ਸਖ਼ਤ ਹੱਥਾਂ ਵਿੱਚੋਂ ਵੀ ਛੁੱਟ ਜਾਂਦੀਆਂ ਨੇ ਉਂਗਲੀਆਂ,
ਰਿਸ਼ਤੇ ਜ਼ੋਰ ਨਾਲ ਨਹੀਂ ਤਮੀਜ਼ ਨਾਲ ਰੱਖੇ ਜਾਂਦੇ ਨੇ !!

Description:ਪੰਜਾਬੀ ਅੱਤ ਸਟੇਟਸ wallpaper