ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 2 status
ContentWallpapers
ਅਸੀਂ ਦਿਲ ਨੂੰ ਅਸੂਲਾਂ ਥਾਵੇਂ ਰੱਖਿਆ, ਕਿਰਾਏ ਉੱਤੇ ਚਾੜ੍ਹਦੇ ਨਹੀਂ😊, ਪਹਿਲੇ ਮਾਪੇ👼🏻, ਦੂਜੇ ਯਾਰ👬, ਤੀਜੀ ਤੂੰ ਬਿੱਲੋ💃🏻, ਚੌਥਾ ਬੰਦਾ ਵਾੜਦੇ ਨਹੀਂ😏

Create Wallpaper for this quote
ਦਾਰੂ ਪੀਣ ਤੋਂ ਪਹਿਲਾਂ ਜੋ ਗਲਾਸ ਚ ਉਂਗਲੀ ਡਬੋ ਕੇ , ਦੋ ਤਿੰਨ ਤੁਪਕੇ ਧਰਤੀ ਤੇ ਸਿੱਟੇ ਜਾਂਦੇ ਨੇ •••••••
ਉਸ ਕਿਰਿਆ ਨੂੰ ਸ਼ਰਾਬੀਆਂ ਦੇ ਗ੍ਰੰਥ ਅਨੁਸਾਰ ਸੰਸਕਾਰ ਕਿਹਾ ਗਿਆ ਹੈ ।।
DRINK ਸ਼ਬਦ ਦਾ ਇਕ-ਇੱਕ ਅੱਖਰ ,ਇੱਕ-ਇੱਕ ਪੈਗ ਦਾ ਅਸਰ ਦੇਖਣ ਤੋਂ ਬਾਅਦ ਬਣਾਇਆ ਗਿਆ ਹੈ••
1• ਜੇ ਇੱਕ ਪੈਗ ਲਾਉਂਦੇ ਆ ਤਾਂ ਇਹ digestion (ਪਾਚਣ ਕਿਰਿਆ) ਲਈ ਠੀਕ ਹੈ, ਇਸ ਲਈ ਪਹਿਲਾ ਅੱਖਰ "D" ਲਿਆ ਗਿਆ ਹੈ।।
2• ਜੇ ਦੂਜਾ ਪੈਗ ਲਾਉਂਦੇ ਆ ਤਾਂ ਇਹ relaxation (ਅਰਾਮ) ਲਈ ਠੀਕ ਹੈ ਇਸ ਲਈ ਦੂਜਾ ਅੱਖਰ "R" ਲਿਆ ਗਿਆ ਹੈ ।।
3• ਜੇ ਤੀਜਾ ਪੈਗ ਲਾਉਂਦੇ ਹੋ ਤਾਂ ਇਹ ਤੁਹਾਨੂੰ intelligent (ਬੁੱਧੀਮਾਨ) ਬਣਾ ਦਿੰਦਾ ਹੈ , ਇਸ ਲਈ ਤੀਜਾ ਅੱਖਰ "I" ਲਿਆ ਗਿਆ ਹੈ ।।
4• ਜਦੋਂ ਚੌਥਾ ਪੈਗ ਲਗਦਾ ਹੈ ਤਾਂ ਉਹ ਥੋਨੂੰ ਗੱਲਾਂ ਬਾਤਾਂ ਮਾਰਨ ਯਾਨਿ ਕੇ Naughty ਬਣਾ ਦਿੰਦਾ ਹੈ , ਇਸ ਲਈ ਚੌਥਾ ਅੱਖਰ "N " ਲਿਆ ਗਿਆ ਹੈ।।
5• ਜਦੋਂ ਪੰਜਵਾਂ ਪੈਗ ਲਾਉਂਦੇ ਓ ਤਾਂ ਉਹ ਥੋਨੂੰ King ( ਰਾਜਾ ) ਬਣਾ ਦਿੰਦਾ ਏ ,ਇਸ ਲਈ ਪੰਜਵਾਂ ਅੱਖਰ "K " ਲਿਆ ਗਿਆ ਹੈ
ਇਸ ਤਰ੍ਹਾਂ ਬਣਿਆ ਏ DRINK
""ਇਹ ਜਾਣਕਾਰੀ ਸਾਰੇ ਸ਼ਰਾਬੀ ਵੀਰਾਂ ਦੇ ਚਰਨਾਂ ਵਿੱਚ ਸ਼ਰਧਾ ਪੂਰਬਕ ਸਮਰਪਿਤ ਹੈ ਜੀ""

Create Wallpaper for this quote

Recent Punjabi Searches