TIME PASS ਲਈ ਕਦੇ ਨਾ ਨਾਰ ਰੱਖੀਏ, ਧੋਖੇ ਵਿੱਚ ਨਹੀਂ ਰੱਖੀ ਦਾ ਕਦੇ ਯਾਰ ਨੂੰ,
ਜੇ ਕੋਈ ਦਿਲੋਂ ਕਰਦਾ ਹੋਵੇ ਤਾਂ ਕਰੋ ਕਦਰਾਂ, ਕਦੇ ਛੱਡੀ ਦਾ ਨੀ ਸੱਚੇ ਦਿਲਦਾਰ ਨੂੰ...

Create a poster for this message
Visits: 243
Download Our Android App