ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ
ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ
ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ.
ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ,

Create a poster for this message
Visits: 279
Download Our Android App