ਝੰਡਾ ਅਮਲੀ ਨਪਾਲੀ ਨੂੰ " ਕੀ ਤੂੰ ਅਮਰੀਕਨ ਏ " ? ਨਪਾਲੀ ਜਵਾਬ ਦਿੰਦਾ " ਨਹੀ ਜਨਾਬ ਮੈ ਨਪਾਲ ਤੌ ਹਾਂ " . . ਝੰਡਾ ਅਮਲੀ ਦੁਵਾਰੇ ਪੁਛਦਾ " ਕੀ ਤੁਸੀ ਅਮਰੀਕਨ ਹੋ " ? ਨਪਾਲੀ ਥੋੜਾ ਚਿੜ ਕੇ " ਨਹੀ ਜੀ ਮੈ ਨਪਾਲੀ ਹਾਂ " . . ਝੰਡਾ ਇਕ ਵਾਰ ਫਿਰ ਪੁਛਦਾ " ਕੀ ਤੁਸੀ ਅਮਰੀਕਨ ਹੋ " ? ਨਪਾਲੀ ਹੁਣ ਗੁਸੇ ਚ ਆ ਕੇ ਜੋਰ ਜੋਰ ਦੀ ਬੋਲਦਾ " ਹਾਂ ਮੈ ਅਮਰੀਕਨ ਹਾਂ , ਹਾਂ ਮੈ ਅਮਰੀਕਨ ਹਾਂ " . . . . ਝੰਡਾ ਬੋਲਦਾ " ਸਾਲਿਆ ਲਗਦਾ ਤਾਂ ਨਪਾਲੀ ਏ...
Create a poster for this message
Visits: 276