ਜੋ ਕਿਤੇ ਸੀ ਵਾਅਦੇ ਉਮਰਾਂ ਦੇ, ਉਹ ਹੁਣ ਕਮਜ਼ੋਰ ਹੋ ਗਏ ਨੇ, ਨਜ਼ਰ ਤਾਂ ਉਹੀ ਏ ਤੇਰੀ, ਪਰ ਨਜ਼ਰੀਏ ਹੋਰ ਹੋ ਗਏ ਨੇ !!

Create a poster for this message
Visits: 259
Download Our Android App