Total 18 status |
Content | Wallpapers |
|
ਪਿਆਰ ਆਪਣੀ ਜਗ੍ਹਾ ਪਰ ਰਿਸ਼ਤਾ ਨਿਭਾਉਣ ਲਈ Dil ਵਿੱਚ ਇਕ-ਦੂਜੇ ਲਈ Respect ਹੋਣੀ ਬਹੁਤ ਜਰੂਰੀ ਆ..
Create Wallpaper for this quote
|
|
"ਹਰ ਕਿਸੇ ਨੂੰ ਉੰਨੀ ਹੀ ਜਗ੍ਹਾ ਦਿਉ ਦਿਲ ਵਿੱਚ ਜਿੰਨੀ ਉਹ ਤੁਹਾਨੂੰ ਦਿੰਦਾ ਹੈ, ਨਹੀਂ ਤਾਂ ਖੁੱਦ ਰੋਵੋਗੇ ਜਾਂ ਉਹ ਤੁਹਾਨੂੰ ਰੋਆਉਗਾ.."
Create Wallpaper for this quote
|
|
ਦੂਜਿਆਂ ਨੂੰ ਸਮਝਾਉਣ ਦੀ ਜਗ੍ਹਾ ਪਹਿਲਾਂ ਆਪਣੇ ਆਪ ਨੂੰ ਸੁਧਾਰੋ !!
Create Wallpaper for this quote
|
|
ਜਿੱਥੇ ਸੁਖ ਨਾਲ ਰਿਹਾ ਜਾ ਸਕੇ, ਓਹੀ ਜਗ੍ਹਾ ਸਭ ਤੋਂ ਵਧੀਆ ਹੁੰਦੀ ਹੈ ।
Create Wallpaper for this quote
|
|
ਅਸਮਾਨੋ ਤਾਰਾ ਟੁੱਟ ਜਾਵੇ ਤਾ ਅਗਲੀ ਰਾਤ ਕੋੲੀ ਹੋਰ ਤਾਰਾ ਓਸ ਦੀ ਜਗ੍ਹਾ ਲੈ ਲੈਦਾ ਏ ਪਰ ਜੇ ਕਿਤੇ ਦਿਲ ਟੁੱਟ ਜਾਵੇ ਤਾਂ ਏਸ ਦਿਲ ਚ ਜਗ੍ਹਾ ਸਾਰੀ ਉਮਰ ਨੀ ਕੋਈ ਲੈ ਸਕਦਾ.
Create Wallpaper for this quote
|
|
ਤੇਰੀ ਜਗ੍ਹਾ ਅੱਜ ਵੀ ਕੋਈ ਨਹੀਂ ਲੈ ਸਕਦਾ..
ਪਤਾ ਨਹੀਂ ਵਜਾਹ ਤੇਰੀ ਖ਼ੂਬੀ ਹੈ ਜਾਂ ਮੇਰੀ ਕਮੀ...!!
Create Wallpaper for this quote
|
|
ਮੈਂ ਕੁੜੀਆਂ ਦੀ ਡਰਾਇਵਿੰਗ ਦੇ ਖਿਲਾਫ਼ ਨਹੀਂ ਹਾਂ, ਪਰ ਇਹ ਦੱਸੋ ਜਦੋਂ ਕੋਈ ਗੱਡੀ ਮੋਹਰਿਓਂ ਆ ਜਾਵੇ ਤਾਂ ਬ੍ਰੇਕ ਦੀ ਜਗ੍ਹਾ ਚੀਕ ਮਾਰਨਾ ਕਿਥੋਂ ਦਾ ਇਨਸਾਫ ਹੈ...
Create Wallpaper for this quote
|
|
ਮਾਂ ਦੀ ਗੋਦ ਇਸ ਦੁਨੀਆ 'ਚ ਸਭ ਤੋਂ ਸੁਰੱਖਿਅਤ ਜਗ੍ਹਾ ਹੈ !!
Create Wallpaper for this quote
|
|
ਤੂੰ ਆਪਣੀ ਜਗ੍ਹਾ ਤੇ ਸੱਚਾ ਐ ਝੂਠੇ ਅਸੀ ਵੀ ਕਿਸੇ ਪਾਸੇ ਨਹੀ ਕੀ ਮਾਰ ਤਾੜੀਆ ਹੱਸਣਾ ਹੈ
ਜਦ ਵਿੱਚ ਮੁਕੱਦਰਾ ਹਾਸੇ ਨਹੀ
Create Wallpaper for this quote
|
|
ਗਲਤੀ ਸੁਧਾਰਨ ਦਾ ਮੌਕਾ ਤਾਂ ਓਦੋਂ ਤੋਂ ਹੀ ਮਿਲਣਾ ਬੰਦ ਹੋ ਗਿਆ ਸੀ
ਜਦੋਂ ਹੱਥ ਵਿੱਚ ਪੈਨਸਿਲ ਦੀ ਜਗ੍ਹਾ ਪੈਨ ਨੇ ਲੈ ਲਈ
Create Wallpaper for this quote
|
|
ਮੈਨੂੰ ਬਸ ਦੋ ਜਗ੍ਹਾ ਤੂੰ ਮੇਰੇ ਨਾਲ ਚਾਹੀਦਾ
ਹੁਣ ਤੇ ਹਮੇਸ਼ਾ
Create Wallpaper for this quote
|
|
ਬਹੁਤ ਅਸਾਨ ਹੈ ਮੈਨੂੰ ਸਮਝਣਾਂ
ਦਿਮਾਗ ਦੀ ਜਗ੍ਹਾ ਦਿਲ ਨੂੰ ਵਰਤ
Create Wallpaper for this quote
|
|
ਬੜੇ ਤੀਰਥਾਂ ਤੇ ਘੁੰਮ ਆਇਆ ਹਾਂ
ਰੱਬ ਮੇਰੇ ਤੋਂ ਫਿਰ ਵੀ ਖੁਸ਼ ਨਹੀਂ ਲੱਗਦਾ
ਕਿਉਂਕਿ ਸ਼ਇਦ ਮੈਂ ਰੱਬ ਦੀ ਜਗ੍ਹਾ
ਪੱਥਰਾਂ ਨੂੰ ਪੂਜ ਆਇਆ ਹਾਂ
Create Wallpaper for this quote
|
|
*ਜੇ ਇੱਕ ਕਿਰਲੀ ਇਹ ਕਰ ਸਕਦੀ ਐ ਤਾਂ ਅਸੀਂ ਕਿਉਂ ਨਹੀਂ?*
ਇਹ ਜਪਾਨ ਵਿੱਚ ਵਾਪਰੀ ਸੱਚੀ ਘਟਨਾ ਹੈ।
ਆਪਣੇ ਮਕਾਨ ਦਾ ਨਵੀਨੀਕਰਨ ਕਰਨ ਲਈ ਇੱਕ ਜਪਾਨੀ ਆਪਣੇ ਮਕਾਨ ਦੀ ਲੱਕੜੀ ਦੀ ਕੰਧ ਤੋੜ ਰਿਹਾ ਸੀ ਜੋ ਲੱਕੜ ਦੇ ਦੋ ਫੱਟਿਆਂ ਵਿਚਕਾਰ ਖਾਲੀ ਜਗ੍ਹਾ ਰੱਖ ਕੇ ਬਣਾਈ ਹੁੰਦੀ ਹੈ ਭਾਵ ਕੰਧ ਅੰਦਰ ਤੋਂ ਖਾਲੀ ਹੁੰਦੀ ਐ।
ਜਦ ਉਹ ਲੱਕੜ ਦੀ ਕੰਧ ਨੂੰ ਤੋੜਨ ਲਈ ਚੀਰ ਫਾੜ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਕੰਧ ਦੇ ਅੰਦਰ ਲੱਕੜੀ ਦੇ ਫੱਟੇ ਤੇ ਇੱਕ ਕਿਰਲੀ ਚਿਪਕੀ ਹੋਈ ਸੀ ਜਿਸ ਦੇ ਇੱਕ ਪੈਰ ਵਿੱਚ ਮੇਖ ਠੁਕੀ ਹੋਈ ਸੀ ਜੋ ਮਕਾਨ ਬਣਾਉਣ ਸਮੇਂ ਪੰਜ ਸਾਲ ਪਹਿਲਾਂ ਠੋਕੀ ਗਈ ਸੀ ਤੇ ਏਸੇ ਕਰਕੇ ਕਿਰਲੀ ਹਿੱਲ ਨਹੀਂ ਸਕਦੀ ਸੀ।
ਉਸ ਨੂੰ ਬੜੀ ਹੈਰਾਨੀ ਹੋਈ ਕਿ ਬਿਨਾਂ ਕਿਸੇ ਹਿਲਜੁਲ ਦੇ ਇਹ ਕਿਰਲੀ ਕੰਧ ਦੇ ਅੰਦਰ ਹਨੇਰੇ ਵਿੱਚ ਆਪਣੀ ਖੁਰਾਕ ਕਿੱਥੋਂ ਲੈਂਦੀ ਰਹੀ ਤੇ ਜਿਉਂਦੀ ਕਿਵੇਂ ਰਹੀ ਹੋਵੇਗੀ। ਵਾਕਿਆ ਈ ਇਹ ਜਗਿਆਸਾ ਚੌਂਕਾ ਦੇਣ ਵਾਲੀ ਸੀ ਤੇ ਸਮਝ ਤੋਂ ਪਰੇ ਸੀ।
ਹੁਣ ਉਸ ਨੇ ਇਹ ਦੇਖਣ ਲਈ ਕਿ ਇਹ ਕਿਰਲੀ ਹੁਣ ਤੱਕ ਕਿਵੇਂ ਇੱਕ ਥਾਂ ਤੇ ਰਹਿ ਕੇ ਖੁਰਾਕ ਲੈਂਦੀ ਰਹੀ ਤੇ ਕੀ ਕਰਦੀ ਰਹੀ, ਆਪਣਾ ਕੰਮ ਰੋਕ ਦਿੱਤਾ ਤੇ ਪਾਸੇ ਬੈਠ ਕੇ ਗਿਆ।
ਕੁੱਝ ਸਮੇਂ ਬਾਅਦ ਪਤਾ ਨਹੀਂ ਕਿੱਥੋਂ ਇੱਕ ਦੂਜੀ ਕਿਰਲੀ ਆਪਣੇ ਮੂੰਹ ਵਿੱਚ ਭੋਜਨ ਲੈ ਕੇ ਆਈ ਤੇ ਉਸ ਨੂੰ ਖੁਆਉਣ ਲੱਗ ਪਈ।
ਉਫ਼! ਉਹ ਸੁੰਨ ਹੋ ਗਿਆ ਤੇ ਇਹ ਦ੍ਰਿਸ਼ ਉਸ ਦੇ ਅੰਦਰ ਤੱਕ ਦਿਲ ਨੂੰ ਛੂ ਗਿਆ।
ਇਕ ਕਿਰਲੀ ਮੁਸੀਬਤ ਵਿੱਚ ਫਸੀ ਦੂਜੀ ਕਿਰਲੀ ਨੂੰ ਪਿਛਲੇ ਪੰਜਾਂ ਸਾਲਾਂ ਤੋਂ ਭੋਜਨ ਖੁਆ ਰਹੀ ਸੀ।
ਦੂਸਰੀ ਕਿਰਲੀ ਨੇ ਆਪਣੇ ਸਾਥੀ ਨੂੰ ਬਚਾਉਣ ਲਈ ਉਮੀਦ ਨਹੀਂ ਛੱਡੀ ਸੀ ਤੇ ਪਿਛਲੇ ਪੰਜ ਸਾਲਾਂ ਤੋਂ ਭੋਜਨ ਕਰਾ ਰਹੀ ਸੀ।
ਅਜੀਬ ਹੈ ਇੱਕ ਛੋਟਾ ਜਿਹਾ ਜੀਵ ਜੇ ਇਹ ਕਰ ਸਕਦਾ ਹੈ ਤਾਂ ਇੱਕ ਮਨੁੱਖ ਜਿਸ ਨੂੰ ਪ੍ਰਮਾਤਮਾ ਨੇ ਸਰਵੋਤਮ ਬਣਾਇਆ ਹੈ ਉਹ ਕਿਉਂ ਨਹੀਂ ਕਰ ਸਕਦਾ?
*ਕ੍ਰਿਪਾ ਕਰਕੇ ਆਪਣੇ ਪਿਆਰੇ ਲੋਕਾਂ ਨੂੰ ਕਦੇ ਵੀ ਨਾ ਛੱਡੋ। ਤਕਲੀਫ਼ ਸਮੇਂ ਕਿਸੇ ਨੂੰ ਪਿੱਠ ਨਾ ਦਿਖਾਓ। ਚੰਗੇ ਮਾੜੇ ਦਿਨ ਕਿਸੇ ਤੇ ਵੀ ਆ ਸਕਦੇ ਹਨ ਤੇ ਹਾਲਾਤ ਕਦੋਂ ਵੀ ਬਦਲ ਸਕਦੇ ਹਨ।*
ਕੁਦਰਤ ਨੇ ਆਪਣੀਆਂ ਉਂਗਲੀਆਂ ਤੇ ਅੰਗੂਠੇ ਵਿਚਕਾਰ ਜਗ੍ਹਾ ਸ਼ਾਇਦ ਇਸ ਲਈ ਹੀ ਛੱਡੀ ਹੈ ਤਾਂ ਕਿ ਕਿਸੇ ਲੋੜਵੰਦ ਦੀ ਬਾਂਹ ਫੜੀ ਜਾ ਸਕੇ।
ਅੱਜ ਤੁਸੀਂ ਸਾਥ ਦਿਓ ਕੱਲ੍ਹ ਨੂੰ ਕੋਈ ਤੁਹਾਨੂੰ ਵੀ ਸਾਥ ਦੇਣ ਲਈ ਆਵੇਗਾ।
*ਧਰਮ ਚਾਹੇ ਕੋਈ ਵੀ ਹੋਵੇ ਬੱਸ ਚੰਗੇ ਇਨਸਾਨ ਬਣੋ, ਪ੍ਰਮਾਤਮਾ ਆਪਣੇ ਕਰਮ ਦੇਖਦੈ ਧਰਮ ਨਹੀਂ।*
Create Wallpaper for this quote
|
|
ਪਿਆਰ ਆਪਣੀ ਜਗ੍ਹਾ ਪਰ ਰਿਸ਼ਤਾ ਨਿਭਾਉਣ ਲਈ Dil ਵਿੱਚ ਇਕ-ਦੂਜੇ ਲਈ Respect ਹੋਣੀ ਬਹੁਤ ਜਰੂਰੀ ਆ
Create Wallpaper for this quote
|
|
ਦੁਨੀਆਂ ਦੇ ਬਹੁਤ ਸਾਰੇ ਲੋਕਾਂ ਨੇ ਸ਼ੀਸ਼ਾ ਦੇਖ ਕੇ ਹੀ ਡਰ ਜਾਣਾ ਸੀ ਜੇ ਉਸ ਵਿੱਚ ਚਿਹਰੇ ਦੀ ਜਗ੍ਹਾ..!
ਉਹ ਆਪਣੇ ਕੀਤੇ ਕਰਮ ਦੇਖਦੇ..!
Create Wallpaper for this quote
|
|
ਪਤੀ ਬਾਥਰੂਮ ਵਿੱਚ ਵੜਿਆ ਤੇ ਨਹਾਉਣ ਤੋਂ ਬਾਅਦ ਕਹਿਣ ਲੱਗਾ, ”ਮੈਂ ਕਿਹਾ ਸੁਣਦੀ ਏਂ, ਜ਼ਰਾ ਤੌਲੀਆ ਤਾਂ ਦੇਵੀਂ।”
ਪਤਨੀ ਚੀਕ ਕੇ ਬੋਲੀ, ”ਹਮੇਸ਼ਾ ਬਿਨਾਂ ਤੋਲੀਏ ਦੇ ਨਹਾਉਣ ਜਾਂਦੇ ਹੋ।
ਮੈਂ ਚਾਹ ਬਣਾਵਾਂ ਜਾਂ ਤੌਲੀਆ ਦੇਵਾਂ? ਬੁਨੈਣ ਵੀ ਧੋ ਕੇ ਟੂਟੀ ਉੱਤੇ ਟੰਗ ਦਿੰਦੇ ਹੋ, ਉਹ ਵੀ ਮੈਂ ਚੁੱਕਾਂ?
ਨਹਾਉਣ ਤੋਂ ਬਾਅਦ ਵਾਈਪਰ ਵੀ ਨਹੀਂ ਚਲਾਉਂਦੇ।
ਗਿੱਲੇ-ਗਿੱਲੇ ਬਾਹਰ ਨਿਕਲੋਗੇ ਤਾਂ ਪੂਰੇ ਘਰ ਵਿੱਚ ਗਿੱਲੇ ਪੈਰਾਂ ਦੇ ਨਿਸ਼ਾਨ ਬਣਾ ਦੇਵੋਗੇ।
ਫਿਰ ਉਸ Ḕਤੇ ਮਿੱਟੀ ਪਵੇਗੀ ਤਾਂ ਸਾਰੀ ਜਗ੍ਹਾ ਗੰਦੀ ਹੋ ਜਾਵੇਗੀ। ਇੱਕ ਵਾਰ ਨੌਕਰਾਣੀ ਉਸ ਤੇ ਤਿਲਕ ਗਈ ਸੀ।
ਫਿਰ ਤਿੰਨ ਦਿਨ ਨਹੀਂ ਆਈ। ਮੇਰਾ ਕੀ ਹਾਲ ਹੋਇਆ ਸੀ ਕੰਮ ਕਰ-ਕਰ ਕੇ।”
ਪਤੀ (ਮਨ ਵਿੱਚ ਸੋਚਦਿਆਂ), ”ਸਾਲੀ, ਨਹਾ ਕੇ ਗਲਤੀ ਕਰ ਲਈ ਜਾਂ ਵਿਆਹ ਕਰਵਾ ਕੇ....
Create Wallpaper for this quote
|
|
ਬੇਖ਼ੁਦੀ ਆਪਣੀ ਜਗ੍ਹਾ ਤੇ ਜੁਸੑਤਜੂ ਆਪਣੀ ਜਗ੍ਹਾ !
ਜ਼ੇਹਨ ਦੀ ਆਦਤ ਅਲੱਗ ਪਰ ਦੇਖ ਰੂਹ ਆਪਣੀ ਜਗ੍ਹਾ ।
Create Wallpaper for this quote
|
|