮ ਹੋਣ ਉਹਨਾਂ ਲਈ ਨਹੀਂ ..

Create Wallpaper for this quote
Punjabi Long messages and Punjabi Stories wallpaper
ਅਸੀਂ ਵੀ ਮੱਛੀ ਵਰਗੇ ਹੋ ਗਏ ਹਾਂ
ਹੱਥ ਲਗਾਇਆ ਤਾਂ ਡਰ ਜਾਵਾਂਗੇ
ਬਾਹਰ ਕੱਢਿਆ ਤਾਂ ਮਰ ਜਾਵਾਂਗੇ

Create Wallpaper for this quote

Recent Punjabi Searches