ਯਾਰ Ajj ਤਾਂ ਬਾਪੂ ਨੇ ਵੀ ਬੇਇਜਤੀ ਈ ਕਰਤੀ
ਮੈ ਕਿਹਾ ," ਬਾਪੂ Ji !!! ਜੇ Billo ਘਰ ਦੇ ਨਾ ਮੰਨੇ ਤਾਂ ਮੈ Billo ਨੂੰ ਘਰੋਂ ਕੱਢ ਕੇ ਲੈ ਆਉਣਾ...
ਬਾਪੂ ਕਹਿੰਦਾ - ਪਾਗਲਾ ਤੈਥੋ ਨਿੰਬੂ ਚੋ ਰਸ ਤਾ ਕੱਢ ਨਹੀ ਹੁੰਦਾ... ਚੱਲਿਆ ਕੁੜੀ ਕੱਡਣ...

Create a poster for this message
Visits: 282
Download Our Android App