Total 7 status |
Content | Wallpapers |
|
ਚਿੰਤਾ ਨਾ ਕਰਿਆ ਕਰੋ. ਕਿਊਂਕਿ ਜਿਸਨੇ ਤੁਹਾਨੂੰ ਧਰਤੀ ਤੇ ਭੇਜਿਆ ਹੈ ,
ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ ।
Create Wallpaper for this quote
|
|
ਤੇਰੇ ਬਿਨਾਂ ਜੀਨਾ ਬੜਾ ਔਖਾ ਸੱਜਣਾ ਕਿਊਂਕਿ
ਮੇਰੇ ਚਲਦੇ ਨੇ ਜੋ ਸਾਹ ਉਸ ਦਾ ਰਾਜ਼ ਤੂੰ ਆ
Create Wallpaper for this quote
|
|
ਵਿਚ ਹਵਾਵਾਂ ਕਦੇ ਵੀ ਦੀਵੇ ਜਗਦੇ ਨਾ ,ਖਿਜ਼ਾ ਦੀ ਰੁੱਤੇ ਫੁੱਲ ਕਦੇ ਵੀ ਸਜਦੇ ਨਾ ,ਭੁੱਲ ਕੇ ਵੀ ਨਾ ਸਾਨੂੰ ਕਿਤੇ ਭੁੱਲ ਜਾਵੀਂ ,ਕਿਊਂਕਿ ਯਾਰ ਗੁਵਾਚੇ ਫੇਰ ਕਦੇ ਵੀ ਲਭਦੇ ਨਾ ॥
Create Wallpaper for this quote
|
|
ਵਿਚ ਹਵਾਵਾਂ ਕਦੇ ਵੀ ਦੀਵੇ ਜਗਦੇ ਨਾ , ਖਿਜ਼ਾ ਦੀ ਰੁੱਤੇ ਫੁੱਲ ਕਦੇ ਵੀ ਸਜਦੇ ਨਾ , ਭੁੱਲ ਕੇ ਵੀ ਨਾ ਸਾਨੂੰ ਕਿਤੇ ਭੁੱਲ ਜਾਵੀਂ , ਕਿਊਂਕਿ ਯਾਰ ਗੁਵਾਚੇ ਫੇਰ ਕਦੇ ਵੀ ਲਭਦੇ ਨਾ ॥
Create Wallpaper for this quote
|
|
ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ.. ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …
ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ
Create Wallpaper for this quote
|
|
ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ..
ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …
ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ
Create Wallpaper for this quote
|
|
ਹੱਦ ਤੋ ਜ਼ਿਆਦਾ ਖੁਸ਼ੀ ਤੇ ਹੱਦ ਤੋ ਜ਼ਿਆਦਾ ਦੁੱਖ ਕਿਸੇ ਨੂੰ ਨਾ ਦਸੋ ਕਿਊਂਕਿ ਲੋਕ ਹੱਦ ਤੋ ਜ਼ਿਆਦਾ ਖੁਸ਼ੀ ਨੂੰ ਨਜ਼ਰ ਤੇ ਹੱਦ ਤੋ ਜ਼ਿਆਦਾ ਦੁੱਖ ਤੇ ਨਮਕ ਜ਼ਰੂਰ ਲਗਾਂਦੇ ਨੇ .
Create Wallpaper for this quote
|
|