ਅਮਲੀ ਆਪਣੀ ਘਰਵਾਲੀ ਨਾਲ ਬਜ਼ਾਰ ਜਾ ਰਿਹਾ ਸੀ | ਬਜ਼ਾਰ ਵਿਚ ਉਹਨੇ ਵੇਖਿਆ ਪੁਲਸ ਨੇ ਉਸ ਦੇ ਦੋਸਤ ਨੂੰ ਫੜਿਆ ਹੋਇਆ ਸੀ |
ਅਮਲੀ ਆਪਣੇ ਦੋਸਤ ਨੂੰ ਕਹਿੰਦਾ :ਕੀ ਗੱਲ ਹੋਗੀㅤ
ਦੋਸਤ:ਮੈ ਆਪਣੀ ਘਰਵਾਲੀ ਨੂੰ ਮਾਰਤਾ
ਅਮਲੀ:ਕਿੰਨੇ ਚਿਰ ਦੀ ਸਜ਼ਾ ਹੋਈ ?
ਦੋਸਤ:6 ਹਫਤੇ……
ਅਮਲੀ ਨੇ ਦਵਾ ਦਵ ਪੁਲਸ ਵਾਲੇ ਦੀ ਪਸਤੋਲ ਖੋਹ ਕੇ ਆਪਣੀ ਘਰਵਾਲੀ ਨੂੰ ਮਾਰਤਾ !
ਦੋਸਤ ਕਹਿੰਦਾ:ਇਹ ਕੀ ਕੀਤਾ ਤੂੰ ਮੇਰੀ ਗੱਲ ਤਾ ਸੁਣ ਲੈਂਦਾ ਪਹਿਲਾਂ . . 6 ਹਫਤੇ ਬਾਅਦ ਮੈਨੂੰ ਫਾਂਸੀ ਏ

Create a poster for this message
Visits: 168
Download Our Android App