ਕੀ ਦੱਸਾਂ ਦਰਦ ਕਹਾਣੀ ਬਾਰੇ, ਹੰਝੂ ਅੱਜ ਵੀ ਵਹਿੰਦੇ ਰਹਿੰਦੇ ਨੇ_
ਅੱਸਾਂ ਯਾਦ ਰੱਖਿਆ ਉਹ ਭੁੱਲ ਗਏ ,
ਕਹਿੰਦੇ ਤੇਰੇ ਵਰਗੇ ਤਾਂ ਆਉਂਦੇ-ਜਾਂਦੇ ਰਹਿੰਦੇ ਨੇ...

Create a poster for this message
Visits: 195
Download Our Android App