ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 15 status
ContentWallpapers
ਜਦੋ ਤੱਕ ਸਿੱਕਾ ਹਵਾ ਵਿੱਚ ਹੈ,
ਤਾ ਉਦੋਂ ਤੱਕ ਫੈਸਲਾ ਕਰ ਲਵੋ,
ਜਦੋ ਉਹ ਥੱਲੇ ਆ ਗਿਆ ਤਾ ਫੈਸਲਾ ਖੁਦ ਸੁਣਾਓ !

Create Wallpaper for this quote
Motivational Punjabi wallpaper
ਮੇਰੀ ਕਿਸਮਤ ਬੁਰੀ ਜਾਂ ਮੈਂ ਬੁਰਾ ਇਹ ਫੈਸਲਾਂ ਨਾਂ ਹੋ ਸਕਿਆ
ਮੈਂ ਸਾਰਿਆ ਦਾ ਹੁੰਦਾ ਰਿਹਾ ਪਰ ਕੋਈ ਮੇਰਾ ਨਾਂ ਹੋ ਸਕਿਆ

Create Wallpaper for this quote
ਜਰਾ ਸੋਚ ਕੇ ਸੁਣਾਈ ਅੱਜ ਫੈਸਲਾ, ਨੀਂ ਜਿੰਮੇਵਾਰੀ ਬੜੀ ਭਰੀ ਏ,
ਤੇਰੇ ਆਸ਼ਿਕਾਂ ਦੀ ਲਾਈਨ ਬੜੀ ਲੰਬੀ ਏ, ਆਖਿਰ ਵਿੱਚ ਮੇਰੀ ਵਾਰੀ ਏ..!

Create Wallpaper for this quote
ਜੀਵਨ ਵਿੱਚ ਇੱਕ ਵਾਰ ਜੋ ਫੈਸਲਾ ਕਰ
ਲਿਆ ਤਾਂ ਫਿਰ ਪਿੱਛੇ ਮੁੜਕੇ ਨਾ ਦੇਖੋ,
ਕਿਉਂਕਿ ਪਲਟ-ਪਲਟ ਕੇ ਦੇਖਣ
ਵਾਲੇ ਇਤਿਹਾਸ ਨਹੀਂ ਬਣਾਉਂਦੇ ।

Create Wallpaper for this quote
ਆਪਣੀ ਜ਼ਿੰਦਗੀ ਜਿਊਣ ਲਈ ਕਿਸੇ ਨੂੰ ਫੈਸਲਾ ਲੈਣ ਦਾ ਹੱਕ ਨਾ ਦਿਓ,
ਨਹੀਂ ਤਾਂ ਤੁਹਾਡੀ ਜ਼ਿੰਦਗੀ ਘੱਟ ਪਰ ਦੂਜਿਆਂ ਦੀ ਜ਼ਿਆਦਾ ਬਣ ਜਾਵੇਗੀ ।

Create Wallpaper for this quote
ਸਦੀਆ ਦਾ ਪਿਆਰ ਮੈ ਤੈਨੂੰ ਦੇ ਦਿਆ
ਮੁੜ ਕੇ ਨੀ ਆਉਣੀ ਇਹ ਜਿੰਦਗੀ
ਨੀ ਮੈ ਕਰ ਲਿਆ ਜਰੂਰੀ ਇੱਕ ਫੈਸਲਾ
ਤੇਰੇ ਨਾਲ ਹੈ ਬਿਤਾਉਣੀ ਇਹ ਜਿੰਦਗੀ


Create Wallpaper for this quote
punjabi couple for whatsapp dp
punjabi couple hd wallpaper download
ਜੀਵਨ ਵਿਚ ਇਕ ਵਾਰ ਜੋ ਫੈਸਲਾ ਕਰ ਲਿਆ ਤਾਂ ਫਿਰ ਪਿੱਛੇ ਮੁੜ ਕੇ ਨਾ ਦੇਖੋ.
ਕਿਓੁਂਕਿ ਪਲਟ ਪਲਟ ਕੇ ਦੇਖਣ ਵਾਲੇ ਇਤਿਹਾਸ ਨਹੀ ਬਣਾਉਂਦੇ.!!

Create Wallpaper for this quote
ਘੈਂਟ ਸਟੇਟਸ  wallpaper
ਸਮਾਂ ਜਦੋ ਫੈਸਲਾ ਕਰਦਾ ਹੈ ਗਵਾਹਾਂ ਦੀ ਲੋੜ ਨਹੀਂ ਹੁੰਦੀ.!!

Create Wallpaper for this quote
ਘੈਂਟ ਸਟੇਟਸ  wallpaper
ਉੱਪਰ ਵਾਲਿਆ ਤੇਰਾ ਫੈਸਲਾ ਚੋਟੀ ਦਾ, ਸੁਣਦਾ ਨਾ ਜੋ ਦੁੱਖ ਤੂੰ ਕਿਸਮਤ ਖੋਟੀ ਦਾ ,
ਕੋਈ ਰੁਝਿਆ ਪੈਸੇ ਦੀ ਪੰਡ ਬੰਨਣ ਵਿੱਚ, ਕਿਸੇ ਨੂੰ ਫਿਕਰ ਸਤਾਉਂਦਾ ਸ਼ਾਮ ਦੀ ਰੋਟੀ ਦਾ_|

Create Wallpaper for this quote
Punjabi Angry Status wallpaper
ਮਹਿਕਮੇਂ ਨੇਂ ਇੱਕ ਗਸ਼ਤੀ ਪੱਤਰ ਰਾਹੀਂ ਆਪਣੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਕਿ ਇਸ ਸਾਲ ਤੋਂ ਫਰਵਰੀ ਦੇ ਮਹੀਨੇ ' ਚ ਫ਼ਰੀ ਮੈਡੀਕਲ ਚੈਕ ਕਰਵਾਇਆ ਜਾਏਗਾ ।
ਕੁਝ ਮੁਲਾਜ਼ਮ ਬੜਾ ਈ ਖੁਸ਼ ਬਈ ਅਗਲੇ ਸਾਲ ਤੋਂ ਦੱਬ ਕੇ ਮੈਡੀਕਲ ਬਿੱਲ ਬਣਵਾਇਆ ਕਰਾਂ ਗੇ । ਕੁਝ ਹੋਰ ਇਸ ਗੱਲੋਂ ਖੁਸ਼ ਕਿ ਮਹਿਕਮਾ ਸ਼ਾਇਦ ਫਿੱਟ ਬੰਦੇ ਵੇਖ ਕੇ ਤਰੱਕੀਆਂ ਦੇ ਦੇਵੇ।
ਫਰਵਰੀ ਚ ਮਾਹਿਰ ਡਾਕਟਰਾਂ ਦੀ ਇੱਕ ਟੀਮ ਆ ਗਈ । ਚੈਕ ਅਪ ਸ਼ੁਰੂ ਹੋ ਗਿਆ । ਵਣ ਵਣ ਦੀਆਂ ਬਿਮਾਰੀਆਂ ਸਾਹਮਣੇ ਆਉਣ ਲੱਗਿਆਂ ।
ਕਿਸੇ ਨੂੰ ਸ਼ੂਗਰ , ਕਿਸੇ ਨੂੰ ਬੀ ਪੀ, ਕਿਸੇ ਨੂੰ ਦਿਲ ਦੀ ਬਿਮਾਰੀ , ਕਿਸੇ ਨੂੰ ਸਾਹ ਚੜਦਾ , ਕਿਸੇ ਦੇ ਗੋਡੇ ਨਹੀਂ ਕੰਮ ਕਰਦੇ ਕਿਸੇ ਦੇ ਮੋਢੇ....
ਲੈ ਦੇ ਕੇ ਦੋ ਕੁ ਹੀ ਬਚੇ । ਕੈਲਾ ਤੇ ਜੈਲਾ ( ਕਰਨੈਲ ਤੇ ਜਰਨੈਲ ) । ਪੂਰੇ ਨੌਂ ਬਰ ਨੌਂ । ਕਿਸੇ ਨੂੰ ਖੰਘ ਜ਼ੁਕਾਮ ਵੀ ਨਹੀਂ । ਕੈਲਾ ਜੈਲਾ ਦੋਵੇਂ ਖੁਸ਼ । ਸ਼ੈਦ ਐਤਕੀਂ ਤਰੱਕੀ ਹੀ ਮਿਲ ਜਾਏ ।
ਮਹਿਕਮੇ ਚ ਮੈਡੀਕਲ ਚੈਕ ਅੱਪ ਦੇ ਨਤੀਜੇ ਪਰਖਣ ਅਤੇ ਬਣਦੀ ਜ਼ਰੂਰੀ ਕਾਰਵਾਈ ਦਾ ਫੈਸਲਾ ਲੈਣ ਲਈ ਫਾਈਲ ਚੱਲ ਪਈ।
ਮਾਰਚ ਦੇ ਅਖੀਰਲੇ ਦਿਨਾਂ ਚ ਇੱਕ ਦਿਨ ਬਸ ਕੈਲੇ ਤੇ ਜੈਲੇ ਨੂੰ ਹੀ ਇੱਕ ਇੱਕ ਚਿੱਠੀ ਮਿਲੀ । ਖੋਹਲ ਕੇ ਵੇਖਿਆ ।
ਕਾਰਣ ਦੱਸੋ ਨੋਟਿਸ ਸੀ । ਲਿਖਿਆ ਸੀ ," ਫਰਵਰੀ ਚ ਕਰਵਾਏ ਗਏ ਮੈਡੀਕਲ ਚੈਕ ਦੌਰਾਨ ਪਾਇਆ ਗਿਆ ਹੈ ਕਿ ਜਦੋ ਮਹਿਕਮੇ ਚ ਕੰਮ ਕਰਦੇ ਬਾਕੀ ਸਾਰੀਆਂ ਮੁਲਾਜ਼ਮਾਂ ਨੂੰ ਕੋਈ ਨਾਂ ਕੋਈ ਬਿਮਾਰੀ ਹੈ , ਇੱਕ ਤੁਸੀਂ ਹੀ ਹੋ ਜਿਨ੍ਹਾਂ ਨੂੰ ਕੋਈ ਆਮ ਬਿਮਾਰੀ ਜਿਵੇ ਕਿ ਬੀ ਪੀ ਤੇ ਦਿਮਾਗੀ ਤਣਾਅ ਵੀ ਨਹੀਂ । ਲੱਗਦੈ ਜਿਵੇ ਤੁਸੀਂ ਆਪਣੇ ਕੰਮ ਕਾਰ ਪ੍ਰਤੀ ਸੰਜੀਦਾ ਨਹੀਂ । ਕਿਉਂ ਨਾਂ ਤੁਹਾਡੇ ਖਿਲਾਫ ਬਣਦੀ ਜ਼ਰੂਰੀ ਕਾਰਵਾਈ ਕੀਤੀ ਜਾਏ ? "

Create Wallpaper for this quote
ਓਸ ਨੇ ਸ਼ੀਸ਼ੇ ਵਿਚ ਢਲਦੀ ਉਮਰ ਦੇਖ ਫੈਸਲਾ ਕੀਤਾ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਮਾਨਣਾ ਸ਼ੁਰੂ ਕਰਨਾ ਚਾਹੀਦਾ ਹੈ !
ਸੋਚ ਹੀ ਰਿਹਾ ਸੀ ਕੇ ਅਚਾਨਕ ਬੂਹਾ ਖੜਕਿਆ ....!
ਦੋ ਅਨਜਾਣ ਚੇਹਰੇ ਅੰਦਰ ਲੰਘ ਆਏ ...!
ਕਹਿੰਦੇ ...ਬਾਪੂ ਜੀ ਚਲੋ ਤੁਹਾਡਾ ਟੈਮ ਪੂਰਾ ਹੋ ਗਿਆ ...ਤੁਰੋ ਸਾਡੇ ਨਾਲ !
ਕਹਿੰਦਾ ... ਅਜੇ ਤਾਂ ਮਰ ਮਰ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਹੀ ਨਹੀਂ ਮਾਣਿਆਂ ...!
ਅੱਗੋਂ ਕਹਿੰਦੇ ........ਤੁਹਾਡੀ ਇਸ ਗਲਤੀ ਵਾਸਤੇ ਅਸੀਂ ਜੁੰਮੇਵਾਰ ਨਹੀਂ !
ਥੋੜਾ ਸਹਿਮ ਜਿਹਾ ਗਿਆ ...
ਕਹਿੰਦਾ ..ਤਿੰਨ ਕੁ ਸਾਲ ਹੋਰ ਦੇ ਦਿਓ ਕਿਸੇ ਤਰਾਂ !
ਕਹਿੰਦੇ ਨਹੀਂ..........!
ਇੱਕ ਦੇ ਗੋਡੇ ਫੜ ਲਏ ਕਹਿੰਦਾ ......ਤਿੰਨ ਮਹੀਨੇ ਹੀ ਦੇ ਦਿਓਂ ਮਿਲ ਤੇ ਆਵਾਂ ਸਜਣ ਬੇਲੀਆਂ ਨੂੰ !
ਅੱਗੋਂ ਕਹਿੰਦੇ ........... ਕੋਈ ਗੁੰਜਾਇਸ਼ ਨੀ !
ਉਚੀ ਉਚੀ ਰੋਣ ਨਿੱਕਲ ਗਿਆ .. ..ਸਾਰੀ ਜਿੰਦਗੀ ਦੀ ਕਮਾਈ ਲਿਆ ਓਹਨਾ ਸਾਮਨੇ ਢੇਰੀ ਕਰ ਦਿੱਤੀ !
ਕਹਿੰਦਾ ...ਰੱਬ ਦਾ ਵਾਸਤਾ ..ਤਿੰਨ ਮਿੰਟ ਹੀ ਦੇ ਦਿਓ ਇਹਨਾ ਬਦਲੇ ...ਬਚਿਆਂ ਵਾਸਤੇ ਇੱਕ ਜਰੂਰੀ ਸੁਨੇਹਾ ਲਿਖਣਾ ਕਾਗਜ ਤੇ !
ਇੱਕ ਨੂੰ ਤਰਸ ਆ ਗਿਆ ...ਕਹਿੰਦਾ... ਢੇਰੀ ਕੀਤੀ ਦੌਲਤ ਸਾਡੇ ਕਿਸੇ ਕੰਮ ਦੀ ਨਹੀ ਪਰ ਫੇਰ ਵੀ ਰੱਬ ਦਾ ਵਾਸਤਾ ਪਾਇਆ ਈ ....ਜਾ ਦਿੱਤੇ ਤਿੰਨ ਮਿੰਟ ...ਤੂੰ ਵੀ ਕੀ ਯਾਦ ਕਰੇਂਗਾ ....!
ਛੇਤੀ ਨਾਲ ਕਾਗਜ ਕਢਿਆ ...ਕੁਝ ਲਿਖਿਆ ਤੇ ਟੇਬਲ ਤੇ ਰਖ ਜਹਾਨ ਨੂੰ ਅਲਵਿਦਾ ਆਖ ਗਿਆ !
ਕਾਗਜ ਤੇ ਲਿਖਿਆ ਸੀ ....
ਬੱਚਿਓ ਜਿੰਦਗੀ ਵਿਚ ਕਦੀ ਵੀ ਕਿਸੇ ਵੱਡੀ ਖੁਸ਼ੀ ਦੇ ਇੰਤਜਾਰ ਵਿਚ ਨਿੱਕੀਆਂ ਖੁਸ਼ੀਆਂ ਕੁਰਬਾਨ ਨਾ ਕਰਿਓ ਨਹੀਂ ਤੇ ਮੇਰੇ ਵਾਲਾ ਹਾਲ ਹੋਊ !
ਮੈਂ ਬਦਕਿਸਮਤ ਸੌ ਪਾਪੜ ਵੇਲ ਕਮਾਈ ਦੌਲਤ ਨਾਲ ਅਖੀਰ ਵਿਚ ਜਿੰਦਗੀ ਦੇ ਤਿੰਨ ਮਿੰਟ ਵੀ ਨਾ ਖਰੀਦ ਸਕਿਆ !
ਵਰਤਮਾਨ ਵਿਚ ਰਹ ਕੇ ਹਸਦਿਆ ਖੇਡਦਿਆਂ ਖੁੱਲ ਕੇ ਬਿਤਾਇਆ ਹੋਇਆ ਹਰ ਦਿਨ ਹੀ ਪੂਰੀ ਜਿੰਦਗੀ ਹੈ !
ਬਾਕੀ ਤੇ ਬਸ ਕੰਧ ਤੇ ਟੰਗੇ ਕਲੰਡਰ ਦੀਆਂ ਲੰਘ ਚੁਕੀਆਂ ਤੇ ਆਉਣ ਵਾਲੀਆਂ ਤਰੀਕਾਂ ਹੀ ਹਨ !
ਮਾਣ ਨੀ ਕਰੀਦਾ, ਗੁੱਡੀ ਅੰਬਰਾਂ 'ਤੇ ਚੜ੍ਹੀ ਦਾ !
ਉਮਰਾਂ ਦੇ ਦਾਹਵੇ ਕੀ, ਭਰੋਸਾ ਨਹੀਂ ਘੜੀ ਦਾ !


Create Wallpaper for this quote
ਚਲਾਕੀ ਅਤੇ ਚੁਸਤੀ ਲੋਕਾ ਨਾਲ िਜੰਨੀ ਮਰਜੀ ਕਰ ਲਵੋ
ਪਰ ਵਾिਹਗੁਰੂ ਦੇ ਘਰ ਫੈਸਲਾ ਤਾ ਸॅਚ ਦਾ ਹੀ ਹੋਣਾ


Create Wallpaper for this quote
ਹਾਲਾਤ ਬਣਦੇ ਨੇ ਤਦ ਹੀ ਸਮੱਸਿਆ
ਸਮੱਸਿਆ ਦੇ ਸੰਗ ਜਦ ਲੜਨਾ ਨਹੀਂ ਆਉਂਦਾ
ਇਹ ਮੇਰੀ ਹੈ ਮਰਜੀ ਮੇਰਾ ਫੈਸਲਾ ਹੈ
ਮੈਂ ਰੋ ਰੋ ਕੇ ਤੁਰਦਾ ਜਾਂ ਹੱਸ ਕੇ ਜਿਉਂਦਾ


Create Wallpaper for this quote
Motivational Punjabi wallpaper
ਕਿਸਮਤ ਬੁਰੀ ਜਾਂ ਮੈ ਬੁਰਾ , ਇਹ ਫੈਸਲਾ ਨਾ ਹੋ ਸਕਿਆ , ਮੈ ਹਰ ਕਿਸੇ ਦਾ ਹੋ ਗਿਆ, ਪਰ ਮੇਰਾ ਕੋਈ ਨਾ ਹੋ ਸਕਿਆ।

Create Wallpaper for this quote
ਮੇਰੇ ਲਫਜਾ ਨਾਲ ਨਾ ਕਰ ,ਮੇਰੇ ਕਿਰਦਾਰ ਦਾ ਫੈਸਲਾ ,
ਤੇਰਾ ਵਜੂਦ ਮਿਟ ਜਾਉਗਾ ,ਮੇਰੀ ਹਕੀਕਤ ਲੱਭਦੇ ਲੱਭਦੇ

Create Wallpaper for this quote
punjabi attitude status for boys

Recent Punjabi Searches