ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 2 status
ContentWallpapers
ਕਦੇ ਸਾਡੀ ਵੀ ਬਹਿਕੇ ਸੁਣਿਆਂ ਕਰ,
ਕਦੇ ਆਪਣੀ ਵੀ ਸੁਣਾਇਆਂ ਕਰ,
ਮੇਰੇ ਦਿਲ ਵਿੱਚ ਤੇਰਾ ਘਰ ਹੋਵੇ,
ਕਦੇ ਆਇਆ ਕਰ ਕਦੇ ਜਾਇਆ ਕਰ..!

Create Wallpaper for this quote
ਇਸ਼ਕ ਵੀ ਕੀਤਾ ਸੱਟਾਂ ਵੀ ਖਾਦੀਆਂ ਪਰ ਆਪਣਾ ਬਣਾਉਣ ਵਾਲਾ ਕੋਈ ਮਿਲਿਆ ਨੀ .
. ਰੋ-ਰੋ ਸੁਣਾਇਆਂ ਦਰਦ ਏ ਦਿਲ ਲੋਕਾਂ ਨੂੰ ਪਰ ਕੋਈ ਕਦਰ ਪਾਉਣ ਵਾਲਾ ਮਿਲਿਆ ਨੀ

Create Wallpaper for this quote

Recent Punjabi Searches