ਛੱਡੋ ਨਾ ੳੁਮੀਦ ਕਰ ਲਵੋ ੳੁਡੀਕ
ਪੳੂਗੀ ਕਦਰ ਅੱਜ ਨਹੀ ਤਾਂ ਕੱਲ ਮਿੱਤਰੋ,
ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ,
ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..

Create a poster for this message
Visits: 234
Download Our Android App