ਕੋਈ ਪੰਡਤ ਦੱਸ ਨਹੀਂ ਸਕਦਾ ਵੇਖ ਕੇ ਹੱਥ ਦੀਆਂ ਲੀਕਾਂ ਨੂੰ
ਜਿਸ ਭੇਜਿਆ ਓਹੀ ਜਾਣੇ ਜੰਮਣੇ ਮਰਨੇ ਦੀਆਂ ਤਰੀਕਾਂ ਨੂੰ

Create a poster for this message
Visits: 173
Download Our Android App