ਇੱਥੇ ਮਤਲਬ ਕਰਕੇ ਯਾਰੀਆਂ ਲੱਗਦੀਆਂ ਨੇ ਸੱਜਣਾ
ਇੱਥੇ ਕੋਈ ਕਿਸੇ ਨੂੰ ਚਾਹੁੰਦਾ ਨੀ
ਜਦੋਂ ਤੱਕ ਮਤਲਬ ਨਾ ਨਿਕਲ ਜਾਏ ਨਾ
ਉਦੋਂ ਤੱਕ ਯਾਰ ਵੀ ਤੁਹਾਡੇ ਬਿਨਾਂ ਜਿਉਂਦਾ ਨੀ

Create a poster for this message
Visits: 184
Download Our Android App