Total 100 status |
Content | Wallpapers |
|
ਪੰਜਾਬ ਹੀ ਇੱਕ ਐਸੀ ਥਾਂ ਆ ਜਿੱਥੇ ਲੋਕ ਲੜਨ ਤੋਂ ਪਹਿਲਾਂ ਕਹਿੰਦੇ ਆ ਤੂੰ ਹੱਥ ਤਾਂ ਲਾਕੇ ਦਖਾ
ਲੜਨ ਤੋਂ ਬਾਅਦ ਕਹਿੰਦੇ ਆ ਤੂੰ ਹੱਥ ਕਿੱਦਾਂ ਲਾਇਆ…
Create Wallpaper for this quote
|
|
ਧੋਖਾ ਦੇਣ ਵਾਲੀਆਂ ਦਾ ਸ਼ੁਕਰੀਆ ਅਦਾ ਕਰੋ ਕਿਉਂਕਿ ਜੇ ਉਹ ਤੁਹਾਡੀ ਜਿੰਦਗੀ ਵਿੱਚ ਨਾ ਆਉਂਦੇ ਤਾਂ ਤੁਹਾਨੂੰ ਦੁਨੀਆਦਾਰੀ ਕਦੇ ਸਮਝ ਨਾ ਆਉਂਦੀ !!
Create Wallpaper for this quote
|
|
ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾਂ ਕਾ ਮਨੁ ਲਾਗ ॥
Create Wallpaper for this quote
|
|
ਸਿਮਰਨ ਕਰੀਏ ਤਾਂ ਮੰਨ ਸਵਰ ਜਾਵੇ
ਸੇਵਾ ਕਰੀਏ ਤਾਂ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾਂ ਦੀ ਬਾਣੀ
ਅਮਲ ਕਰੀਏ ਤਾਂ ਜਿੰਦਗ਼ੀ ਸਵਰ ਜਾਵੇ.!
Create Wallpaper for this quote
|
|
ਕੀ ਪਤਾ ਤੇਰੀ ਕੋਈ ਮਜਬੂਰੀ ਹੋਵੇ ਤੈਨੂੰ ਬੇਵਫਾ ਕਹੀਏ ਜਰੂਰੀ ਤਾਂ ਨਹੀਂ,
ਤੈਨੂੰ ਵੀ ਪਿਆਰ ਕਿਸੇ ਹੋਰ ਨਾਲ ਹੋ ਸਕਦਾ, ਸਿਰਫ ਸਾਡੇ ਨਾਲ ਹੋਵੇ ਜਰੂਰੀ ਤਾਂ ਨਹੀਂ…
Create Wallpaper for this quote
|
|
ਹੱਕ ਅਤੇ ਸੱਚ ਕੋਈ ਦਬਾ ਨਹੀ ਸਕਦਾ,
ਮੇਰੇ ਨਾਲੋ ਵਧ ਕੋਈ ਤੇੈਨੂੰ ਚਾਹ ਨਹੀ ਸਕਦਾ,
ਜੇ ਤੂੰ h2 ਦੀ ਨਹੀ ਹੋਈ ਤਾਂ,
ਕੋਈ ਹੋਰ ਵੀ ਤੇੈਨੂੰ ਪਾ ਨਹੀ ਸਕਦਾ !
Create Wallpaper for this quote
|
|
ਜੇ ਤੂੰ ਥੌੜਾ ਜੇਹਾ ਵੀ ਸੋਚਿਆ ਮੇਰੇ ਵਾਸਤੇ
ਮੈ ਜਿੰਦ ਜਾਨ ਵਾਰ ਦਿਆਂ ਤੇਰੇ ਵਾਸਤੇ
ਜੇ ਤੇਰੀ ਜ਼ਿੰਦਗੀ ਚ ਆ ਜਾਵੇ ਹਨੇਰਾ
ਤਾਂ ਖੁਦ ਨੂੰ ਜਲਾ ਦਿਆਂ ਤੇਰੇ ਵਾਸਤੇ
Create Wallpaper for this quote
|
|
ਤੂੰ ਕੀ ਜਾਨੇ ਤੇੈਨੂੰ ਕਿੰਨਾ ਪਿਆਰ ਕਰੀਏ ,
ਯਾਰਾਂ ਤੇੈਨੂੰ ਕਿਵੇ ਇਜਹਾਰ ਕਰੀਏ ,
ਤੂੰ ਤਾਂ ਸਾਡੇ ਇਸ਼ਕੇ ਦਾ ਰੱਬ ਹੋ ਗਿਆ,
ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
Create Wallpaper for this quote
|
|
ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ
ਇੱਕ ਤਾਂ ਮੁੱਹਬਤ ਕਰ ਲਈ,
ਦੂਜਾ ਤੇਰੇ ਨਾਲ ਕਰ ਲਈ,
ਤੀਜਾ ਬੇ-ਹਿਸਾਬ ਕਰ ਲਈ…
Create Wallpaper for this quote
|
|
ਤੇਰੀ ਯਾਦ ਨੂੰ ਬੁਰਾ ਕਿਉਂ ਕਹੀਏ ?
ਜਿਹੜੀ ਹਰ ਪਲ ਸਾਥ ਨਿਭਾਉਂਦੀ ਏ ,
ਤੇਰੇ ਨਾਲੋ ਤਾਂ ਤੇਰੀ ਯਾਦ ਹੀ ਚੰਗੀ,
ਜਿਹੜੀ ਹਾਲੇ ਵੀ ਸਾਨੂੰ ਮਿਲਣ ਆਉਂਦੀ ਏ,
Create Wallpaper for this quote
|
|
ਓਹਨਾ ਦੇ ਸੁਪਨੇ ਦੇ ਵਿਚ ਆਵਾਂਗੇ , ਕੰਮ ਇੱਦਾਂ ਦਾ ਕਰ ਜਾਵਾਂਗੇ ,
ਦਿਨ ਤਾ ਸਭਨਾਂ ਤੇ ਆਉਂਦੇ ਹੀਰੇ , ਆਪਾਂ ਰਾਤਾਂ ਵੀ ਲਿਆਵਾਂਗੇ … ਆਪਾਂ ਰਾਤਾਂ ਵੀ ਲਿਆਵਾਂਗੇ
Create Wallpaper for this quote
|
|
ਨਿਬਾਓ ਉਹਨਾਂ ਨਾਲ ਜਿਹੜੇ ਕਦਰ ਦੇਣ ਜਜਬਾਤਾਂ ਨੂੰ
ਪਰਵਾਹ ਛੱਡ ਦਿਉ ਉਹਣਾ ਦੀ ਜੌ ਵੇਖਦੇ ਹੌਣ ਅੋਕਾਤਾਂ ਨੂੰ...
Create Wallpaper for this quote
|
|
ਹੁਣ ਤਾਂ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ
Create Wallpaper for this quote
|
|
ਕਾਸ਼ ! ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ… ਕਾਸ਼ ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…
Create Wallpaper for this quote
|
|
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ ਕਿਉਂਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ ਬੇਵਫਾ ਨਿਕਲੇ ਗਾ!!
Create Wallpaper for this quote
|
|
ਜੀਅ ਵੇ ਸੋਹਣਿਆ ਜੀਅ, ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ, ਕਦੇ ਤਾਂ ਹੁੰਦਾ ਸੀ!!
Create Wallpaper for this quote
|
|
ਆਪਣਾ ਆਪਣਾ ਕਹਿੰਦੇ ਓ, ਨਾਲੇ ਰੋਜ ਪਰਖਦੇ ਰਹਿੰਦੇ ਓ, ਤੁਸੀ ਕਿ ਜਾਣੋ .? ਦਿਲ ਲਾਉਣਾ ਕਿਸ ਨੂੰ ਕਹਿੰਦੇ ਨੇ ਸਾਡਾ ਵਕਤ ਆਇਆ ਤਾਂ ਦੱਸਾਗੇ, ਕਿ ਤੜਫਾਉਣਾ ਕਿਸ ਨੂੰ ਕਹਿੰਦੇ ਨ!
Create Wallpaper for this quote
|
|
ਪਰੇਸ਼ਾਨੀਆਂ ਤਾਂ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ।
Create Wallpaper for this quote
|
|
ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗੱਲਾਂ ਬਣਾਉਦੇ ਨੇ…!
Create Wallpaper for this quote
|
|
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ !
Create Wallpaper for this quote
|
|
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕਿਆ ਮੈਂ ਪਤਾ ਨਹੀ ਕਿਉਂ ਆਪਣੀ ਸਾਰੀ ਜ਼ਿੰਦਗੀ ਬਦਲ ਲਈ !
Create Wallpaper for this quote
|
|
ਝੂਠਾਂ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ ਤੇਰੇ ਬਿਨ ਜੀ ਨਹੀ ਸਕਦਾ ਰੋਜ਼ ਕਹਿੰਦਾ ਸੀ।
Create Wallpaper for this quote
|
|
ਜਦੋਂ ਸਾਡਾ ਮੂਡ ਬਿਨਾਂ ਕਿਸੇ ਗਲ ਤੋਂ ਖਰਾਬ ਹੋਵੇ ਤਾਂ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾਂ !
Create Wallpaper for this quote
|
|
ਜਦ ਗਿਣਤੀ ਕੀਤੀ ਧੋਖਾ ਦੇਣ ਵਾਲਿਆਂ ਦੀ ਤਾਂ ਇਤਫਾਕ ਵੇਖੋ ਕੋਈ ਵੀ ਬੇਗਾਨਾਂ ਨਹੀਂ ਨਿਕਲਿਆਂ ।
Create Wallpaper for this quote
|
|
ਪਹਿਲਾਂ ਯਾਰੀ ਲਾਉਦੇ ਨੇ ਫਿਰ ਸਾਰੀ ਰਾਤ ਰਵਾਉਂਦੇ ਨੇ ਰੂਹ ਕੱਡ ਕੇ ਜਿਸਮ ਤਾਂ ਮੋੜ ਦਿੰਦੇ ਨੇ ਮੈਨੂੰ ਨਹੀ ਸੀ ਪਤਾ ਕਿ ਰੱਬ ਵਰਗੇ ਲੋਕ ਵੀ ਦਿਲ ਤੋੜ ਦਿੰਦੇ ਨੇ…!
Create Wallpaper for this quote
|
|
ਜਦੋ ਹੋਈ ਸੀ ਮੁਹਬੱਤ ਤਾਂ ਲੱਗ਼ਿਆ ਕੋਈ ਚੰਗੇ ਕੰਮ ਦਾ ਅਸਰ ਹੈ। … ਖਬਰ ਨਹੀਂ ਸੀ ਮੇੈਨੂੰ ਕੀ ਕਿਸੇ ਗੁਨਾਹ ਦੀ ਇਸ ਤਰਹ ਦੀ ਵੀ ਸਜ਼ਾ ਹੁੰਦੀ ਹੈ।
Create Wallpaper for this quote
|
|
ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ … ਖੇਡ ਕੇ ਦਿਲ ਨਾਲ ਤੁਰ ਗਏ ਤੁਸੀ ਨਾ ਸਮਝ ਸਕੇ ਜ਼ਜਬਾਤਾਂ ਨੂੰ...!
Create Wallpaper for this quote
|
|
ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ… ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ!
Create Wallpaper for this quote
|
|
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਉਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ.!
Create Wallpaper for this quote
|
|
ਮਹਿਸੂਸ ਕਰ ਰਹੀ ਹਾਂ ਤੇਰੀ ਬੇਰੁਖੀ ਕਈ ਦਿਨਾ ਤੋਂ .. ਯਾਦ ਰੱਖੀ ਜੇ ਕੀਤੇ ਮੈਂ ਰੁੱਸ ਗਈ ਤਾਂ .. ਮੇੈਨੂੰ ਮਨਾਉਣਾ ਤੇਰੇ ਵੱਸ ਦੀ ਗੱਲ ਨਹੀਂ ...!
Create Wallpaper for this quote
|
|
ਮੇੈਨੂੰ ਨਹੀ ਪਤਾ ਪਿਆਰ ਚ ਬੇਵਫ਼ਾਈ ਕਿਊਂ ਹੁੰਦੀ ਹੈ…. ਬਸ ਇੰਨਾ ਪਤਾ ਜਦੋ ਦਿਲ ਭਰ ਜਾਂਦਾ ਤਾਂ ਲੋਕ ਛੱਡ ਦਿੰਦੇ ਨੇ..!
Create Wallpaper for this quote
|
|
ਸਾਹਾਂ ਦਾ ਟੁੱਟ ਜਾਣਾਂ ਤਾਂ ਆਮ ਗੱਲ ਹੈ ,ਜਦੋਂ ਆਪਣੇ ਬੁਲਾਉਣਾਂ ਛੱਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ..!
Create Wallpaper for this quote
|
|
ਮੈਂ ਤਾਂ ਅੱਜ ਓੁਹ ਗਵਾਇਆ, ਜੋ ਕਦੇ ਮੇਰਾ ਸੀ ਹੀ ਨਹੀ …. ਪਰ ਤੂੰ ਤਾਂ ਸੱਜਣਾ ਉਸਨੂੰ ਗਵਾ ਦਿੱਤਾ, ਜੋ ਸਿਰਫ ਤੇਰਾ ਹੀ ਸੀ..!
Create Wallpaper for this quote
|
|
ਮੌਤ ਤਾਂ ਐਵੇਂ ਹੀ ਬਦਨਾਮ ਆ ਜਾਨ ਤਾਂ ਜ਼ਿੰਦਗੀ ਲੈਂਦੀ ਹੈ ॥
Create Wallpaper for this quote
|
|
ਧੁੰਦ ਤਾਂ ਸਵੇਰੇ ਅੱਜ ਅੈਵੇ ਪਈ ਸੀ ਜਿਵੇਂ ਅੰਡਰਟੇਕਰ ਨੇ ਆਉਣਾ ਹੁੰਦਾ..!
Create Wallpaper for this quote
|
|
ਤੇਰੇ ਪਿਆਰ ਦਾ ਪਤਾਂ ਨੀ ਕਿਹੜਾ ਵਾਇਰਸ ਸੀ… ਮੇਰੇ ਦਿਲ ਦੀਆ ਫਾਈਲਾਂ ਕਰਪਟ ਕਰ ਗਿਆ..!
Create Wallpaper for this quote
|
|
ਮੈਂ ਆਪਣੇ ਸਾਰੇ ਦੋਸਤਾਂ ਨੂੰ ਦਿਵਾਲੀ ਤੇ i Phone ਦੇਣੇ ਸੀ. ਜੇ ਮੇਰੇ ਕੋਲ ਸ਼ਾਕਾ-ਲਾਕਾ ਬੂਮ-ਬੂਮ ਵਾਲੀ ਪੈਂਨਸਲ ਹੁੰਦੀ 😂
Create Wallpaper for this quote
|
|
4 ਕਣੀਆਂ ਕੀ ਪੈ ਜਾਂਦੀਆਂ, ਜਨਤਾਂ ਪੋਸਟ ਪਾ-ਪਾ ਕੇ ਫੇਸਬੁੱਕ ਤੇ ਚਿੱਕੜ ਕਰ ਦਿੰਦੀ..!
Create Wallpaper for this quote
|
|
ਚੰਨ ਤੇ ਲਿਖ ਦੇਵਾਂ ਨਾਮ ਤੇਰਾ ਇਹ ਮੇਰਾ ਦਿਲ ਚਾਹੁੰਦਾ ਏ.. ਪਰ ਇੱਕ ਤਾਂ ਮੇਰਾ ਹੱਥ ਉੱਤੇ ਤੱਕ ਨਈ ਜਾਂਦਾ ਤੇ ਦੂਜਾ ਇਹ ਖਿਆਲ ਦੁਪਹਿਰ ਨੂੰ ਆਉਂਦਾ ਏ..!!
Create Wallpaper for this quote
|
|
ਸਾਲਾ ਮੇਰੇ ਵਹਟਸੱਪ ਤੇ ਇੱਕ ਬੰਦਾ ਇੰਨੀ ਉਦਾਸ ਸ਼ਾਇਰੀ ਕਰਦਾ ਹੈ ਕਿ ਹੁਣ ਤਾਂ ਮੈਂ ਵੀ ਉਸਦੀ ਸਹੇਲੀ ਨੂੰ ਮਿਸ ਕਰਨ ਲੱਗ ਪਿਆ ਹਾਂ..!
Create Wallpaper for this quote
|
|
ਤੂੰ ਇਹ ਨਾ ਸੋਚ ਕਿ ਛੱਡ ਦਏਂਗੀ ਤਾਂ ਟੁੱਟ ਜਾਊਂਗਾ ਕਮੀਨਾਂ ਆਂ ਤੇਰੇ ਤੋ ਵੀ ਚੰਗੀ ਫਸਾਉਂਗਾਂ।
Create Wallpaper for this quote
|
|
ਬੜੇ ਦਿਨਾਂ ਬਾਅਦ ਅੱਜ ਫੋਨ ਤੇ ਉਸਦੀ ਅਵਾਜ਼ ਸੁਣੀ ਤਾਂ ਦਿਲ ਨੇ ਧੜਕਦੇ ਹੋਏ ਕਿਹਾ, ਜਲਦੀ ਯਾਦ ਕਰ ਕੰਜਰਾ ਆਹ ਕਿਹੜੀ ਆ..!!
Create Wallpaper for this quote
|
|
ਅੱਜ ਹਾਈਕੋਰਟ ਨੇ ਸ਼ਪੱਸ਼ਟ ਕਰ ਦਿੱਤਾ ਕਿ ਜੇ ਪਤੀ ਪਰਮੇਸਵਰ ਤਾਂ.. Boy friend ਵੀ ਕੋਈ ਛੋਟਾ ਮੋਟਾ ਦੇਵਤਾ ਮੰਨਿਆਂ ਜਾਵੇਗਾ.!
Create Wallpaper for this quote
|
|
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ..!
Create Wallpaper for this quote
|
|
ਕਹਿੰਦੀ ਤੂੰ ਤਾਂ ਸਾਰਾ ਦਿਨ Temple Run ਖੇਡਦਾਂ ਏ ਤੇਰੀ ਮੇਰੀ ਤਾਂ ਹੁਣ ਟੁੱਟੂ.. ਮੈਂ ਕਿਹਾ ਚੁੱਪ ਕਰ ਜਾ ਜੇ ਬੰਦਾ ਮਰ ਗਿਆ ਤਾਂ ਭੂੰਜੇ ਪਾ ਕੇ ਕੁੱਟੂ…
Create Wallpaper for this quote
|
|
ਸਹੇਲੀ ਕਹਿੰਦੀ:- ਅੱਜ ਤੱਕ ਤੂੰ ਮੈਨੂੰ ਦਿੱਤਾ ਕੀ ? ਮੈਂ ਕਿਹਾ ਲੈ ਲਾ ਫਿਰ ਨੀਤਾਂ ਨਾਲ ਮੁਰਾਦਾਂ Free ਤੇ ਬੂਟਾਂ ਨਾਲ ਜੁਰਾਬਾਂ ਫ੍ਰੀ..!
Create Wallpaper for this quote
|
|
ਜੇ ਕੁੜੀਆਂ ਨੂੰ ਦਿਮਾਗ ਪੜਨਾ ਆਉਂਦਾ ਤਾਂ ?? ਹਰ ਸੈਕੰਡ ਬੰਦੇ ਨੂੰ ਥੱਪੜ ਪੈਂਦੇ ਹੁੰਦੇ..!!
Create Wallpaper for this quote
|
|
ਪਿਛਲੇ 2 ਦਿਨ ਤੋਂ ਚੱਲ ਰਹੇ ਲਾਈਟ ਕੱਟ ਤੋਂ ਬਾਅਦ, ਸਾਨੂੰ ਹੁਣ ਪਤਾ ਲਗਿਆ ੲੇ ਰਾਤਾਂ ਲੰਮੀਆ ਹੀ ਬੜੀਆਂ ਨੇ..!!
Create Wallpaper for this quote
|
|
ਲੋਕੀ ਕਹਿੰਦੇ ਸੜ ਨਾ ਰੀਸ Kar.. But ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….!!
Create Wallpaper for this quote
|
|
ਕਮਲੀ ਮੈਨੂੰ ਕਹਿੰਦੀ ਮੈ ਤੁਹਾਨੂੰ ਦਿਲ ਵਿਚ ਨਹੀਂ ਰੱਖ ਸਕਦੀ !!! ਮੈਂ ਕਿਹਾ ਦਿਮਾਗ ‘ਚ ਹੀ ਰੱਖ ਲਵੋ ਉਦਾਂ ਵੀ ਤਾਂ ਖਾਲੀ ਆ…!!
Create Wallpaper for this quote
|
|
ਸਾਡੇ ਤੋਂ ਚੰਗੇ ਤਾਂ ਗਲੀ ਦੇ ਕੁੱਤੇ ਨੇ, ਕੁੜੀ ਮੁੜ ਮੁੜ ਕੇ ਤਾਂ ਵੇਖਦੀ ਹੈ ਕੇ ਪਿੱਛੇ ਆ ਰਿਹਾ ਕੇ ਨਹੀ…!!
Create Wallpaper for this quote
|
|
ਭਾਜੜਾ ਈ ਪੈ ਜਾਂਦੀਆਂ ਨੇ ਜਦੋ ਸਵੇਰੇ ਉਠੀਏ ਤਾਂ ਸਰਾਣੇ ਥੱਲੇ ਮੋਬਾਇਲ ਨਾ ਹੋਵੇ..!!😂
Create Wallpaper for this quote
|
|
ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ.. ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..!!
Create Wallpaper for this quote
|
|
ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ, ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ..!!
Create Wallpaper for this quote
|
|
ਹੁਣ ਤਾਂ ਪੰਜਾਬ ਦੇ ਹਰੇਕ ਵਿਹੜੇ ਵਿੱਚ ਮਾਂ ਦੀ ਇੱਕੋ ਅਵਾਜ਼ ਗੂੰਜਿਆ ਕਰੂ ।। . . ਵੇ ਪਾਣੀ ਪੀਕੇ ਤੁਰ ਗਿਆ ਬੋਤਲਾਂ ਤੇਰਾ ਪਿਓ ਭਰੂ..!!
Create Wallpaper for this quote
|
|
ਜਦੋਂ ਰਿਸ਼ਤੇ ਦੀ ਰੰਗੀਨੀ ਮੁੱਕ ਜਾਂਦੀ ਹੈ, ਤਾਂ ਸਭ ਰੰਗਾਂ ਦੇ ਨੁਕਸ ਵਿਖਾਈ ਦੇਣ ਲੱਗ ਪੈਂਦੇ ਹਨ..!!
Create Wallpaper for this quote
|
|
ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
Create Wallpaper for this quote
|
|
ਕਿੰਨਾ ਹੋਰ ਤੂੰ ਸਤਾਨਾ ਹੁਣ ਤਾਂ ਹਾਂ ਕਰਦੇ , ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
Create Wallpaper for this quote
|
|
ਜਾਂ ਵਿਆਹ ਕਰਵਾ ਲੈ ਜਿਥੇ ਦਿਲ ਕਰਦਾ, ਸਾਥੋਂ ਮਿਨਤਾਂ ਤੇਰੀਆਂ ਹੋਣੀਆਂ ਨਾ ।
Create Wallpaper for this quote
|
|
ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …
Create Wallpaper for this quote
|
|
ਕੱਲ ਮੇੈਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾਂ ਨਹੀ ਤਾਂ ਚੱਕ ਕੇ ਲੈ ਜਾਉਂ :
Create Wallpaper for this quote
|
|
ਜੇ ਮੈਂ ਮਰ ਵੀ ਜਾਵਾਂ ਤਾਂ ਉਸ ਨੂੰ ਕੋਈ ਖਬਰ ਨਾ ਕਰਨਾ, ਜੇ ਓਹ ਰੋ ਪਿਆ ਤਾਂ ਇਹ ਦਿਲ ਕਮਲੇ ਨੇ ਫਿਰ ਧੜਕਣਾ ਸ਼ੁਰੂ ਕਰ ਦੇਣਾ।
Create Wallpaper for this quote
|
|
ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ ਜੇਹੜਾ ਸਾਡੀ Care ਤਾਂ ਕਰਦਾ..!!
Create Wallpaper for this quote
|
|
ਅਸੀ ਤਾਂ ਤੇਰੇ ਨਾਲ ਜਿੰਦਗੀ ਬਿਤਾਉਣ ਲਈ ਕੋਈ ਕਸਰ ਨਹੀ ਸੀ ਛੱਡੀ… ਪਰ ਗਲ ਕਿਸਮਤ ਤੇ ਆ ਕੇ ਅੜ ਗਈ..!!
Create Wallpaper for this quote
|
|
ਕੀਤਾ ਏ ਪਿਆਰ ਕੋਈ ਪਾਪ ਤਾਂ ਨਹੀ ਕੀਤਾ ਰੱਬ ਨੇ ਕਰਾਇਆਂ ਏ ਅਸੀ ਆਪ ਤਾਂ ਨਹੀ ਕੀਤਾ..!!
Create Wallpaper for this quote
|
|
ਜਦ ਮੈਨੂੰ ਪਤਾ ਏ ਕਿ # ਵਾਹਿਗੁਰੂ ਮੇਰੇ ਨਾਲ ਏ, ਤਾਂ ਮੈਨੂੰ ਇਸ ਗੱਲ ਨਾਲ ਕੋਈ ਫਰਕ ਨੀ ਪੈਂਦਾ ਕਿ ਕੌਣ -ਕੌਣ ਮੇਰੇ ਖਿਲਾਫ ਏ..!!
Create Wallpaper for this quote
|
|
ਵੈਸੇ ਤਾਂ ਜ਼ਿੰਦਗੀ ਬਹੁਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
Create Wallpaper for this quote
|
|
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ..!!
Create Wallpaper for this quote
|
|
ਜੇ ਤੂੰ ਮੇਰੇ ਪਿਆਰ ਨੂੰ ਸਮਝੇ ਤਾਂ ਮੋਤੀ ਜੇ ਨਾ ਸਮਝੇ ਤਾਂ ਖੋਤੀ..
Create Wallpaper for this quote
|
|
ਨਾ ਸਾਂਵਲੇ ਰੰਗ ਦਾ, ਨਾ ਗੋਰੇ ਰੰਗ ਦਾ… ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ।
Create Wallpaper for this quote
|
|
ਅਜੇ ਕਿਸਮਤ ਖਰਾਬ ਏ ਤਾਂ ਕਰਕੇ ਚੁਪ ਹਾਂ ਮੈਂ ,,, ਜਿਸ ਦਿਨ ਦਿਮਾਗ ਖਰਾਬ ਹੋ ਗਯਾ ਫੇਰ ਤੇੈਨੁ ਦੱਸਾ ਗਏ..!!
Create Wallpaper for this quote
|
|
ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ… ਅੜਬ ਸੁਭਾਅ ਦੇ ਹੈਗੇ ਤਾਂ ਹੀ ਚੰਗੇ ਲਗਦੇ ਨਹੀ..!!
Create Wallpaper for this quote
|
|
ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ , Bullet ਤਾਂ ਜਨਾ ਖਣਾ ਚੱਕੀ ਫਿਰਦਾ ।
Create Wallpaper for this quote
|
|
ਕਹਿੰਦੀ ਤੁਸੀਂ ਫੇਸਬੁੱਕ Use ਕਰਦੇ ਹੋ ?…ਮੈਂ ਕਿਹਾ ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ..!!
Create Wallpaper for this quote
|
|
ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ ਉਮਰ, ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..
Create Wallpaper for this quote
|
|
ਅਸੀਂ ਓੁਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਨ ਲਈ ‘ਲੋਂਕ ਤਾਂ ਕੀ ‘ ਅਪਣਿਆਂ ਦਾ ਵੀ ਪੂਰਾ ਜੋਰ ਲੱਗਿਆ ਹੋਇਆ “..!!
Create Wallpaper for this quote
|
|
ਜ਼ਖਮ ਮੇਰਾ ਹੈ ਤਾਂ ਦਰਦ ਵੀ ਮੈਂਨੂੰ ਹੁੰਦਾ ਹੈ, ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਂਦਾ ਹੈ, ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ, ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਂਦਾ ਹੈ..
Create Wallpaper for this quote
|
|
ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ …. ਅਸੀਂ ਤਾਂ ਪਹਿਲਾਂ ਮਸਾਂ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ…!!
Create Wallpaper for this quote
|
|
ਉਂਝ ਲੜੀਏ ਨਾ ਅਸੀ.
ਪਹਿਲ ਕਰੀਏ ਨਾਂ ਅਸੀ.
ਲਿਖੇ ਗੁਰੂਆਂ ਦੇ ਚੰਗੇ ਨੇ ਵਿਚਾਰ ਪੜੀਦੇ.
ਐਂਵੇ ਤਾਂ ਨੀ ਦੁਨੀਆਂ ਸਲਾਮਾਂ ਕਰਦੀ... ਮਿੱਤਰੋ ਸਲਾਮਾਂ ਵਾਲੇ ਕੰਮ ਕਰੀਦੇ
Create Wallpaper for this quote
|
|
ਦੁੱਖ ਸੁੱਖ ਤਾਂ ਦਾਤਿਆਂ ਤੇਰੀ
ਕੁਦਰਤ ਦੇ ਅਸੂਲ ਨੇ
ਬਸ ਇਕੋ ਅਰਦਾਸ ਤੇਰੇ ਅੱਗੇ
ਜੇ ਦੁੱਖ ਨੇ ਤਾਂ ਹਿੰਮਤ ਬਖਸ਼ੀ
ਜੇ ਸੁੱਖ ਨੇ ਤਾਂ ਨਿਮਰਤਾ ਬਖਸ਼ੀ
Create Wallpaper for this quote
|
|
ਔਖੇ ਵੇਲੇ ਦੁਨੀਆਂ ਤਾਂ ਬੱਸ ਪਿੱਠ ਵਿਖਾਉਦੀ ਏ, .
ਜਿਉਂਦੀ ਰਹੇ "ਮਾਂ" ਮੇਰੀ ਜੋ ਚੁੰਨੀ,
ਪਾੜ ਕੇ ਮੱਲਮ ਲਾਉਂਦੀ ਏ...!!
Create Wallpaper for this quote
|
|
ਕੀ ਜਰੂਰਤ ਹੈ ਹੱਥਾਂ 'ਚ ਪੱਥਰ ਚੁੱਕਣ ਦੀ ਤੋੜਨ ਵਾਲੇ ਤਾਂ ਲਫ਼ਜਾਂ ਨਾਲ ਹੀ ਤੋੜ ਜਾਂਦੇ ਨੇ..!!
Create Wallpaper for this quote
|
|
ਜਦੋਂ ਇਨਸਾਨ ਕੱਲਾ ਹੋ ਜਾਦਾਂ ਹੈ ਤਾਂ ਭੈੜੀਆਂ ਆਦਤਾਂ ਉਸ ਦਾ ਸਾਥ ਦੇਣ ਲੱਗ ਜਾਦੀਆਂ ਨੇ..!!
Create Wallpaper for this quote
|
|
ਤੇਰਾ ਲੈ ਜੂੰ ਸਾਕ ਕੁੜੇ ਮੈਂ ਠੁੱਕ ਇੱਜਤਾਂ ਨਾਲ ਬਣਾ ਕੇ.!!
Create Wallpaper for this quote
|
|
ਕਹਿੰਦੀ ਜਦੋਂ ਖਿੜ ਖਿੜ ਕੇ ਹੱਸਦਾ ਹਾਏ ਮੇਰਿਆ ਸੱਜਣਾ ਆ, ਤੂੰ ਤਾਂ ਬਾਹਲਾ ਸੋਹਣਾ ਲੱਗਦਾ..!!
Create Wallpaper for this quote
|
|
ਆਪਣਾ ਹੋਵੇ ਤਾਂ ਸ਼ੀਸ਼ੇ ਵਰਗਾ ਜਿਹੜਾ ਹੱਸੇ ਵੀ ਨਾਲ ਤੇ ਰੋਵੇ ਵੀ ਨਾਲ !!
Create Wallpaper for this quote
|
|
ਅੱਜ ਵੀ ਕਰਦਾ ਯਾਦ ਬੜਾ ਤੈਨੂੰ ਇਕੱਲਾ ਬਹਿ ਕੇ
ਰਾਤਾਂ ਨੂੰ……
ਖੇਡ ਕੇ ਦਿਲ ਨਾਲ ਤੁਰ ਗਈ ਤੂੰ ਨਾ ਸਮਝ
ਸਕੀ ਜ਼ਜਬਾਤਾਂ ਨੂੰ…..!!
Create Wallpaper for this quote
|
|
ਜਾਣ ਲੱਗੀ ਕਹਿ ਗਈ
"ਮੈਂ ਤਾਂ ਪਿਆਰ ਸਿੱਖਣ ਆਈ ਸੀ ਕਿਸੇ ਹੋਰ ਦੇ ਲਈ
ਵੈਸੇ ਪਿਆਰ ਚੰਗਾ ਕਰ ਲੈਨੇ ਓ ਤੁਸੀ..!!
Create Wallpaper for this quote
|
|
ਤੂੰ ਤਾਂ Hello-Hi ਕਹਿੰਦੀ ਅਸੀ # ਸਤਿ ਸ੍ਰੀ ਆਕਾਲ ਕੁੜੀਏ..
ਇਜ਼ਤ ਨਾ ਘੱਟਦੀ # ਪੰਜਾਬੀ ਬੋਲਣ ਨਾਲ!!
Create Wallpaper for this quote
|
|
ਪਿਆਰ ਓਹ ਨਹੀ ਜੋ ਤੈਨੂੰ ਮੇਰਾ ਬਣਾ ਦੇਵੇ
ਪਿਆਰ ਤਾਂ ਓੁਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ..!!
Create Wallpaper for this quote
|
|
ਮੈਂ ਤੇਰੇ ਤੋਂ ਬਿਨਾ ਜੀ ਤਾਂ ਸਕਦਾ ਹਾਂ, ਪਰ ਖੁਸ਼ ਨਹੀਂ ਰਹਿ ਸਕਦਾ..!!
Create Wallpaper for this quote
|
|
ਉਹਦੇ ਵਿਚ ਗੱਲ ਹੀ ਕੁਝ ਐਸੀ ਸੀ ਕੀ, ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ..!!
Create Wallpaper for this quote
|
|
ਕਰੇ ਮਾਂ-ਪਿਓ ਦੀ ਸੇਵਾ, ਹੋਵੇ ਭੋਰਾ ਨਾ ਗਰੂਰ,
ਜੇ ਕਿਤੇ ਹੋਵੇ ਐਸੀ ਕੁੜੀ, ਤਾਂ ਦਸਿਓ ਜਰੂਰ..!!
Create Wallpaper for this quote
|
|
ਗੁੱਸਾ ਨਹੀ ਕਰੀਦਾ ਦੁਨੀਆ ਦੇ ਤਾਹਨਿਆਂ ਦਾ
ਅਣਜਾਨ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ..!!
Create Wallpaper for this quote
|
|
ਅਜੇ ਹੋਰ ਪਤਾ ਨੀ ਕਿੰਨੇ ਵਾਰੀ ਦਿਲ ਟੁੱਟੇਗਾ
ਮੈਨੂੰ ਤਾਂ ਸਮਝ ਨੀ ਆ ਰਹੀ ਕਿ ਦਿਲ ਤੋੜਕੇ ਕਿਸੇ ਨੂੰ ਕੀ ਮਿਲ ਜਾਂਦਾ॥
Create Wallpaper for this quote
|
|
ਦੀਵਾ ਹੋਵੇ ਤਾਂ ਦੀਵੇ ਨੂੰ ਬਾਲ ਦਿਆਂ ,,
ਰੋਗ ਹਨੇਰੇ ਦਾ ਸੀਨੇ ਵਿੱਚ ਗਾਲ ਦਿਆਂ ..
Create Wallpaper for this quote
|
|
ਹਾਏ ਸ਼ੁਕਰ ਮਨਾ ਲੈ ਰੱਬ ਦਾ
ਨਾਤੇ ਤੇਰੇ ਨਾਲ ਕਮਲਿਆ ਜੋੜੇ
ਥੋੜਾ ਬਹੁਤਾ ਰੋਭ ਤਾਂ ਜਰੂਰ ਰੱਖੂਗੀ
ਵੇ ਸਾਕ”15″ ਜੱਟੀ ਨੇ ਮੋੜੇ..!!
Create Wallpaper for this quote
|
|
ਤੇਰੇ ਪਿਅਾਰ ਨੇ ਜ਼ੁਬਾਨ ਤੇ ਲਗਾੲਿਅਾ ਤਾਲ਼ਾ ੲੇ ਜਾਂ ਵੇ ਮੁੰਡਿਅਾਂ ਵੇ ਬਸ ਤੂੰ ਤਾਂ ਗਲਾਂ ਵਾਲਾ ੲੇ...!!
Create Wallpaper for this quote
|
|
ਕੋੲੀ ਤਾ ਪੈਂਗਾਮ ਲਿਖੇ ਕਦੇ ਮੇਰੇ ਨਾਮ ਲਿਖੇ
ਕਿੰਝ ਲੱਗਦਾ ੲੇ ਮੇਰੇ ਬਿਨਾ ਰਹਿਣਾ ਓਸ ਨੂੰ ਜੇ ਮਿਲੇ ਓ ਕੁੜੀ
ਜੇ ਮਿਲੇ ਓ ਕੁੜੀ ਤਾਂ ਕਦੇ ਕਹਿਣਾ ਓੁਸ ਨੂੰ ….!!
Create Wallpaper for this quote
|
|
ੳੁਹ ਤੇਰੀ ਯਾਦ ਜੇ ਸਤਾੳੁਗੀ ਤਾਂ ਕੀ ਕਰੂਗਾ ..
ਕਹਿੰਦੀ : ਪੈਗ ਪੁੱਗ ਲਾ ਲਿਅਾ ਕਰੀ…
ਯਾਦ ਅਾੳੁਣਗੇ ਜੇ ਸ਼ਿਮਲੇ ਦੇ ਟੂਰ ਬੱਲੀਏ. .
ਕਹਿੰਦੀ : ਮਨ ਸਮਝਾਲਿਅਾ ਕਰੀ…!!
Create Wallpaper for this quote
|
|