ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 39 status
ContentWallpapers
ਆਖ਼ਿਰਕਾਰ .. ! ਆਪਾਂ ਵੀ ਕਹਿਣ ਵਾਲੇ ਹੋ ਗਏ .. ?? . . . . . ਅੱਜ ਓਹਦੀ ਮੇਰੀ ਟੁੱਟੀ ਨੂੰ ਤਿੰਨ ਸਾਲ ਹੋ ਗਏ ਨੇ..!!

Create Wallpaper for this quote
ਤੂੰ ਸਾਂਭ ਕੇ ਰੱਖ ਆਪਣੀ ਆਕੜ ਨੂੰ ਸਾਨੂੰ ਆਪਣੀ ਅੱਣਖ ਪਿਆਰੀ ਆ,
ਜੇ ਤੇਰੀ ਤਿੰਨ ਅੱਖਰਾਂ ਦੀ Ego ਆ ਸਾਡੀ ਵੀ 7 ਅੱਖਰਾਂ ਦੀ Sardari ਆ..

Create Wallpaper for this quote
ਨੀ ਤੇਰੀ EGO ਤਿੰਨ ਅੱਖਰੀ ਤੇ ਸਾਡੀ ਸੱਤ ਅੱਖਰੀ ਸਰਦਾਰੀ..👳 💪

Create Wallpaper for this quote
Punjabi  ਸਰਦਾਰ  wallpaper
ਗੱਲ ਸੁਣੀਂ 🕺ਨੀਂ ਗਵਾਂਢ ਪਿੰਡ ਵਾਲੀਏ, ਉੁੱਝ ਨਾਲ ਤਾਂ ਤੂੰ 👫 ਪੜੇ ਤਿੰਨ ਸਾਲ ਦੀ,
ਮੇਰੀ ਬੇਬੇ ਵੀ ਤਾਂ ਲਾਡਲੇ ਜੇ 👦‍ ਪੁੱਤ ਲਈ,ਫਿਰੇ ਕੰਨਿਆਂ 💃 ਸ਼ੁਸ਼ੀਲ ਕੋਈ ਭਾਲਦੀ..

Create Wallpaper for this quote
ਰੱਬ ਬਚਾਵੇ ਤਿੰਨਾ ਤੋਂ 🚑ਡਾਕਟਰ,🚔ਪੁਲਿਸ ਤੇ ਹਸੀਨਾ ਤੋਂ 😏

Create Wallpaper for this quote
ਇੱਕ ਪਾਕਿਸਤਾਨੀ ਨੇ ਪੰਜਾਬੀ ਆਦਮੀ ਨੂੰ ਕਿਹਾ :ㅤ ਭਾਰਤ ਦੇ ਝੰਡੇ ਵਿੱਚ ਹਰਾ ਰੰਗ ਮੁਸਲਮਾਨਾਂ ਦਾ , ਚਿੱਟਾ ਰੰਗ ਈਸਾਈਆਂ ਦਾ, ਕੇਸਰੀ ਰੰਗ ਹਿੰਦੂਆਂ ਦਾ, ਤੇ ਫਿਰ ਤੁਹਾਡਾ ਕੀ ਹੈ?.ㅤㅤㅤ.ㅤㅤㅤㅤㅤ ਪੰਜਾਬੀ .....ਨਾ ਹੋਰ ਡਾਂਗ ਤੇਰੇ ਬੁੜੇ ਦੀ ਆ ਜਿਸ ਵਿਚ ਇਹ ਤਿੰਨੋ ਲਮਕੇ ਫਿਰਦੇ ਆ 😂😂😂😂😂

Create Wallpaper for this quote
ਜ਼ਿੰਦਗੀ ਇੱਕ ਤਿੰਨ ਪੇਜ ਦੀ ਕਿਤਾਬ ਹੈ,
ਪਹਿਲਾਂ ਤੇ ਅਖੀਰ ਪੇਜ ਰੱਬ ਨੇ ਲਿਖ ਦਿੱਤਾ ਹੈ..🙏

Create Wallpaper for this quote
ਲਾਕੇ ਤਿੰਨ ਪੈਗ ਬੱਲੀਏ ਪੈਂਦੇ ਭੰਗੇੜੇ ਕਾਰ ਦੀ ਡਿਗੀ ਖੋਲ ਕੇ..🍻 🎷

Create Wallpaper for this quote
ਦੋ ਤਿੰਨ ਯਾਰ ਜਿਹੜੇ ਖਾਸ ਨੇ ਬਸ ਉਹਨਾ ਨਾਲ ਮਿਲਦੀ ਆ ਮੱਤ ਵੀ
ਬਾਕੀ ਹੱਸ ਕੇ ਬੁਲਾ ਲਈ ਦਾ ਸਭ ਨੂੰ ਭੇਤ ਦਿਲ ਵਾਲਾ ਦੇਈ ਦਾ ਏ ਘੱਟ ਵੀ...

Create Wallpaper for this quote
Instagram ਤੋਂ ਨਾਰ ਪੱਟ ਲਈ Follow ਕਰਦੀ ਸੀ, ਮਿੱਤਰਾਂ ਨੂੰ ਤਿੰਨ ਮਹੀਨੇ ਤੋਂ..👫

Create Wallpaper for this quote
ਕੋਈ ਕਹਿੰਦਾ ਮੇਰੇ ਯਾਰ ਬੜੇ 👬,
ਕੋਈ ਕਹਿੰਦਾ ਮੇਰੇ ਕੋਲ ਹਥਿਆਰ ਬੜੇ 🔪
ਉਏ ਜਿੱਥੇ ਅਸੀਂ ਖੜ ਜਾਈੲੇ ਤਿੰਨ ਚਾਰ ਈ ਬੜੇ ... 😉👌✌😎 ...

Create Wallpaper for this quote
ਹੁਸਨਾਂ ਦੀ ਰਾਣੀ ਸੀ ਓੁਹਨੁੰ ਮੁੰਡੇ ਆਖਦੇ ਮੈਂ ਤਾਂ ਹੀ ਜਿੰਦ ਉਦੇ ਨਾਂ ਲਾ ਰੱਖੀ ਹੈ
ਧੰਨ ਆ ਜੀ ਤਿੰਨ-3 ਸਾਂਬਣ ਵਾਲੇ ਸਾਡੀ ਇਕ ਨੇ ਹੀ ਨਾ ਕਰਵਾ ਰੱਖੀ ਹੈ.. 💓💓

Create Wallpaper for this quote
ਗੱਲ ਸੁਣੀਂ ਨੀਂ ਗਵਾਂਢ ਪਿੰਡ ਵਾਲੀਏ, ਉੁੱਝ ਨਾਲ ਤਾਂ ਤੂੰ ਪੜੇ ਤਿੰਨ ਸਾਲ ਦੀ,
ਮੇਰੀ ਬੇਬੇ ਵੀ ਤਾਂ ਲਾਡਲੇ ਜੇ ਪੁੱਤ ਲਈ, ਫਿਰੇ ਕੰਨਿਆਂ ਸ਼ੁਸ਼ੀਲ ਕੋਈ ਭਾਲਦੀ..

Create Wallpaper for this quote
ਬੇਲੀ ਇਕੱਠੇ ਹੋ ਗਏ ਨੇ ਜਿਹੜੇ ਤਿੰਨ ਚਾਰ ਓ ਜਿਗਰੀ ਯਾਰ ਲਸਾਸੀ ਅਸਲੇ ਅੰਬਰਾ ਦੀ ਹਿੱਕ ਕੁੜੇ ਜਾਣ ਵਿਚਾਲੋ ਪਾੜੀ ਓ ਜਾਣ ਦਹਾੜੀ ਨੀ ਦੱਸ ਕੀ ਮਸਲੇ ਮਿੱਟੀ ਹੋ ਹੋ ਮੁੜੀਆ ਨੇ ਸਾਡੇ ਨਾਲ ਜਦ ਵੀ ਮਡੀਰਾ ਭਿੜੀਆ ਓ ਖਾ ਜੀਏ ਸ਼ੇਰ ਸਾਵਤਾ ਨੀ ਕਦੇ ਨਾ ਸਿੱਟੀਆ ਗਟਾਰਾ ਚਿੜੀਆ .. 😡

Create Wallpaper for this quote
ਜੁਰਤ ਹਿੱਕ ਦੀ ਅਣਖ ਦਿਮਾਗ ਦੀ ਸਾਥ ਹੁੰਦਾ ਵੀਰਾਂ ਦਾ
ਜਿੱਥੇ ਤਿੰਨੋ ਚੀਜਾਂ ਹੋਣ ਓੱਥੇ ਕੰਮ👉 ਨਾ ਕੋਈ ਤੀਰਾਂ ਦਾ.....

Create Wallpaper for this quote
ਜੁਰਤ ਹਿੱਕ ਦੀ💪 ਅਣਖ🖕 ਦਿਮਾਗ ਦੀ ਸਾਥ👐 ਹੁੰਦਾ ਵੀਰਾਂ👬 ਦਾ ਜਿੱਥੇ ਤਿੰਨੋ ਚੀਜਾਂ ਹੋਣ ਓੱਥੇ☝ ਕੰਮ👉 ਨਾ ਕੋਈ ਤੀਰਾਂ🏹 ਦਾ 💪

Create Wallpaper for this quote
ਜੁਰਤ ਹਿੱਕ ਦੀ ਅਣਖ ਦਿਮਾਗ ਦੀ
ਸਾਥ ਹੁੰਦਾ ਵੀਰਾਂ ਦਾ ਜਿੱਥੇ ਤਿੰਨੋ ਚੀਜਾਂ
ਹੋਣ ਓੱਥੇ☝ ਕੰਮ ਨਾ ਕੋਈ ਤੀਰਾਂ🏹

Create Wallpaper for this quote
ਦੁਨੀਆਂ ਵਿੱਚ ਰਹਿਣ ਦੀਆਂ "ਤਿੰਨ ਚੰਗੀਆਂ ਥਾਵਾਂ",
ਜਾਂ ਕਿਸੇ ਦੇ ਦਿਲ ਵਿੱਚ, ਜਾਂ ਕਿਸੇ ਦੀਆਂ ਦੁਆਵਾਂ ਵਿੱਚ,
ਤੇ ਜਾਂ ਆਪਣੀ "ਔਕਾਤ" ਵਿੱਚ..!!

Create Wallpaper for this quote
 New Motivational Punjabi Status
ਸੱਤ-ਸੱਤ ਫੁੱਟੇ ਨੇਜੇ ਸੀ ਅਬਦਾਲੀ ਦੇ,
ਵਿੰਨ-ਵਿੰਨ ਸੁੱਟੇ ਪੰਜਾਬੀ ਤਾਂਵੀ ਮੁੱਕੇ ਨਾ
ਤਿੰਨ ਇੰਚ ਦੀਆਂ ਸਿਗਰਟਾਂ ਅਤੇ ਸਿੰਰਜਾਂ ਨੇ,
ਪੂਰਾ ਪੰਜਾਬ ਮੁਕਾਤਾ ਸ਼ਾਇਦ ਹੁਣ ਉੱਠੇ ਨਾ 😢😢😢😢

Create Wallpaper for this quote
ਸੇਵਾ ਮਾਂ ਬਾਪ ਦੀ ਕਰਨੀ,
ਗੁਰੂ ਦੁਆਰੇ ਹਾਜ਼ਰੀ ਭਰਨੀ,
ਲਾਉਣਾਂ ਮਨ ਨੂੰ ਰੱਬ ਦੇ ਚਰਨੀ,
ਤਿੰਨੇ ਇਕ ਬਰਾਬਰ ਨੇ....

Create Wallpaper for this quote
#ਦਿਨ ਕੱਟੇ ਸੀ #SCHOOLਵਿੱਚ ਬੜੇ ਬਹਾਰਾਂ ਦੇ... ਹਰ #TEACHER👱ਦੀ #HiT📃#list ਵਿੱਚ ਨਾਂ ਸੀ ਸਾਡੇ ਤਿੰਨਾ ਯਾਰਾਂ ਦੇ.. .

Create Wallpaper for this quote
ਤਿੰਨ ਗਵਾਹ ਨੇ ਇਸ਼ਕ ਦੇ ❤️ ਇੱਕ ਰੱਬ ☝ ਇੱਕ ਤੂੰ 👆 ਤੇ ਇੱਕ ਮੈਂ ........:) :*

Create Wallpaper for this quote
ਦਾਰੂ ਪੀਣ ਤੋਂ ਪਹਿਲਾਂ ਜੋ ਗਲਾਸ ਚ ਉਂਗਲੀ ਡਬੋ ਕੇ , ਦੋ ਤਿੰਨ ਤੁਪਕੇ ਧਰਤੀ ਤੇ ਸਿੱਟੇ ਜਾਂਦੇ ਨੇ •••••••
ਉਸ ਕਿਰਿਆ ਨੂੰ ਸ਼ਰਾਬੀਆਂ ਦੇ ਗ੍ਰੰਥ ਅਨੁਸਾਰ ਸੰਸਕਾਰ ਕਿਹਾ ਗਿਆ ਹੈ ।।
DRINK ਸ਼ਬਦ ਦਾ ਇਕ-ਇੱਕ ਅੱਖਰ ,ਇੱਕ-ਇੱਕ ਪੈਗ ਦਾ ਅਸਰ ਦੇਖਣ ਤੋਂ ਬਾਅਦ ਬਣਾਇਆ ਗਿਆ ਹੈ••
1• ਜੇ ਇੱਕ ਪੈਗ ਲਾਉਂਦੇ ਆ ਤਾਂ ਇਹ digestion (ਪਾਚਣ ਕਿਰਿਆ) ਲਈ ਠੀਕ ਹੈ, ਇਸ ਲਈ ਪਹਿਲਾ ਅੱਖਰ "D" ਲਿਆ ਗਿਆ ਹੈ।।
2• ਜੇ ਦੂਜਾ ਪੈਗ ਲਾਉਂਦੇ ਆ ਤਾਂ ਇਹ relaxation (ਅਰਾਮ) ਲਈ ਠੀਕ ਹੈ ਇਸ ਲਈ ਦੂਜਾ ਅੱਖਰ "R" ਲਿਆ ਗਿਆ ਹੈ ।।
3• ਜੇ ਤੀਜਾ ਪੈਗ ਲਾਉਂਦੇ ਹੋ ਤਾਂ ਇਹ ਤੁਹਾਨੂੰ intelligent (ਬੁੱਧੀਮਾਨ) ਬਣਾ ਦਿੰਦਾ ਹੈ , ਇਸ ਲਈ ਤੀਜਾ ਅੱਖਰ "I" ਲਿਆ ਗਿਆ ਹੈ ।।
4• ਜਦੋਂ ਚੌਥਾ ਪੈਗ ਲਗਦਾ ਹੈ ਤਾਂ ਉਹ ਥੋਨੂੰ ਗੱਲਾਂ ਬਾਤਾਂ ਮਾਰਨ ਯਾਨਿ ਕੇ Naughty ਬਣਾ ਦਿੰਦਾ ਹੈ , ਇਸ ਲਈ ਚੌਥਾ ਅੱਖਰ "N " ਲਿਆ ਗਿਆ ਹੈ।।
5• ਜਦੋਂ ਪੰਜਵਾਂ ਪੈਗ ਲਾਉਂਦੇ ਓ ਤਾਂ ਉਹ ਥੋਨੂੰ King ( ਰਾਜਾ ) ਬਣਾ ਦਿੰਦਾ ਏ ,ਇਸ ਲਈ ਪੰਜਵਾਂ ਅੱਖਰ "K " ਲਿਆ ਗਿਆ ਹੈ
ਇਸ ਤਰ੍ਹਾਂ ਬਣਿਆ ਏ DRINK
""ਇਹ ਜਾਣਕਾਰੀ ਸਾਰੇ ਸ਼ਰਾਬੀ ਵੀਰਾਂ ਦੇ ਚਰਨਾਂ ਵਿੱਚ ਸ਼ਰਧਾ ਪੂਰਬਕ ਸਮਰਪਿਤ ਹੈ ਜੀ""

Create Wallpaper for this quote
ਨਹਾਉਣ ਲਈ ਬਾਥਰੂਮ ਵੱਲ ਵਧਿਆ ਹੀ ਸੀ ਕਿ ਟੀ ਵੀ ਉਤੇ ਠੰਢ ਨਾਲ ਤਿੰਨ ਬੰਦਿਆਂ ਦੇ ਮਰਨ ਦੀ ਖਬਰ ਸੁਣ ਕੇ ਵਾਪਸ ਕੱਪੜੇ ਪਾ ਲਏ ਤੇ ਕਹਿਣ ਲੱਗਾ: ‘ਭਰਾਵਾ, ਜ਼ਿੰਦਾ ਰਹੇ ਤਾਂ ਗਰਮੀਆਂ ਵਿੱਚ ਨਹਾ ਲਵਾਂਗੇ।’

Create Wallpaper for this quote
1. ਹਰ ਰੋਜ਼ 10 ਤੋਂ 30 ਮਿੰਟ ਸੈਰ ਕਰਨ ਦੀ ਅਾਦਤ ਪਾਓ ਅਤੇ ਸੈਰ ਕਰਦੇ ਸਮੇਂ ਚਿਹਰੇ ਤੇ ਮੁਸਕਰਾਹਟ ਲਿਆੳਣ ਦੀ ਆਦਤ ਪਾਓ।
2. ਹਰ ਰੋਜ਼ ਘੱਟੋ-ਘੱਟ 10 ਮਿੰਟ ਚੁੱਪ ਕਰਕੇ ਬੈਠਣ ਦੀ ਅਾਦਤ ਬਣਾਓ।
3. ਚੰਗੀਆਂ ਕਿਤਾਬਾਂ ਖਰੀਦਣ ਅਤੇ ਪੜ੍ਹਨ ਦੀ ਆਦਤ ਪਾਓ।
4. 70 ਸਾਲ ਤੋਂ ਵੱਧ ਦੀ ੳੁਮਰ ਬਜ਼ੁਰਗਾਂ ਅਤੇ 6 ਸਾਲ ਤੋਂ ਘੱਟ ਬੱਚਿਆਂ ਨਾਲ ਹਰ ਰੋਜ਼ ਕੁਝ ਨਾ ਕੁਝ ਸਮਾਂ ਜ਼ਰੂਰ ਗੁਜ਼ਾਰੋ।
5. ਹਰ ਰੋਜ਼ ਰੱਜ ਕੇ ਪਾਣੀ ਪੀਓ।
6. ਹਰ ਰੋਜ਼ ਘੱਟੋ-ਘੱਟ ਤਿੰਨ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰੋ।
7. ਫਾਲਤੂ ਗੱਲਾਂ ਵਿਚ ਅਪਣਾ ਕੀਮਤੀ ਵਕਤ ਖਰਾਬ ਨਾ ਕਰੋ।
8. ਬੀਤੇ ਹੋਏ ਸਮੇਂ ਨੂੰ ਭੁੱਲ ਜਾਓ, ਬੀਤੇ ਮਾੜੇ ਵਕਤ ਦੀ ਯਾਦ ਅਪਣੇ ਜੀਵਨ ਸਾਥੀ ਨੂੰ ਨਾ ਯਾਦ ਕਰਵਾਓ।
9. ਇਹ ਸੋਚ ਕਿ ਜੀਵਨ ਗੁਜ਼ਾਰੋ ਕਿ ਤੁਸੀਂ ਇਥੇ ਕੁਝ ਸਿੱਖਣ ਲਈ ਆਏ ਹੋ।
10. ਸਵੇਰ ਦਾ ਭੋਜਨ ਇਕ ਰਾਜੇ ਵਾਂਗ ਕਰੋ, ਦੁਪਹਿਰ ਦੀ ਰੋਟੀ ਵੰਡ ਕੇ ਖਾਓ ਅਤੇ ਰਾਤ ਦਾ ਭੋਜਨ ਦੁਸ਼ਮਣਾ ਲਈ ਭੇਜ ਦਿਓ।
11. ਕਿਸੇ ਨਾਲ ਨਫਰਤ ਨਾ ਕਰੋ ਕਿਉਂਕਿ ਇਹ ਜੀਵਨ ਤਾਂ ਪਿਆਰ ਕਰਨ ਲਈ ਵੀ ਬਹੁਤ ਛੋਟਾ ਹੈ।
12. ਤੁਹਾਨੂੰ ਹਰ ਬਹਿਸ ਤੇ ਜਿੱਤਣ ਦੀ ਲੋੜ ਨਹੀਂ ਕਿਸੇ ਅਸਹਿਮਤੀ ਤੇ ਸਹਿਮਤ ਵੀ ਹੋਣਾ ਚਾਹੀਦਾ ਹੈ।
13. ਅਪਣੇ ਜੀਵਨ ਦੀ ਬਰਾਬਰੀ ਦੂਜਿਆਂ ਨਾਲ ਨਾ ਕਰੋ।
14. ਗਲਤੀ ਕਰਨ ਵਾਲੇ ਨੂੰ ਮਾਫ ਕਰਨਾ ਸਿਖੋ।
16. ਸਮਾਂ ਸਾਰੇ ਜ਼ਖ਼ਮ ਭਰ ਦਿੰਦਾ ਹੈ।
17. ਈਰਖਾ ਕਰਨਾ ਵਕਤ ਦੀ ਬਰਬਾਦੀ ਹੈ। ਜ਼ਰੂਰਤਾਂ ਪੂਰੀਆਂ ਕਰਨ ਜੋਗਾ ਤੁਹਾਡੇ ਕੋਲ ਬਹੁਤ ਕੁਝ ਹੈ।
18. ਕਿਸੇ ਦਾ ਭਲਾ ਨਹੀਂ ਕਰ ਸਕਦੇ ਤਾਂ ਕਿਸੇ ਦਾ ਬੁਰਾ ਵੀ ਨਾ ਕਰੋ।
19. ਜਦੋਂ ਸਵੇਰੇ ਉਠੋ ਤਾਂ ਅਪਣੇ ਮਾਤਾ ਪਿਤਾ ਦਾ ਧੰਨਵਾਦ ਕਰੋ ਜਿਨ੍ਹਾਂ ਦੇ ਪਿਆਰ ਅਤੇ ਪਾਲਣ ਪੋਸ਼ਣ ਕਰਕੇ ਆਪ ਇਸ ਦੁਨੀਆਂ ਵਿਚ ਵਿਚਰ ਰਹੇ ਹੋ।
20. ਹਰ ਉਸ ਵਿਅਕਤੀ ਨੂੰ ਇਹ ਸੰਦੇਸ਼ ਭੇਜੋ ਜਿਸ ਨੂੰ ਤੁਸੀਂ ਪਿਆਰ, ਸਤਿਕਾਰ ਕਰਦੇ ਹੋ।


Create Wallpaper for this quote
Punjabi Long messages and Punjabi Stories wallpaper
ਤਿੰਨ ਅਮਲੀ ਬੱਸ ਵਿੱਚ ਚੜ੍ਹ ਕੇ ਡਰਾਈਵਰ ਕੋਲ ਆ ਕੇ ਬੈਠ ਗਏ.
Bus #Conductor .....ਬਾਈ ਟਿਕਟ ?
ਇਕ ਅਮਲੀ ........ਸਾਥੋਂ ਅਮਲੀਆਂ ਤੋਂ ਕੀ ਪੈਸੇ ਭਾਲ ਦਾ.
ਡਰਾਈਵਰ ਨੇ ਅਚਾਨਕ ਬੱਸ ਰੋਕ ਲਈ.
#Conductor ...ਬਾਈ ਕਿ ਗੱਲ ?
ਡਰਾਈਵਰ .......ਬਾਈ ਬੰਦ ਹੋ ਗਈ ...ਧੱਕਾ ਲਾਉਣਾ ਪਾਉ।
ਇਕ ਅਮਲੀ ........ਬਾਈ ਸਾਡੇ ਹੁੰਦੇ ਕੋਈ ਟੇਂਸ਼ਨ ....ਅਸੀ ਹੁਣੇ ਲਾਂਉਣੇ ਆ ਧੱਕਾ ...
ਤਿਨੋ ਥੱਲੇ ਉੱਤਰ ਗਏ।
ਬਾਦ ਵਿਚ ਡਰਾਈਵਰ ਨੇ ਬੱਸ ਭਜਾ ਲਈ.

Create Wallpaper for this quote
ਓਸ ਨੇ ਸ਼ੀਸ਼ੇ ਵਿਚ ਢਲਦੀ ਉਮਰ ਦੇਖ ਫੈਸਲਾ ਕੀਤਾ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਮਾਨਣਾ ਸ਼ੁਰੂ ਕਰਨਾ ਚਾਹੀਦਾ ਹੈ !
ਸੋਚ ਹੀ ਰਿਹਾ ਸੀ ਕੇ ਅਚਾਨਕ ਬੂਹਾ ਖੜਕਿਆ ....!
ਦੋ ਅਨਜਾਣ ਚੇਹਰੇ ਅੰਦਰ ਲੰਘ ਆਏ ...!
ਕਹਿੰਦੇ ...ਬਾਪੂ ਜੀ ਚਲੋ ਤੁਹਾਡਾ ਟੈਮ ਪੂਰਾ ਹੋ ਗਿਆ ...ਤੁਰੋ ਸਾਡੇ ਨਾਲ !
ਕਹਿੰਦਾ ... ਅਜੇ ਤਾਂ ਮਰ ਮਰ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਹੀ ਨਹੀਂ ਮਾਣਿਆਂ ...!
ਅੱਗੋਂ ਕਹਿੰਦੇ ........ਤੁਹਾਡੀ ਇਸ ਗਲਤੀ ਵਾਸਤੇ ਅਸੀਂ ਜੁੰਮੇਵਾਰ ਨਹੀਂ !
ਥੋੜਾ ਸਹਿਮ ਜਿਹਾ ਗਿਆ ...
ਕਹਿੰਦਾ ..ਤਿੰਨ ਕੁ ਸਾਲ ਹੋਰ ਦੇ ਦਿਓ ਕਿਸੇ ਤਰਾਂ !
ਕਹਿੰਦੇ ਨਹੀਂ..........!
ਇੱਕ ਦੇ ਗੋਡੇ ਫੜ ਲਏ ਕਹਿੰਦਾ ......ਤਿੰਨ ਮਹੀਨੇ ਹੀ ਦੇ ਦਿਓਂ ਮਿਲ ਤੇ ਆਵਾਂ ਸਜਣ ਬੇਲੀਆਂ ਨੂੰ !
ਅੱਗੋਂ ਕਹਿੰਦੇ ........... ਕੋਈ ਗੁੰਜਾਇਸ਼ ਨੀ !
ਉਚੀ ਉਚੀ ਰੋਣ ਨਿੱਕਲ ਗਿਆ .. ..ਸਾਰੀ ਜਿੰਦਗੀ ਦੀ ਕਮਾਈ ਲਿਆ ਓਹਨਾ ਸਾਮਨੇ ਢੇਰੀ ਕਰ ਦਿੱਤੀ !
ਕਹਿੰਦਾ ...ਰੱਬ ਦਾ ਵਾਸਤਾ ..ਤਿੰਨ ਮਿੰਟ ਹੀ ਦੇ ਦਿਓ ਇਹਨਾ ਬਦਲੇ ...ਬਚਿਆਂ ਵਾਸਤੇ ਇੱਕ ਜਰੂਰੀ ਸੁਨੇਹਾ ਲਿਖਣਾ ਕਾਗਜ ਤੇ !
ਇੱਕ ਨੂੰ ਤਰਸ ਆ ਗਿਆ ...ਕਹਿੰਦਾ... ਢੇਰੀ ਕੀਤੀ ਦੌਲਤ ਸਾਡੇ ਕਿਸੇ ਕੰਮ ਦੀ ਨਹੀ ਪਰ ਫੇਰ ਵੀ ਰੱਬ ਦਾ ਵਾਸਤਾ ਪਾਇਆ ਈ ....ਜਾ ਦਿੱਤੇ ਤਿੰਨ ਮਿੰਟ ...ਤੂੰ ਵੀ ਕੀ ਯਾਦ ਕਰੇਂਗਾ ....!
ਛੇਤੀ ਨਾਲ ਕਾਗਜ ਕਢਿਆ ...ਕੁਝ ਲਿਖਿਆ ਤੇ ਟੇਬਲ ਤੇ ਰਖ ਜਹਾਨ ਨੂੰ ਅਲਵਿਦਾ ਆਖ ਗਿਆ !
ਕਾਗਜ ਤੇ ਲਿਖਿਆ ਸੀ ....
ਬੱਚਿਓ ਜਿੰਦਗੀ ਵਿਚ ਕਦੀ ਵੀ ਕਿਸੇ ਵੱਡੀ ਖੁਸ਼ੀ ਦੇ ਇੰਤਜਾਰ ਵਿਚ ਨਿੱਕੀਆਂ ਖੁਸ਼ੀਆਂ ਕੁਰਬਾਨ ਨਾ ਕਰਿਓ ਨਹੀਂ ਤੇ ਮੇਰੇ ਵਾਲਾ ਹਾਲ ਹੋਊ !
ਮੈਂ ਬਦਕਿਸਮਤ ਸੌ ਪਾਪੜ ਵੇਲ ਕਮਾਈ ਦੌਲਤ ਨਾਲ ਅਖੀਰ ਵਿਚ ਜਿੰਦਗੀ ਦੇ ਤਿੰਨ ਮਿੰਟ ਵੀ ਨਾ ਖਰੀਦ ਸਕਿਆ !
ਵਰਤਮਾਨ ਵਿਚ ਰਹ ਕੇ ਹਸਦਿਆ ਖੇਡਦਿਆਂ ਖੁੱਲ ਕੇ ਬਿਤਾਇਆ ਹੋਇਆ ਹਰ ਦਿਨ ਹੀ ਪੂਰੀ ਜਿੰਦਗੀ ਹੈ !
ਬਾਕੀ ਤੇ ਬਸ ਕੰਧ ਤੇ ਟੰਗੇ ਕਲੰਡਰ ਦੀਆਂ ਲੰਘ ਚੁਕੀਆਂ ਤੇ ਆਉਣ ਵਾਲੀਆਂ ਤਰੀਕਾਂ ਹੀ ਹਨ !
ਮਾਣ ਨੀ ਕਰੀਦਾ, ਗੁੱਡੀ ਅੰਬਰਾਂ 'ਤੇ ਚੜ੍ਹੀ ਦਾ !
ਉਮਰਾਂ ਦੇ ਦਾਹਵੇ ਕੀ, ਭਰੋਸਾ ਨਹੀਂ ਘੜੀ ਦਾ !


Create Wallpaper for this quote
ਤਿੰਨ ਰੰਗ ਨਹੀਂ ਲੱਭਣੇ ਬੀਬਾ ਹੁਸਨ, ਜਵਾਨੀ ਤੇ ਮਾਪੇ..

Create Wallpaper for this quote
ਆਪਣੇ ਜ਼ਮਾਨੇ ‘ਚ ਸਾਈਕਲ ਤਿੰਨ ਭਾਗਾਂ ਚ ਸਿੱਖਿਆ ਜਾਂਦਾ ਸੀ 1. ਕੈਂਚੀ 2. ਡੰਡਾ 3. ਕਾਠੀ ਉਦੋਂ ਸਾਈਕਲ ਦੀ ਉਚਾਈ ਬਹੁਤ ਜਿਆਦਾ ਹੁੰਦੀ ਸੀ ਤੇ ਚਾਚੇ ਜਾਂ ਬਾਪੂ ਦਾ ਸਾਈਕਲ ਹੱਥ ਲੱਗਣ ਸਾਰ ਹੀ ਝੂਟੇ ਲੈਣ ਚਲੇ ਜਾਂਦੇ ਸੀ ਕੈਂਚੀ ਉਹ ਕਲਾ ਸੀ ਜਦੋਂ ਸਾਈਕਲ ਦੇ ਫ਼ਰੇਮ ਵਿੱਚ ਦੀ ਲੱਤ ਲੰਘਾ ਕੇ ਕਾਠੀ ਨੂੰ ਹੱਥ ਨਾਲ ਘੁੱਟਕੇ ਫੜ ਕੇ ਸਾਈਕਲ ਚਲਾਉਂਦੇ ਸੀ ਅੱਜ ਦੇ ਜੁਆਕਾਂ ਨੂੰ ਕੀ ਪਤਾ ਕਿ ਵੱਡੇ ਸਾਈਕਲ ਦੀ ਕੈਂਚੀ ਚਲਾਉਣਾ ਜਹਾਜ਼ ਉਡਾਉਣ ਦੇ ਬਰਾਬਰ ਸਮਝਿਆ ਜਾਂਦਾ ਸੀ ਉਦੋਂ ਕੈਂਚੀ ਚਲਾਉਂਦੇ ਪਤਾ ਨਹੀਂ ਕਿੰਨੇ ਵਾਰ ਗਿੱਟੇ ਗੋਡੇ ਛਿਲਵਾਏ ਸੀ ਤੇ ਜੇਕਰ ਚੌਂਕ ਚੁਰਾਹੇ ਡਿੱਗ ਵੀ ਪੈਂਦੇ ਤਾਂ ਉੱਠ ਕੇ ਭੱਜ ਲੈਂਦੇ ...... ਵੀ ਕਿਸੇ ਨੂੰ ਪਤਾ ਨੀ ਲੱਗਿਆ ... ਕਿਸੇ ਨੂੰ ਪਤਾ ਨੀ ਲੱਗਿਆ ਪਰ ਅੱਜ ਦੇ ਨਿਆਣਿਆਂ ਕੋਲ ਤਾਂ ਫੁੱਟ ਫੁੱਟ ਦੇ ਸਾਈਕਲ ਪਹੁੰਚ ਗਏ ਹਨ ਜੋ ਦੋਵੇ ਪਾਸੇ ਟਾਇਰ (ਸਹਾਰੇ ਲਗਾਕੇ) ਬਣਾਏ ਹੁੰਦੇ ਹਨ ਪਹੁੰਚ ਚੁੱਕੇ ਹਨ ਉਨ੍ਹਾ ਨੂੰ ਕੀ ਪਤਾ ਕਿ ਵੱਡੇ ਸਾਈਕਲ ਤੇ ਸਹੀ ਸੁੰਤਲਨ ਬਨਾਉਣਾ ਜਿੰਦਗੀ ਦੀ ਪਹਿਲੀ ਸਿੱਖਿਆ ਹੁੰਦੀ ਸੀ ਕਿ ਹੁਣ ਤੁਸੀਂ ਜਿੰਮੇਵਾਰੀ ਸੰਭਾਲਣ ਜੋਗੇ ਹੋ ਗਏ ਹੋ ਬੱਸ ਉਸੇ ਸਮੇਂ ਚੱਕੀ ਤੋਂ ਆਟਾ ਪਿਸਵਾਉਣ ਦਾ ਕੰਮ ਮੋਢਿਆਂ ਤੇ ਪੈ ਜਾਣਾ ਅੱਜ ਸਮੇਂ ਦੇ ਬਦਲਾਅ ਨਾਲ ਕੈਂਚੀ ਤਾਂ ਬਿਲਕੁਲ ਖਤਮ ਹੋ ਚੁੱਕੀ ਹੈ ਆਪ ਸਭ ਦੀਆਂ ਕੋਈ ਸਾਈਕਲ ਸਿੱਖਣ ਸਮੇਂ ਯਾਦਾਂ ਜੁੜੀਆਂ ਹੋਣ ਤਾਂ ਜ਼ਰੂਰ ਸਾਂਝੀਆਂ ਕਰਿਓ ਧੰਨਵਾਦ

Create Wallpaper for this quote
ਇਕ Song
ਇਕ Call
ਤੇ ਇਕ Message
ਇਹ ਤਿੰਨੇ ਚੀਜ਼ਾਂ ਇਨਸਾਨ ਦਾ Mood
ਇਕ Second ਚ ਬਦਲ ਦਿੰਦੀਆਂ ਹੈ


Create Wallpaper for this quote
ਮੈ ਕਮਲੀ ਨੂੰ ਫੋਨ ਕੀਤਾ ਅੱਜ. .. . ਮੈ ਕਿਹਾ..ਕਮਲੀਐ ਕਿਥੇ ਐ ਤੂੰ ? . . . . ਕਹਿੰਦੀ..ਮੈ ';5 taara'; ਹੋਟਲ ਚ ਅਪਣੀ ਮੰਮੀ ਤੇ ਪਾਪਾ ਨਾਲ PIZZA ਤੇ PASTA ਖਾ ਰਹੀ ਸੀ... ਤੇ ਤੁਸੀਂ ਕਿਥੇ ਹੋ....? . . . ਮੈ ਕਿਹਾ.. ਮੈ 'ਲੰਗਰ'' ਚ ਹੀ ਤੇਰੇ ਪਿੱਛੇ ਬੈਠਾ ਐ!!.. ਜਿਥੇ ਤੂੰ ਤਿੰਨ ਵਾਰ ';ਖੀਰ'; ਪਵਾ ਕੇ ਖਾ ਗਈ ਐ !!!

Create Wallpaper for this quote
ਇਕ ਵਾਰ ਮਰਾਸੀ ਜੱਟ ਦਾ ਕਮਰਾ ਬਣਾਉਣ ਲੱਗ ਜਾਂਦਾ. ਤਿੰਨ ਕੰਧਾਂ ਠੀਕ ਬਣਾ ਦਿੰਦਾ ..? . . . . . ਪਰ ਚੌਥੀ ਕੰਧ ਉਪਰੋਂ ਬਾਹਰ ਨੂੰ ਨਿਕਲ ਜਾਂਦੀ ਆ. ਜਦੋਂ ਛੱਤ ਪਾਉਣ ਲਈ ਗਾਡਰ ਰਖਣ ਲਗਦਾ ਤਾਂ ਗਾਡਰ ਛੋਟਾ ਰਹਿ ਜਾਂਦਾ.. . ਜੱਟ ਥਲਿਓਂ ਕਹਿੰਦਾ,'' ਓਏ, ਇਹ ਕੀ ਹੋਇਆ..??'' . . . . . . . ਮਰਾਸੀ ਕਹਿੰਦਾ,'' ਵਧਾਈ ਹੋਵੇ ਸਰਦਾਰਾ, ਉਪਰੋਂ ਤੇਰੀ ਜਗਾ ਵਧ ਗਈ ਆ.

Create Wallpaper for this quote
ਦਿਨ ਕੱਟੇ ਸੀ SCHOOLਵਿੱਚ ਬੜੇ ਬਹਾਰਾਂ ਦੇ... ਹਰ TEACHER ਦੀ HiTlist ਵਿੱਚ ਨਾਂ ਸੀ ਸਾਡੇ ਤਿੰਨਾ ਯਾਰਾਂ ਦੇ..

Create Wallpaper for this quote
ਤਿੰਨ ਗਵਾਹ ਨੇ ਇਸ਼ਕ ਦੇ ਇੱਕ ਰੱਬ ਇੱਕ ਤੂੰ ਤੇ ਇੱਕ ਮੈਂ 

Create Wallpaper for this quote
ਹਰ ਵਿਕਾਸ ਦੇ ਤਿੰਨ ਨੇਮ ਹੁੰਦੇ ਹਨ : ਚਲੋ , ਚਲਦੇ ਰਹੋ ਅਤੇ ਹੋਰਾਂ ਨੂੰ ਚਲਣ ਵਿੱਚ ਸਹਿਯੋਗ ਦਿਉ

Create Wallpaper for this quote
ਪਤੀ ਬਾਥਰੂਮ ਵਿੱਚ ਵੜਿਆ ਤੇ ਨਹਾਉਣ ਤੋਂ ਬਾਅਦ ਕਹਿਣ ਲੱਗਾ, ”ਮੈਂ ਕਿਹਾ ਸੁਣਦੀ ਏਂ, ਜ਼ਰਾ ਤੌਲੀਆ ਤਾਂ ਦੇਵੀਂ।”
ਪਤਨੀ ਚੀਕ ਕੇ ਬੋਲੀ, ”ਹਮੇਸ਼ਾ ਬਿਨਾਂ ਤੋਲੀਏ ਦੇ ਨਹਾਉਣ ਜਾਂਦੇ ਹੋ।
ਮੈਂ ਚਾਹ ਬਣਾਵਾਂ ਜਾਂ ਤੌਲੀਆ ਦੇਵਾਂ? ਬੁਨੈਣ ਵੀ ਧੋ ਕੇ ਟੂਟੀ ਉੱਤੇ ਟੰਗ ਦਿੰਦੇ ਹੋ, ਉਹ ਵੀ ਮੈਂ ਚੁੱਕਾਂ?
ਨਹਾਉਣ ਤੋਂ ਬਾਅਦ ਵਾਈਪਰ ਵੀ ਨਹੀਂ ਚਲਾਉਂਦੇ।
ਗਿੱਲੇ-ਗਿੱਲੇ ਬਾਹਰ ਨਿਕਲੋਗੇ ਤਾਂ ਪੂਰੇ ਘਰ ਵਿੱਚ ਗਿੱਲੇ ਪੈਰਾਂ ਦੇ ਨਿਸ਼ਾਨ ਬਣਾ ਦੇਵੋਗੇ।
ਫਿਰ ਉਸ Ḕਤੇ ਮਿੱਟੀ ਪਵੇਗੀ ਤਾਂ ਸਾਰੀ ਜਗ੍ਹਾ ਗੰਦੀ ਹੋ ਜਾਵੇਗੀ। ਇੱਕ ਵਾਰ ਨੌਕਰਾਣੀ ਉਸ ਤੇ ਤਿਲਕ ਗਈ ਸੀ।
ਫਿਰ ਤਿੰਨ ਦਿਨ ਨਹੀਂ ਆਈ। ਮੇਰਾ ਕੀ ਹਾਲ ਹੋਇਆ ਸੀ ਕੰਮ ਕਰ-ਕਰ ਕੇ।”
ਪਤੀ (ਮਨ ਵਿੱਚ ਸੋਚਦਿਆਂ), ”ਸਾਲੀ, ਨਹਾ ਕੇ ਗਲਤੀ ਕਰ ਲਈ ਜਾਂ ਵਿਆਹ ਕਰਵਾ ਕੇ....

Create Wallpaper for this quote
ਗੁਆਡੀ :- ਸਾਡਾ ਤੋਤਾ ਤਿੰਨ ਭਾਸ਼ਾ ਬੋਲਦਾ। ਹਿੰਦੀ,ਇੰਗਲਿਸ਼,ਪੰਜਾਬੀ।
ਮਹਿੰਦਰ:-what is your name?
ਤੋਤਾ:-ਮਿੱਠੂ।
ਮਹਿੰਦਰ:- ਆਪਕਾ ਕਯਾ ਨਾਮ ਹੈ?
ਤੋਤਾ:-ਮਿੱਠੂ।
ਮਹਿੰਦਰ:-ਤੇਰਾ ਨਾਂ ਕੀ ਆ?
ਤੋਤਾ:- 2 ਵਾਰੀ ਦੱਸਤਾ। ਅੰਨੀ ਦਿਆ ਮਜਾਕ ਆ।


Create Wallpaper for this quote
ਪਿਤਾ – ਬੇਟਾ ਦੂਰਦਰਸ਼ਨ ਦੇ ਤਿੰਨ ਲੜੀਵਾਰ ਨਾਟਕਾਂ ਦੇ ਨਾਂ ਦੱਸੋ।
ਬੇਟਾ – ਪਿਤਾ ਜੀ ਇਕ ਮਹਾਭਾਰਤ, ਇਕ ਸਿਗ਼ਮਾ ਅਤੇ ਇਕ ਕ-ਕ-ਕ ਰੁਕਾਵਟ ਲਈ ਖੇਦ ਹੈ।

Create Wallpaper for this quote
ਇਕ ਮੂਰਖ ਤਿੰਨ ਮੰਜ਼ਿਲਾ ਮਕਾਨ ਦੇ ਹੇਠਾਂ ਖੜ੍ਹਾ ਉੱਪਰ ਨੂੰ ਝਾਕ ਰਿਹਾ ਸੀ।
ਰਾਹੀ – ”ਉੱਪਰ ਕੀ ਦੇਖ ਰਹੇ ਹੋ?”
ਮੂਰਖ – ”ਮੈਂ ਉੱਪਰੋਂ ਘੜੀ ਸੁੱਟ ਦਿੱਤੀ ਸੀ, ਉਸੇ ਦਾ ਇੰਤਜ਼ਾਰ ਕਰ ਰਿਹਾ ਹਾਂ।”
ਰਾਹੀ – ”ਉਹ ਤਾਂ ਕਦੋਂ ਦੀ ਡਿੱਗ ਪਈ ਹੋਵੇਗੀ?
ਮੂਰਖ – ”ਪੰਜ ਮਿੰਟ ਪਿੱਛੇ ਸੀ।”

Create Wallpaper for this quote

Recent Punjabi Searches