ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 8 status
ContentWallpapers
ਵਿਆਹ ਵਿੱਚੋ ਪਨੀਰ ਦਾ ਪਕੌੜਾ ਜਦੋ ਮੁੱਕਦਾ,
ਸੌਹ ਰੱਬ ਦੀ ਬਾਈ ਓਦੋ ਦਿਲ ਟੁੱਟਦਾ..😔 😟

Create Wallpaper for this quote
ਮੈ ਸੁਣਿਆ ਵੈਰੀ ਲਲਕਾਰ ਦੇ ਨੇ..ਨਵੀਂ ਪਨੀਰੀ ਹੋਣੀ ਆਂ 😏 ਪੁਰਾਣੇ ਤਾ ਸਭ ਜਾਣਦੇ ਨੇ...

Create Wallpaper for this quote
ਕੱਲ੍ਹ ਮੇਰੀ ਬੇਬੇ ਨੇ ਪਨੀਰ ਬਣਾਇਆਂ,
ਮੈਂ ਕਿਹਾ ਬੇਬੇ ਪਨੀਰ ਤੇ ਬਹੁਤ ਅੱਤ ਆ, ਗਾਡਰ ਆ, ਕੈਮ ਆ, ਨਾਇਸ ਆ,
ਬੇਬੇ ਕਹਿੰਦੀ ਆ, # insta ਵਾਲੇ comment ਘਰੇ ਨਾ ਬੋਲਿਆ ਕਰ, ਨਹੀਂ ਤੇ ਮੈਂ ਵੇਲਣਾ ਮਾਰਨਾ ਤੇਰੇ ਸਿਰ ਚੋਂ..😝

Create Wallpaper for this quote
Putt ਜੱਟਾਂ ਦੇ ਨਾ ਬੋਹਤੇ ਗੁਲਾਬ🌷ਭੇਜ ਦੇ
ਲੈ ਜੀ ਝੋਨੇ ਦੀ ਪਨੀਰੀ ਸਾਥੋ ਜਿਨੀ ਮਰਜੀ

Create Wallpaper for this quote
ਮਿੱਠੂ ਸਮੁੰਦਰ ਚ ਡੁੱਬਣ ਲੱਗਦਾ…
ਮਿੱਠੂ – ਰੱਬਾ ਮੈਨੂ ਬਚਾ ਲਾ ਮੈਂ ਭੁੱਖੇ ਲੋਕਾਂ ਨੂੰ ਪਕੌੜੇ ਖਵਾਊ ….
ਜਦੇ ਇੱਕ ਤੇਜ ਲਹਿਰ ਆਉਂਦੀ ਆ ਤੇ ਮਿੱਠੂ ਨੂੰ ਕੰਡੇ ਤੇ ਸੁੱਟ ਦਿੰਦੀ ਆ
ਮਿੱਠੂ ਓਪਰ ਨੂੰ ਮੂੰਹ ਕਰਕੇ – ਕਿਹੜੇ ਪਕੌੜੇ ?
ਜਦੇ ਇਕ ਲਹਿਰ ਫਿਰ ਆਉਂਦੀ ਆ ਤੇ ਮਿੱਠੂ ਨੂੰ ਫੇਰ ਸਮੁੰਦਰ ਚ ਲੈ ਜਾਦੀ ਆ
ਮਿੱਠੂ – ਓਹ ਰੱਬਾ ਮੈਂ ਤਾਂ ਇਹ ਪੁੱਛਿਆ ਵੀ ਪਕੌੜੇ ਕਿਹੜੇ ਖਵਾਵਾਂ ….?
ਪਨੀਰ ਆਲੇ ਕਿ ਪਾਲਕ ਆਲੇ…..?

Create Wallpaper for this quote
ਪੱਪੂ ਦੀ ਘਰਵਾਲੀ ਪੱਪੂ ਨੂੰ ਕਹਿੰਦੀ ਪਰੋਹੁਣੇ ਅਾ ਰਹੇ ਨੇ ਘਰ ਚ ਸਿਰਫ ਦਾਲ ਹੀ ਪੲੀ ਹੈ ਹੋਰ ਕੁਝ ਹੈਨੀ.. . ਪੱਪੂ ਅੱਛਾ ਜਦੋ ੳੁਹ ਅਾੳੁਣਗੇ ..ਤੂੰ ਰਸੋੲੀ ਚ ਿੲੱਕ ਭਾਂਡਾਂ ਸੁੱਟ ਦੀ.. ਮੈ ਪੁੱਛੂੰ ਕੀ ਹੋਿੲਅਾ ਤੇ ਤੂੰ ਕਹਿ ਦੀ ਚਿਕਨ ਗਿਰ ਗਿਅਾ.. . ਫਿਰ ਦੂਜਾ ਭਾਡਾਂ ਸੁੱਟ ਦੀ ਮੈ ਪੁੱਛੋ ਕੀ ਹੋਿੲਅਾ ਤੂੰ ਕਹਿ ਦੀ ਸ਼ਾਹੀ ਪਨੀਰ ਗਿਰ ਗਿਅਾ.. . ਫਿਰ ਮੈ ਕਹੋ ਚੱਲ ਤੂੰ ਦਾਲ ਹੀ ਲੈ ਕੇ ਅਾਜਾ ੳੁਹੀ ਖਾ ਲੈਨੇ .😎😎😎😎😎 .. . ਮਹਿਮਾਨ ਅਾੳੁਣ ਤੋ ਬਾਅਦ ਰਸੌੲੀ ਚ ਭਾਂਡੇ ਗਿਰਨ ਦੀ ਅਾਵਾਜ ਅਾੲੀ .. . ਪੱਪੂ : ਕੀ ਹੋਿੲਅਾ? ਪਤਨੀ : ਤੇਰੀ ਮਾਂ ਦਾ ਸਿਅਾਪਾ ਹੋ ਗਿਅਾ .. .. ਦਾਲ ਹੀ ਗਿਰ ਗੲੀ ਅਾ

Create Wallpaper for this quote
ਮਿੱਠੂ ਸਮੁੰਦਰ ਚ ਡੁੱਬਣ ਲੱਗਦਾ… ਮਿੱਠੂ – ਰੱਬਾ ਮੈਨੂ ਬਚਾ ਲਾ ਮੈਂ ਭੁੱਖੇ ਲੋਕਾਂ ਨੂੰ ਪਕੌੜੇ ਖਵਾਊ …
. ਜਦੇ ਇੱਕ ਤੇਜ ਲਹਿਰ ਆਉਂਦੀ ਆ ਤੇ ਮਿੱਠੂ ਨੂੰ ਕੰਡੇ ਤੇ ਸੁੱਟ ਦਿੰਦੀ ਆ
ਮਿੱਠੂ ਓਪਰ ਨੂੰ ਮੂੰਹ ਕਰਕੇ – ਕਿਹੜੇ ਪਕੌੜੇ ? ਜਦੇ ਇਕ ਲਹਿਰ ਫਿਰ ਆਉਂਦੀ ਆ ਤੇ ਮਿੱਠੂ ਨੂੰ ਫੇਰ ਸਮੁੰਦਰ ਚ ਲੈ ਜਾਦੀ ਆ
ਮਿੱਠੂ – ਓਹ ਰੱਬਾ ਮੈਂ ਤਾਂ ਇਹ ਪੁੱਛਿਆ ਵੀ ਪਕੌੜੇ ਕਿਹੜੇ ਖਵਾਵਾਂ ….? ਪਨੀਰ ਆਲੇ ਕਿ ਪਾਲਕ ਆਲੇ…..

Create Wallpaper for this quote
ਮਿੱਠੂ ਸਮੁੰਦਰ ਚ ਡੁੱਬਣ ਲੱਗਦਾ
… ਮਿੱਠੂ – ਰੱਬਾ ਮੈਨੂ ਬਚਾ ਲਾ ਮੈਂ ਭੁੱਖੇ ਲੋਕਾਂ ਨੂੰ ਪਕੌੜੇ ਖਵਾਊ ….
ਜਦੇ ਇੱਕ ਤੇਜ ਲਹਿਰ ਆਉਂਦੀ ਆ ਤੇ ਮਿੱਠੂ ਨੂੰ ਕੰਡੇ ਤੇ ਸੁੱਟ ਦਿੰਦੀ ਆ ਮਿੱਠੂ ਓਪਰ ਨੂੰ ਮੂੰਹ ਕਰਕੇ – ਕਿਹੜੇ ਪਕੌੜੇ ?
ਜਦੇ ਇਕ ਲਹਿਰ ਫਿਰ ਆਉਂਦੀ ਆ ਤੇ ਮਿੱਠੂ ਨੂੰ ਫੇਰ ਸਮੁੰਦਰ ਚ ਲੈ ਜਾਦੀ ਆ
ਮਿੱਠੂ – ਓਹ ਰੱਬਾ ਮੈਂ ਤਾਂ ਇਹ ਪੁੱਛਿਆ ਵੀ ਪਕੌੜੇ ਕਿਹੜੇ ਖਵਾਵਾਂ ….?
ਪਨੀਰ ਆਲੇ ਕਿ ਪਾਲਕ ਆਲੇ…..

Create Wallpaper for this quote
 Funny Punjabi Status

Recent Punjabi Searches