ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 10 status
ContentWallpapers
ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ,
ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ !!

Create Wallpaper for this quote
ਜ਼ਿੰਦਗੀ ਚ ਆਪਣਿਆਂ ਨੇ ਐਨੇ ਝਟਕੇ ਦਿਤੇ ਨੇ ਸਾਲਾ ਭੁਚਾਲ ਦੇ ਝਟਕਿਆਂ ਦਾ ਜਮੀਂ ਪਤਾ ਨੀ ਲੱਗਿਆ :P

Create Wallpaper for this quote
"ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ,
ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ…"

Create Wallpaper for this quote
ਸ਼ੀਸ਼ੇ ਟੁੱਟਕੇ ਹਮੇਸ਼ਾ ਜਖਮ ਦਿੱਤੇ
ਦਿਲ ਟੁੱਟਕੇ ਭੈੜੀਆ ਪੀੜਾ
ਜਦੋ ਧੋਖੇ ਹੋ ਜਾਂਵਣ ਸੱਜਣਾ
ਹਾਲ ਹੋ ਜਾਦਾਂ ਵਾਂਗ ਫਕੀਰਾ

Create Wallpaper for this quote
ਕੱਚ ਵੱਰਗੀ ਨਹੀ ਹੁੰਦੀ ਦੋਸਤੀ ਸਾਡੀ ਅਸੀ ੳੁਮਰਾ ਤੱਕ ਪਛਾਣ ਰੱਖਦੇ ਹਾ ਯਾਰਾ ਅਸੀ ਤਾ ੳੁਹ ਫੁੱਲ ਹਾ ... ਜੋ ਟੁੱਟਕੇ ਵੀ ਟਾਹਣੀਆ ਦਾ ਮਾਣ ਰੱਖਦੇ ਹਾ...

Create Wallpaper for this quote
punjabi ghaint couple
ਜਦੋਂ ਟਾਈਪ ਕਰਦਿਆਂ ਕਰਦਿਆਂ ...
ਫੋਨ ਹੱਥਾਂ ਚੋਂ ਛੁੱਟਕੇ ਮੂੰਹ ਉੱਪਰ ਡਿੱਗ ਪੈਂਦਾ ..
ਤਦ ਜਾ ਕੇ.....????
ਅੱਜ ਦੀ ਪੀੜੀ ਮੰਨਦੀ ਹੈ ਕਿ ਹਾਂ ਹੁਣ ਨੀਂਦ ਆ ਰਹੀ ਹੈ 😂

Create Wallpaper for this quote
Funny Punjabi wallpaper
Funny Punjabi wallpaper
ਆਪਣੇ ਜ਼ਮਾਨੇ ‘ਚ ਸਾਈਕਲ ਤਿੰਨ ਭਾਗਾਂ ਚ ਸਿੱਖਿਆ ਜਾਂਦਾ ਸੀ 1. ਕੈਂਚੀ 2. ਡੰਡਾ 3. ਕਾਠੀ ਉਦੋਂ ਸਾਈਕਲ ਦੀ ਉਚਾਈ ਬਹੁਤ ਜਿਆਦਾ ਹੁੰਦੀ ਸੀ ਤੇ ਚਾਚੇ ਜਾਂ ਬਾਪੂ ਦਾ ਸਾਈਕਲ ਹੱਥ ਲੱਗਣ ਸਾਰ ਹੀ ਝੂਟੇ ਲੈਣ ਚਲੇ ਜਾਂਦੇ ਸੀ ਕੈਂਚੀ ਉਹ ਕਲਾ ਸੀ ਜਦੋਂ ਸਾਈਕਲ ਦੇ ਫ਼ਰੇਮ ਵਿੱਚ ਦੀ ਲੱਤ ਲੰਘਾ ਕੇ ਕਾਠੀ ਨੂੰ ਹੱਥ ਨਾਲ ਘੁੱਟਕੇ ਫੜ ਕੇ ਸਾਈਕਲ ਚਲਾਉਂਦੇ ਸੀ ਅੱਜ ਦੇ ਜੁਆਕਾਂ ਨੂੰ ਕੀ ਪਤਾ ਕਿ ਵੱਡੇ ਸਾਈਕਲ ਦੀ ਕੈਂਚੀ ਚਲਾਉਣਾ ਜਹਾਜ਼ ਉਡਾਉਣ ਦੇ ਬਰਾਬਰ ਸਮਝਿਆ ਜਾਂਦਾ ਸੀ ਉਦੋਂ ਕੈਂਚੀ ਚਲਾਉਂਦੇ ਪਤਾ ਨਹੀਂ ਕਿੰਨੇ ਵਾਰ ਗਿੱਟੇ ਗੋਡੇ ਛਿਲਵਾਏ ਸੀ ਤੇ ਜੇਕਰ ਚੌਂਕ ਚੁਰਾਹੇ ਡਿੱਗ ਵੀ ਪੈਂਦੇ ਤਾਂ ਉੱਠ ਕੇ ਭੱਜ ਲੈਂਦੇ ...... ਵੀ ਕਿਸੇ ਨੂੰ ਪਤਾ ਨੀ ਲੱਗਿਆ ... ਕਿਸੇ ਨੂੰ ਪਤਾ ਨੀ ਲੱਗਿਆ ਪਰ ਅੱਜ ਦੇ ਨਿਆਣਿਆਂ ਕੋਲ ਤਾਂ ਫੁੱਟ ਫੁੱਟ ਦੇ ਸਾਈਕਲ ਪਹੁੰਚ ਗਏ ਹਨ ਜੋ ਦੋਵੇ ਪਾਸੇ ਟਾਇਰ (ਸਹਾਰੇ ਲਗਾਕੇ) ਬਣਾਏ ਹੁੰਦੇ ਹਨ ਪਹੁੰਚ ਚੁੱਕੇ ਹਨ ਉਨ੍ਹਾ ਨੂੰ ਕੀ ਪਤਾ ਕਿ ਵੱਡੇ ਸਾਈਕਲ ਤੇ ਸਹੀ ਸੁੰਤਲਨ ਬਨਾਉਣਾ ਜਿੰਦਗੀ ਦੀ ਪਹਿਲੀ ਸਿੱਖਿਆ ਹੁੰਦੀ ਸੀ ਕਿ ਹੁਣ ਤੁਸੀਂ ਜਿੰਮੇਵਾਰੀ ਸੰਭਾਲਣ ਜੋਗੇ ਹੋ ਗਏ ਹੋ ਬੱਸ ਉਸੇ ਸਮੇਂ ਚੱਕੀ ਤੋਂ ਆਟਾ ਪਿਸਵਾਉਣ ਦਾ ਕੰਮ ਮੋਢਿਆਂ ਤੇ ਪੈ ਜਾਣਾ ਅੱਜ ਸਮੇਂ ਦੇ ਬਦਲਾਅ ਨਾਲ ਕੈਂਚੀ ਤਾਂ ਬਿਲਕੁਲ ਖਤਮ ਹੋ ਚੁੱਕੀ ਹੈ ਆਪ ਸਭ ਦੀਆਂ ਕੋਈ ਸਾਈਕਲ ਸਿੱਖਣ ਸਮੇਂ ਯਾਦਾਂ ਜੁੜੀਆਂ ਹੋਣ ਤਾਂ ਜ਼ਰੂਰ ਸਾਂਝੀਆਂ ਕਰਿਓ ਧੰਨਵਾਦ

Create Wallpaper for this quote
ਸੂਹੇ ਅੱਖਰਾਂ ਦੀ ਨਕਲ ਕਰਨ ਤੋਂ ਪਹਿਲਾਂ ਉਹਨਾਂ ਨੂੰ ਘੁੱਟਕੇ ਨਿਚੋੜਕੇ ਦੇਖ ਲਵੀਂ
ਵਿੱਚੋਂ ਲਹੂ ਨਈ ਮੇਰਾ ਦਰਦ ਸਿੰਮਣਾਂ ਏ ਤੇ ਮਹਿਕ ਤੇਰੀ ਮੁਹੱਬਤ ਦੀ ਆਉਣੀ ਏ


Create Wallpaper for this quote
ਏ ਦੁਨੀਆਂ ਬਜਾਰ ਮੰਡੀ ਪੈਸੇ ਦੀ ਬਣੀ
ਟਕੇ ਟਕੇ ਵੇਖਿਆ ਪਿਆਰ ਵਿਕਦਾ
ਥੁੱਕ ਥੁੱਕ ਕੇ ਆ ਚੱਟ ਲੈਦੀਂ ਦੁਨੀਆਂ
ਔਖੇ ਵੇਲਿਆਂ ਵਿੱਚ ਕੋਈ ਨਾ ਸਹਾਰਾ ਦਿਸਦਾ


Create Wallpaper for this quote
ਦਿਲ ਟੁੱਟਕੇ ਹੀ ਵਿਕਦੇ ਨੇ
ਤੋੜਨ ਵਾਲੇ ਸਿਰਫ ਪੜਦੇ ਨੇ
ਟੁੱਟਣ ਵਾਲੇ ਤਾਂ ਲਿਖਦੇ ਨੇ


Create Wallpaper for this quote

Recent Punjabi Searches