ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 5 status
ContentWallpapers
10 ਮੁਲਕਾਂ ਦੇ ਲੋਕ ਹੈਲੀਕਾਪਟਰ ਦੀ ਰੱਸੀ ਨਾਲ ਲਮਕੇ ਸੀ, ਵਿੱਚ ਇੱਕ ਆਪਣਾ ਪੰਜਾਬੀ ਵੀ ਸੀ . . .
ਪਾਇਲਟ ਕਹਿੰਦਾ :- ਭਾਰ ਬਹੁਤ ਜ਼ਿਆਦਾ ਏ, ਤੁਹਾਡੇ ਵਿੱਚੋਂ ਇੱਕ ਜਾਣੇ ਨੂੰ ਰੱਸੀ ਛੱਡਣੀ ਪਵੇਗੀ .
ਨਹੀਂ ਤਾਂ ਹੈਲੀਕਾਪਟਰ ਥੱਲੇ ਡਿੱਗ ਜਾਵੇਗਾ, ਕੋਈ ਨਹੀਂ ਬੋਲਿਆ, ਕਿਸੇ ਨੇ ਰੱਸੀ ਨਹੀਂ ਛੱਡੀ .
ਅਖ਼ੀਰ ਪੰਜਾਬੀ ਕਹਿੰਦਾ:- ਮੈਂ ਰੱਸੀ ਛੱਡ ਕੇ ਆਪਣੀ ਜਾਨ ਦਵਾਂਗਾ, ਸਾਰੇ ਪੰਜਾਬੀ ਦਾ ਮੂੰਹ ਵੇਖਣ ਲੱਗ ਪਏ . . .
ਪੰਜਾਬੀ ਕਹਿੰਦਾ :- ਸਾਲਿਉ ਮੂੰਹ ਕੀ ਵੇਖੀ ਜਾਂਦੇ ਓ, ਤਾੜੀਆਂ ਮਾਰੋਂ ਮੈਂ ਤੁਹਾਨੂੰ ਬਚਾਉਣ ਵਾਸਤੇ ਆਪਣੀ ਜਾਨ ਦੇਣ ਲੱਗਾ .
ਸਾਰੇ ਤਾੜੀਆਂ ਮਾਰਣ ਲੱਗੇ ਰੱਸੀ ਛੱਡ ਕੇ, ਸਭ ਦੇ ਸਭ ਥੱਲੇ ਜਾ ਪਏ . . ਬੱਸ ਇੱਕ ਪੰਜਾਬੀ ਰਹਿ ਗਿਆ

Create Wallpaper for this quote
ਅੱਜ ਸੜਕ ਤੇ ਕੁਝ ਲਿਫਾਫੇ ਖਿਲਰੇ ਪਏ ਸੀ ਮੈਂ ਚੱਕ ਕੇ ਡਸਟਬੀਨ ਵਿੱਚ ਪਾ ਤੇ
ਮੈਨੂੰ ਦੇਖ ਕੇ ਕੋਲ ਖੜੇ ਦੋ ਬੰਦੇ ਤਾੜੀਆਂ ਮਾਰਨ ਲੱਗੇ ਦਿਲ ਨੂੰ ਬੜੀ ਖੁਸ਼ੀ ਮਿਲੀ...
. . ਪਰ ਬਾਆਦ 'ਚ ਪਤਾ ਲੱਗਿਆ ਜ਼ਰਦਾ ਮਲਦੇ ਸੀ ਸਾਲੇ....

Create Wallpaper for this quote
ਇੰਨੀ ਸ਼ਿੱਦਤ ਨਾਲ ਨਿਭਾਓ ਆਪਣਾ ਕਿਰਦਾਰ ਜ਼ਿੰਦਗੀ 'ਚ,
ਕਿ ਪਰਦਾ ਗਿਰਨ ਦੇ ਬਾਅਦ ਵੀ, ਵੱਜਦੀਆਂ ਰਹਿਣ ਤਾੜੀਆਂ !!

Create Wallpaper for this quote
Punjabi Life Quotes wallpaper
punjabi quotes related to life
10 ਮੁਲਕਾਂ ਦੇ ਲੋਕ ਹੈਲੀਕਾਪਟਰ ਦੀ ਰੱਸੀ ਨਾਲ ਲਮਕੇ ਸੀ,
ਵਿੱਚ ਇੱਕ ਆਪਣਾ ਪੰਜਾਬੀ ਵੀ ਸੀ . . .
ਪਾਇਲਟ ਕਹਿੰਦਾ :- ਭਾਰ ਬਹੁਤ ਜ਼ਿਆਦਾ ਏ,
ਤੁਹਾਡੇ ਵਿੱਚੋਂ ਇੱਕ ਜਾਣੇ ਨੂੰ ਰੱਸੀ ਛੱਡਣੀ ਪਵੇਗੀ .
ਨਹੀਂ ਤਾਂ ਹੈਲੀਕਾਪਟਰ ਥੱਲੇ ਡਿੱਗ ਜਾਵੇਗਾ,
ਕੋਈ ਨਹੀਂ ਬੋਲਿਆ, ਕਿਸੇ ਨੇ ਰੱਸੀ ਨਹੀਂ ਛੱਡੀ .
ਅਖ਼ੀਰ ਪੰਜਾਬੀ ਕਹਿੰਦਾ:- ਮੈਂ ਰੱਸੀ ਛੱਡ ਕੇ ਆਪਣੀ ਜਾਨ ਦਵਾਂਗਾ,
ਸਾਰੇ ਪੰਜਾਬੀ ਦਾ ਮੂੰਹ ਵੇਖਣ ਲੱਗ ਪਏ . . .
ਪੰਜਾਬੀ ਕਹਿੰਦਾ :- ਸਾਲਿਉ ਮੂੰਹ ਕੀ ਵੇਖੀ ਜਾਂਦੇ ਓ,
ਤਾੜੀਆਂ ਮਾਰੋਂ ਮੈਂ ਤੁਹਾਨੂੰ ਬਚਾਉਣ ਵਾਸਤੇ ਆਪਣੀ ਜਾਨ ਦੇਣ ਲੱਗਾ .
ਸਾਰੇ ਤਾੜੀਆਂ ਮਾਰਣ ਲੱਗੇ ਰੱਸੀ ਛੱਡ ਕੇ,
ਸਭ ਦੇ ਸਭ ਥੱਲੇ ਜਾ ਪਏ . . ਬੱਸ ਇੱਕ ਪੰਜਾਬੀ ਰਹਿ ਗਿਆ

Create Wallpaper for this quote
Funny Punjabi wallpaper
ਤੂੰ ਆਪਣੀ ਜਗ੍ਹਾ ਤੇ ਸੱਚਾ ਐ
ਝੂਠੇ ਅਸੀ ਵੀ ਕਿਸੇ ਪਾਸੇ ਨਹੀ
ਕੀ ਮਾਰ ਤਾੜੀਆ ਹੱਸਣਾ ਹੈ
ਜਦ ਵਿੱਚ ਮੁਕੱਦਰਾ ਹਾਸੇ ਨਹੀ


Create Wallpaper for this quote

Recent Punjabi Searches