ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 6 status
ContentWallpapers
ਕਦੇ ਜਿੱਤ ਕੇ ਅੱਤ ਮਚਾਈਏ ਨਾ
ਕਦੇ ਹਾਰ ਕੇ ਢੇਰੀ ਢਾਈਏ ਨਾ
ਪੱਕਿਆ ਵੀ ਆਖਰ ਟੁੱਟਣਾ ਏ
ਤੇ ਕੱਚਿਆ ਨੇ ਵੀ ਖੁਰਨਾ ਏ .
ਦੁਸ਼ਮਣ ਦੇ ਮਰਿਆ ਨੱਚੀਏ ਨਾ
ਕਦੇ ਸੱਜਣਾਂ ਨੇ ਵੀ ਮਰਨਾ ਏ..

Create Wallpaper for this quote
ਜੇ ਵੇਖਾਂ ਦੁੱਖਾਂ ਦੀਆਂ ਢੇਰੀਆਂ ਨੂੰ ਲੱਗਦਾ ਜੀਣ ਦਾ ਹੱਜ ਕੋਈ ਨਾ,
ਜੇ ਤੱਕਾਂ ਤੇਰੀਆਂ ਰਹਿਮਤਾਂ ਨੂੰ ਤਾਂ ਲੱਗੇ ਮੈਨੂੰ ਮੰਗਣ ਦਾ ਹੀ ਚੱਜ ਕੋਈ ਨਾ।

Create Wallpaper for this quote
ਧਾਰਮਿਕ wallpaper
ਅਸੀ ਡਿੱਗ ਕੇ ਉਠੇ ਹਾਂ ਨਹੀ ਹੁੰਦੇ ਹੁਣ ਢੇਰੀ
ਨਹੀ. ਰੱਖੀ ਆਸ. ਕਿਸੇ ਤੇ ਮੇਰੇ.. ਹੋਸਲਿਆ 'ਚ ਜਾਨ ਬਥੇਰੀ

Create Wallpaper for this quote
ਕਦੇ ਜਿੱਤ ਕੇ ਅੱਤ ਮਚਾਈਏ ਨਾ ਕਦੇ ਹਰ ਕੇ ਢੇਰੀ ਢਾਈਏ ਨਾ.
ਪੱਕਿਆ ਵੀ ਆਖਰ ਟੁੱਟਣਾ ਏ ਤੇ ਕੱਚਿਆ ਨੇ ਵੀ ਖਰਨਾਂ ਏ.
ਦੁਸਮਣ ਦੇ ਮਰਿਆ ਨੱਚੀਏ ਨਾ ਕਦੇ ਸੱਜਣਾਂ ਨੇ ਵੀ ਮਰਨਾਂ ਏ.!!

Create Wallpaper for this quote
ਓਸ ਨੇ ਸ਼ੀਸ਼ੇ ਵਿਚ ਢਲਦੀ ਉਮਰ ਦੇਖ ਫੈਸਲਾ ਕੀਤਾ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਮਾਨਣਾ ਸ਼ੁਰੂ ਕਰਨਾ ਚਾਹੀਦਾ ਹੈ !
ਸੋਚ ਹੀ ਰਿਹਾ ਸੀ ਕੇ ਅਚਾਨਕ ਬੂਹਾ ਖੜਕਿਆ ....!
ਦੋ ਅਨਜਾਣ ਚੇਹਰੇ ਅੰਦਰ ਲੰਘ ਆਏ ...!
ਕਹਿੰਦੇ ...ਬਾਪੂ ਜੀ ਚਲੋ ਤੁਹਾਡਾ ਟੈਮ ਪੂਰਾ ਹੋ ਗਿਆ ...ਤੁਰੋ ਸਾਡੇ ਨਾਲ !
ਕਹਿੰਦਾ ... ਅਜੇ ਤਾਂ ਮਰ ਮਰ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਹੀ ਨਹੀਂ ਮਾਣਿਆਂ ...!
ਅੱਗੋਂ ਕਹਿੰਦੇ ........ਤੁਹਾਡੀ ਇਸ ਗਲਤੀ ਵਾਸਤੇ ਅਸੀਂ ਜੁੰਮੇਵਾਰ ਨਹੀਂ !
ਥੋੜਾ ਸਹਿਮ ਜਿਹਾ ਗਿਆ ...
ਕਹਿੰਦਾ ..ਤਿੰਨ ਕੁ ਸਾਲ ਹੋਰ ਦੇ ਦਿਓ ਕਿਸੇ ਤਰਾਂ !
ਕਹਿੰਦੇ ਨਹੀਂ..........!
ਇੱਕ ਦੇ ਗੋਡੇ ਫੜ ਲਏ ਕਹਿੰਦਾ ......ਤਿੰਨ ਮਹੀਨੇ ਹੀ ਦੇ ਦਿਓਂ ਮਿਲ ਤੇ ਆਵਾਂ ਸਜਣ ਬੇਲੀਆਂ ਨੂੰ !
ਅੱਗੋਂ ਕਹਿੰਦੇ ........... ਕੋਈ ਗੁੰਜਾਇਸ਼ ਨੀ !
ਉਚੀ ਉਚੀ ਰੋਣ ਨਿੱਕਲ ਗਿਆ .. ..ਸਾਰੀ ਜਿੰਦਗੀ ਦੀ ਕਮਾਈ ਲਿਆ ਓਹਨਾ ਸਾਮਨੇ ਢੇਰੀ ਕਰ ਦਿੱਤੀ !
ਕਹਿੰਦਾ ...ਰੱਬ ਦਾ ਵਾਸਤਾ ..ਤਿੰਨ ਮਿੰਟ ਹੀ ਦੇ ਦਿਓ ਇਹਨਾ ਬਦਲੇ ...ਬਚਿਆਂ ਵਾਸਤੇ ਇੱਕ ਜਰੂਰੀ ਸੁਨੇਹਾ ਲਿਖਣਾ ਕਾਗਜ ਤੇ !
ਇੱਕ ਨੂੰ ਤਰਸ ਆ ਗਿਆ ...ਕਹਿੰਦਾ... ਢੇਰੀ ਕੀਤੀ ਦੌਲਤ ਸਾਡੇ ਕਿਸੇ ਕੰਮ ਦੀ ਨਹੀ ਪਰ ਫੇਰ ਵੀ ਰੱਬ ਦਾ ਵਾਸਤਾ ਪਾਇਆ ਈ ....ਜਾ ਦਿੱਤੇ ਤਿੰਨ ਮਿੰਟ ...ਤੂੰ ਵੀ ਕੀ ਯਾਦ ਕਰੇਂਗਾ ....!
ਛੇਤੀ ਨਾਲ ਕਾਗਜ ਕਢਿਆ ...ਕੁਝ ਲਿਖਿਆ ਤੇ ਟੇਬਲ ਤੇ ਰਖ ਜਹਾਨ ਨੂੰ ਅਲਵਿਦਾ ਆਖ ਗਿਆ !
ਕਾਗਜ ਤੇ ਲਿਖਿਆ ਸੀ ....
ਬੱਚਿਓ ਜਿੰਦਗੀ ਵਿਚ ਕਦੀ ਵੀ ਕਿਸੇ ਵੱਡੀ ਖੁਸ਼ੀ ਦੇ ਇੰਤਜਾਰ ਵਿਚ ਨਿੱਕੀਆਂ ਖੁਸ਼ੀਆਂ ਕੁਰਬਾਨ ਨਾ ਕਰਿਓ ਨਹੀਂ ਤੇ ਮੇਰੇ ਵਾਲਾ ਹਾਲ ਹੋਊ !
ਮੈਂ ਬਦਕਿਸਮਤ ਸੌ ਪਾਪੜ ਵੇਲ ਕਮਾਈ ਦੌਲਤ ਨਾਲ ਅਖੀਰ ਵਿਚ ਜਿੰਦਗੀ ਦੇ ਤਿੰਨ ਮਿੰਟ ਵੀ ਨਾ ਖਰੀਦ ਸਕਿਆ !
ਵਰਤਮਾਨ ਵਿਚ ਰਹ ਕੇ ਹਸਦਿਆ ਖੇਡਦਿਆਂ ਖੁੱਲ ਕੇ ਬਿਤਾਇਆ ਹੋਇਆ ਹਰ ਦਿਨ ਹੀ ਪੂਰੀ ਜਿੰਦਗੀ ਹੈ !
ਬਾਕੀ ਤੇ ਬਸ ਕੰਧ ਤੇ ਟੰਗੇ ਕਲੰਡਰ ਦੀਆਂ ਲੰਘ ਚੁਕੀਆਂ ਤੇ ਆਉਣ ਵਾਲੀਆਂ ਤਰੀਕਾਂ ਹੀ ਹਨ !
ਮਾਣ ਨੀ ਕਰੀਦਾ, ਗੁੱਡੀ ਅੰਬਰਾਂ 'ਤੇ ਚੜ੍ਹੀ ਦਾ !
ਉਮਰਾਂ ਦੇ ਦਾਹਵੇ ਕੀ, ਭਰੋਸਾ ਨਹੀਂ ਘੜੀ ਦਾ !


Create Wallpaper for this quote
ਕਦੇ ਜਿੱਤ ਕੇ ਅੱਤ ਮਚਾਈਏ ਨਾ
ਕਦੇ ਹਾਰ ਕੇ ਢੇਰੀ ਢਾਈਏ ਨਾ
ਪੱਕਿਆ ਵੀ ਆਖਰ ਟੁੱਟਣਾ ਏ
ਤੇ ਕੱਚਿਆ ਨੇ ਵੀ ਖਰਨਾ ਏ
ਦੁਸ਼ਮਣ ਦੇ ਮਰਿਆ ਨੱਚੀਏ ਨਾ
ਕਦੇ ਸੱਜਣਾ ਨੇ ਵੀ ਮਰਨਾ ਏ

Create Wallpaper for this quote

Recent Punjabi Searches