ਤੇਰੇ ਨਾਮ ਤੋਂ ਰੋਜ਼ ਕਬੂਤਰਾਂ ਨੂੰ ਪਾਵਾ ਭੋਰ ਕੇ ਅੰਨ ਦੀਆਂ ਬੁਰਕੀਆਂ ਮੈਂ,
ਖਬਰਾਂ ਤੇਰੀਆਂ ਦੱਸੇ ਜੇ ਡਾਕ ਵਾਲਾ, ਦੇਵਾਂ ਕੰਨਾਂ ਚੋ ਲਾਹ ਕੇ ਮੁਰਕੀਆਂ ਮੈਂ,
ਤੇਰੇ ਜਾਣ ਮਗਰੋਂ ਗੁੱਤਾਂ ਗੁੰਦੀਆਂ ਨਾਂ, ਨਾਂ ਹੀ ਵਰਤੀਆਂ ਬਿੰਦੀਆਂ ਸੁਰਖੀਆਂ ਮੈਂ...
punjabi sad breakup status
Create a poster for this message
Visits: 240