ਇਕ ਵਾਰ ਮੁਰਗੀ ਫਾਰਮ ਦਾ ਨਿਰੀਖਣ ਕੀਤਾ ਗਿਆ। ਠਾਣੇਦਾਰ : ਹਾਂ ਬਈ ਤੁਸੀ ਕੀ ਪਾਉਣੇ ਹੋ ਮੁਰਗੀਆਂ ਨੂੰ। ਫਾਰਮਰ : ਜੀ ਬਾਜਰਾ! ਠਾਣੇਦਾਰ : ਏਨੀ ਗਰਮੀ ਚ ਬਾਜਰਾ 😠 ਚੱਕੋ ਇਸਨੂੰ ਲੈਜੋ ਥਾਣੇ ! ' ' ਠਾਣੇਦਾਰ : ਹਾਂ ਤੂੰ ਕੀ ਪਾਉਣਾ ਮੁਰਗੀਆ ਨੂੰ ਦੂਜਾ ਫਾਰਮਰ : ਜੀ ਚੌਲ ! ਠਾਣੇਦਾਰ : ਇਹਨੂੰ ਵੀ ਲੈਜੋ ਥਾਣੇ । ' ' ' ਠਾਣੇਦਾਰ ਆਖਰ ਚ ਪੱਪੂ ਨੂੰ: ਤੂੰ ਕੀ ਪਾਉਣਾ ਓਏ ਮੁਰਗੀਆ ਨੂੰ ਪੱਪੂ ਡਰਦਾ ਹੋਇਆ ' ' ਕਹਿੰਦਾ : ਜੀ ਅਸੀ ਤਾਂ ਪੰਜ-ਪੰਜ ਰੁਪੈ ਦੇ ਕਿ ਕਹਿ ਦਿੰਦੇ ਵੀ ਜੋ ਜੋ ਜੀਅ ਕਰਦਾ ਹੱਟੀ ਤੋ ਲੈ ਕਿ ਖਾ ਲੇਓ!
Create a poster for this message
Visits: 266