ਇਹਨਾਂ ਅੱਖੀਆਂ ਵਿਚ ਸੀ ਪਿਆਰ ਬੜਾ ,
ਉਹਨੇ ਕਦੇ ਅੱਖੀਆਂ ਦੇ ਵਿਚ ਤੱਕਿਆ ਹੀ ਨਹੀਂ ,
ਇਸ ਦਿਲ ਵਿਚ ਸੀ ਸਿਰਫ ਤਸਵੀਰ ਉਸਦੀ ,
ਮੈਂ ਆਪਣੇ ਦਿਲ ਵਿਚ ਹੋਰ ਕੁਝ ਰੱਖਿਆ ਹੀ ਨਹੀਂ

Create a poster for this message
Visits: 171
Download Our Android App