ਇਹਨੂੰ ਮਿੰਨਤਾਂ ਕਰਕੇ ਤੇਰੇ ਵਾਂਗ ਮਨਾਉਣਾ ਨਹੀਂ ਪੈਂਦਾ,
ਅੱਜ ਮਿਲਣਾ ਏ ਕਦੇ ਵੀ ਇਹ ਸਮਝਾਉਣਾ ਨਹੀਂ ਪੈਂਦਾ,
ਇਹਨੂੰ ਤੱਕ ਕੇ ਰੂਹ ਸ਼ਾਮ ਨੂੰ ਖਿਲ ਤਾਂ ਜਾਂਦੀ ਆ,
ਤੇਰੇ ਨਾਲੋਂ ਚੰਗੀ ਦਾਰੂ ਰੋਜ਼ ਜਿਹੜੀ ਮਿਲ ਤਾਂ ਜਾਂਦੀ ਆ..😁

Create a poster for this message
Visits: 220
Download Our Android App