Total 9 status |
Content | Wallpapers |
|
ਬੱਚਿਆ ਦਾ ਦੁਖ ਮਾਂ ਹੈ ਸਹਿਂਦੀ, ਗਿੱਲੀ ਥਾਂ ਤੇ ਆਪ ਹੈ ਪੈਦੀ..
ਸਾਨੂੰ ਪਾਉਂਦੀ ਸੁੱਕੀ ਥਾਂ, ਓ ਦੁਨੀਆਂ ਵਾਲਿਉ..
ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਉ….!!
Create Wallpaper for this quote
|
|
ਮੇਰੀ ਮੌਤ ਪਿੱਛੋ ਮੇਰੀ ਅਰਥੀ ਨੂੰ ਥੋੜਾ ਰੋਕ ਲਿਉ,
ਮੇਰੇ #ਯਾਰ ਨੇ ਕਮੀਨੇ ਪੱਕਾ ਲੇਟ ⌚ ਅਾਉਣਗੇ
ਪਿੱਠ ਪਿੱਛੇ ਭਾਵੇਂ ਕਰਦੇ ਨੇ ਲੱਖ ਮਾੜੀਆਂ,
ਪਰ ਅੈਨੀ ਅਾ ✅ ਗਰੰਟੀ ਫੁੱਟ-ਫੁੱਟ ਰੋਣਗੇ
Create Wallpaper for this quote
|
|
10 ਮੁਲਕਾਂ ਦੇ ਲੋਕ ਹੈਲੀਕਾਪਟਰ ਦੀ ਰੱਸੀ ਨਾਲ ਲਮਕੇ ਸੀ,
ਵਿੱਚ ਇੱਕ ਆਪਣਾ ਪੰਜਾਬੀ ਵੀ ਸੀ . . .
ਪਾਇਲਟ ਕਹਿੰਦਾ :- ਭਾਰ ਬਹੁਤ ਜ਼ਿਆਦਾ ਏ,
ਤੁਹਾਡੇ ਵਿੱਚੋਂ ਇੱਕ ਜਾਣੇ ਨੂੰ ਰੱਸੀ ਛੱਡਣੀ ਪਵੇਗੀ .
ਨਹੀਂ ਤਾਂ ਹੈਲੀਕਾਪਟਰ ਥੱਲੇ ਡਿੱਗ ਜਾਵੇਗਾ,
ਕੋਈ ਨਹੀਂ ਬੋਲਿਆ, ਕਿਸੇ ਨੇ ਰੱਸੀ ਨਹੀਂ ਛੱਡੀ .
ਅਖ਼ੀਰ ਪੰਜਾਬੀ ਕਹਿੰਦਾ:- ਮੈਂ ਰੱਸੀ ਛੱਡ ਕੇ ਆਪਣੀ ਜਾਨ ਦਵਾਂਗਾ,
ਸਾਰੇ ਪੰਜਾਬੀ ਦਾ ਮੂੰਹ ਵੇਖਣ ਲੱਗ ਪਏ . . .
ਪੰਜਾਬੀ ਕਹਿੰਦਾ :- ਸਾਲਿਉ ਮੂੰਹ ਕੀ ਵੇਖੀ ਜਾਂਦੇ ਓ,
ਤਾੜੀਆਂ ਮਾਰੋਂ ਮੈਂ ਤੁਹਾਨੂੰ ਬਚਾਉਣ ਵਾਸਤੇ ਆਪਣੀ ਜਾਨ ਦੇਣ ਲੱਗਾ .
ਸਾਰੇ ਤਾੜੀਆਂ ਮਾਰਣ ਲੱਗੇ ਰੱਸੀ ਛੱਡ ਕੇ,
ਸਭ ਦੇ ਸਭ ਥੱਲੇ ਜਾ ਪਏ . . ਬੱਸ ਇੱਕ ਪੰਜਾਬੀ ਰਹਿ ਗਿਆ
Create Wallpaper for this quote
|
|
ਜਿਸ ਜਖਮ ਚੋਂ ਖੂਨ ਨਹੀਂ ਨਿਕਲਦਾ, ਤਾਂ ਸਮਝ ਲਿਉ ਕਿ ਉਹ ਜਖਮ ਕਿਸੇ ਆਪਣੇ ਨੇ ਹੀ ਦਿੱਤਾ ਹੈ !
Create Wallpaper for this quote
|
|
ਇਕ ਬੰਦਾ ਬੈਂਕ ਚ ਲੋਨ ਲੈਣ ਲੲੀ ਆਇਆ ........ ...
ਸੇਵਾਦਾਰ ਕਹਿੰਦਾ - ਪਹਿਲਾਂ ਸ਼ੈਣੀ (Saini) ਸਾਹਬ ਕੋਲ ਫ਼ਾੲੀਲ ਲੈ ਕੇ ਜਾਉ,
ਫੇਰ ਪਾਸ ਕਰਾਕੇ ਵਰਮਾ ਜੀ ਕੋਲ ਅਤੇ
ਅਖੀਰ 'ਚ ਅਾਰੇ (R.A.) ਸਾਹਬ ਕੋਲ ...
ਗ੍ਰਾਹਕ ਕਹਿੰਦਾ - " ਸਾਲਿਉ ਸਾਰੇ ਸੰਦ ਹੀ ਭਰਤੀ ਕੀਤੇ ਨੇ
ਕੋਈ ਬੰਦਾ ਹੈ ਨੀ ਬ੍ਰਾਂਚ ਚ???? "
Create Wallpaper for this quote
|
|
10 ਮੁਲਕਾਂ ਦੇ ਲੋਕ ਹੈਲੀਕਾਪਟਰ ਦੀ ਰੱਸੀ ਨਾਲ ਲਮਕੇ ਸੀ,
ਵਿੱਚ ਇੱਕ ਆਪਣਾ ਪੰਜਾਬੀ ਵੀ ਸੀ . . .
ਪਾਇਲਟ ਕਹਿੰਦਾ :- ਭਾਰ ਬਹੁਤ ਜ਼ਿਆਦਾ ਏ,
ਤੁਹਾਡੇ ਵਿੱਚੋਂ ਇੱਕ ਜਾਣੇ ਨੂੰ ਰੱਸੀ ਛੱਡਣੀ ਪਵੇਗੀ .
ਨਹੀਂ ਤਾਂ ਹੈਲੀਕਾਪਟਰ ਥੱਲੇ ਡਿੱਗ ਜਾਵੇਗਾ,
ਕੋਈ ਨਹੀਂ ਬੋਲਿਆ, ਕਿਸੇ ਨੇ ਰੱਸੀ ਨਹੀਂ ਛੱਡੀ .
ਅਖ਼ੀਰ ਪੰਜਾਬੀ ਕਹਿੰਦਾ:- ਮੈਂ ਰੱਸੀ ਛੱਡ ਕੇ ਆਪਣੀ ਜਾਨ ਦਵਾਂਗਾ,
ਸਾਰੇ ਪੰਜਾਬੀ ਦਾ ਮੂੰਹ ਵੇਖਣ ਲੱਗ ਪਏ . . .
ਪੰਜਾਬੀ ਕਹਿੰਦਾ :- ਸਾਲਿਉ ਮੂੰਹ ਕੀ ਵੇਖੀ ਜਾਂਦੇ ਓ,
ਤਾੜੀਆਂ ਮਾਰੋਂ ਮੈਂ ਤੁਹਾਨੂੰ ਬਚਾਉਣ ਵਾਸਤੇ ਆਪਣੀ ਜਾਨ ਦੇਣ ਲੱਗਾ .
ਸਾਰੇ ਤਾੜੀਆਂ ਮਾਰਣ ਲੱਗੇ ਰੱਸੀ ਛੱਡ ਕੇ,
ਸਭ ਦੇ ਸਭ ਥੱਲੇ ਜਾ ਪਏ . . ਬੱਸ ਇੱਕ ਪੰਜਾਬੀ ਰਹਿ ਗਿਆ
Create Wallpaper for this quote
|
|
ਪਲਸ ਪੋਲਿਉ, ਟੀਮ ਘਰ ਆਈ..
ਜੱਟ ਆਪਣੀ ਵਹੁਟੀ ਨੂੰ:- ਬੰਦੂਕ ਤੇ ਕਾਰਤੂਸ ਕਿੱਥੇ ਆ ??
ਟੀਮ ਭੱਜ ਗਈ....???
ਜੱਟ ਨੇ ਅਵਾਜ਼ ਮਾਰੀ..
ਓਏ ਰੁਕ ਜਾਓ ਏ ਤਾ ਮੇਰੇ ਜਵਾਕਾਂ ਦੇ ਨਾਮ ਆ...
Create Wallpaper for this quote
|
|
ਜਵਾਈ 14 ਕੁ ਦਿਨਾਂ ਤੋਂ ਸਹੁਰੇ ਘਰ ਸੀ _ ਸੱਸ:- ਬੇਟਾ ਘਰ ਕਦੋਂ ਜਾਣਾ ??? ਜਵਾਈ:- ਕਿਉਂ ਜੀ ??? ਸੱਸ:- ਬੇਟਾ ਬਹੁਤ ਦਿਨ ਹੋ ਗਏ ਤੁਹਾਨੂੰ । ਜਵਾਈ:- ਤੁਹਾਡੀ ਬੇਟੀ ਵੀ ਤਾਂ ਸਾਡੇ ਘਰ 6-6 ਮਹੀਨੇ ਲਾ ਆਉਂਦੀ ਹੈ ।।।। ਸੱਸ:- ਬੇਟਾ ਜੀ ਉਹ ਵਿਆਹੀ ਹੋਈ ਹੈ ।।। ਜਵਾਈ :- ਸਾਲਿਉ !!! ਨਾਂ ਮੈਂ ਇੱਥੇ ਅਗਵਾ ਕਰਕੇ ਲਿਆਂਦਾ ਗਿਆਂ ???
Create Wallpaper for this quote
|
|
ਝੂਠੀ ਸ਼ੋਹਰਤ ਤੇ ਨਾ ਡੁਲਿਉ
ਊੜਾ ਅਤੇ ਜੂੜਾ ਨ ਭੁਲਿਉ
Create Wallpaper for this quote
|
|