ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 4 status
ContentWallpapers
ਤੂਤਕ,ਤੂਤਕ,ਤੂਤੀਆਂ ਦਹੀਂ ਜਮਾਂ ਲੋ,
ਜੇ ਗਰਮੀ ਲਗਦੀ ਏ, ਤਾਂ ਕੂਲਰ ਲਾ ਲੋ,
ਜੇ ਬੋਰ ਹੋ ਰਹੇ ਹੋ ਤਾਂ ਮੇਰਾ ਨੰਬਰ ਮਿਲਾ ਲੋ,,
ਜੇ ਮੈਸਜ ਚੰਗਾ ਨਹੀਂ ਲਗਿਆ ਤਾਂ ਮੋਬਾਇਲ ਨੂੰ ਅੱਗ ਲਾ ਦਿਓ,😜👍

Create Wallpaper for this quote
ਔਰਤਾਂ ਜਾਨਲੇਵਾ ਗਰਮੀਆਂ ‘ਚ ਗੰਨੇ ਦਾ ਰਸ, ਨਿੰਬੂ ਸ਼ਕੰਜਵੀ, ਦਹੀ ਦੀ ਲੱਸੀ, ਰੂਹ-ਅਫਜਾ, ਜਿਨਾਂ ਮਰਜ਼ੀ ਪੀ ਲੈਣ…
. ਕੂਲਰ ਜਾਂ A.C. ਦੀ ਜਿੰਨੀ ਮਰਜ਼ੀ ਹਵਾ ਖਾ ਲੈਣ..
. ਪਰ ਕਲ਼ੇਜੇ ਠੰਡ ਤਾਂ ਪੇਕੇ ਜਾ ਕੇ ਹੀ ਪੈਂਦੀ ਆ ਇਹਨਾਂ ਦੇ...

Create Wallpaper for this quote
ਪਿੰਡ ਦੀ ਇੱਕ ਨਵੀਂ ਨਵੇਲੀ ਨੂੰਹ ਨੇ ਪਹਿਲੀ ਵਾਰ #ਮੱਖਣ ਕੱਢਣ ਲਈ ਦਹੀ ਨੂੰ ਰਿੜਕਿਆ…
ਮੱਖਣ ਨਿਕਲਣ ਉੱਤੇ ਉਹ ਆਪਣੀ ਸੱਸ ਨੂੰ ਬੋਲੀ –
“ਮੰਮੀ ਜੀ , ਦਹੀ ਵਿੱਚੋਂ ਮੱਖਣ ਨਿਕਲ ਆਇਆ ਹੈ , ਕਿਥੇ ਰੱਖਾਂ ?
ਸੱਸ – “ਪੁੱਤਰ ਇਹ ਨਾਮ ( ਮੱਖਣ ) ਕਦੇ ਨਹੀਂ ਲੈਣਾ
ਇਹ ਤੁਹਾਡੇ ਸੌਹਰੇ ਦਾ ਨਾਮ ਹੈ… ! ! ”
ਅਤੇ ਸੌਹਰੇ ਦਾ ਨਾਮ ਨਹੀਂ ਲਿਆ ਕਰਦੇ
ਨੂੰਹ – “ਠੀਕ ਹੈ ਮੰਮੀ ਜੀ . . . ! !
ਅਗਲੇ ਦਿਨ “ਮੱਖਣ” ਨਿਕਲਿਆ ਤਾਂ ਨੂੰਹ ਨੇ ਪੁੱਛਿਆ –
“ਮੰਮੀ ਜੀ ਦਹੀ ਵਿਚੋਂ ਸੌਹਰਾ ਜੀ ਨਿਕਲ ਆਏ ਹਨ ,
ਕਿੱਥੇ ਰੱਖਾਂ . . . ? ? ” 😂😂😂

Create Wallpaper for this quote
punjabi jokes hd images
ਿੲੱਕ ਮਾਤਾ ਦਾ ਜਵਾੲੀ ਬਹੁਤ ਕਾਲੇ ਰੰਗ ਦਾ ਸੀ.. ਸੱਸ ਕਹਿੰਦੀ ਜਵਾੲੀ ਰਾਜਾ ਿੲੱਕ ਮਹੀਨਾ ਹੁਣ ਤੂੰ ਸਾਡੇ ਕੋਲ ਰੁੱਕ ਜਾ ..?? . . ਦੁੱਧ, ਦਹੀਂ ਖਾ ਅਾਰਾਮ ਨਾਲ ਅੈਸ਼ ਕਰ.. .😂 .. ਜਵਾੲੀ - ਸੱਸ ਜੀ ਅੱਜ ਬੜਾ ਪਿਅਾਰ ਅਾੳੁਂਦਾ ਜਵਾੲੀ ਰਾਜੇ ਤੇ.. . ਸੱਸ- ਪਿਅਾਰ ਪਿੳੂਰ ਕੁਸ਼ ਨੲੀ ਕਾਲੇ ਮੂੰਹ ਵਾਲਿਅਾ ..😂 .. ਸਾਡੀ ਮੱਝ ਦਾ ਕੱਟਾ ਮਰ ਗਿਅਾ .. ਘੱਟੋ-ਘੱਟ ਤੇਰੀ ਕਾਲੀ ਬੂਥੀ ਦੇਖ ਕੇ ਦੁੱਧ ਤਾਂ ਦਿੰਦੀ ਰਹੇਗੀ

Create Wallpaper for this quote

Recent Punjabi Searches