Total 7 status |
Content | Wallpapers |
|
ਤੇਰੀ ਚਲਾਕੀਆਂ ਨਾ ਫੱੜ ਸਕੀਏ ਇੰਨੇ ਵੀ ਅਣਜਾਣ ਨਹੀਂ , ਫਰਕ ਬਸ ਇੰਨਾ ਕੁ ਹੈ ਕਿ ਤੈਨੂੰ ” ਸ਼ਰਮ ” ਨਹੀਂ ਤੇ ਮੈਨੂੰ “ਮਾਣ ” ਨਹੀਂ।
Create Wallpaper for this quote
|
|
ਹੁਣੇ ਹੁਣੇ ਕਾਹਲੀ ਚ ਲਾਲ ਬੱਤੀ ਟੱਪੀ ਗਈ ਪੁਲੀਸ ਵਾਲਿਆਂ ਨੇ ਫੱੜ ਲਿਆ,, ਮੈਂ 500 ਦਾ ਨੋਟ ਦੇ ਦਿੱਤਾ,, ਪੁਲਿਸ ਵਾਲਾ ਕਹਿੰਦਾ ਬਾਈ ਬਣਕੇ 100 ਹੀ ਦੇ ਦੇ 😂😂😂😂
Create Wallpaper for this quote
|
|
ਡਾਕੂ ਕਿਸੇ ਘਰ ਚੋਰੀ ਕਰਨ ਗਿਆ ..
ਡਾਕੂ ਔਰਤ ਨੂੰ :- ਸਾਰੇ ਗਿਹਣੇ ਕੱਢ ਦੇ ਚੁਪ ਕਰਕੇ ???
ਔਰਤ: ਲੈ ਫੱੜ ਝੁਮਕੇ . ਲੈ ਫੜ ਕਾਂਟੇ ..
ਲੈ ਲੈ ਫੜ ਮੰਗਲ ਸੂਤਰ ..
ਲੈ ਲੈ ਚੂੜੀ ਵੀ ਲੈਲਾ .. ਚੈਨ ਵੀ ਲੈਲਾ..,
ਲੈ ਲੈ ਨੱਕ ਦਾ ਕੋਕਾ ਵੀ ਲੈਲਾ…
ਸਬ ਕੁੱਝ ਲੈਲਾ “ਤੇ ਸਾਰਾ ਕੁੱਝ ਪਾਕੇ ਕੁੜੀ ਬਣ ਜਾ ਕੰਜਰਾ … 😀
ਡਾਕੂ … ਭੈਣਜੀ ਤੁਸੀਂ ਤਾ serious ਹੀ ਹੋਗੇ ਜੇ :O 😛
Create Wallpaper for this quote
|
|
ਉਹਦੀ ਰੱਬ ਵੀ ਨਾ ਫੱੜਦਾ ਬਾਂਹ...
ਜਿਹਦੇ ਘਰ ਚ ਹੈਨੀ ਮਾਂ ਪਿਉ ਲਈ ਥਾਂ..
Create Wallpaper for this quote
|
|
ਡਾਕੂ ਕਿਸੇ ਘਰ ਚੋਰੀ ਕਰਨ ਗਿਆ .. ਡਾਕੂ ਔਰਤ ਨੂੰ :- ਸਾਰੇ ਗਿਹਣੇ ਕੱਢ ਦੇ ਚੁਪ ਕਰਕੇ ??? ਔਰਤ: ਲੈ ਫੱੜ ਝੁਮਕੇ ਲੈ ਫੜ ਕਾਂਟੇ .. ਲੈ ਲੈ ਫੜ ਮੰਗਲ ਸੂਤਰ .. ਲੈ ਲੈ ਚੂੜੀ ਵੀ ਲੈਲਾ .. ਚੈਨ ਵੀ ਲੈਲਾ.., ਲੈ ਲੈ ਨੱਕ ਦਾ ਕੋਕਾ ਵੀ ਲੈਲਾ.. ਸਬ ਕੁੱਝ ਲੈਲਾ ਤੇ ਸਾਰਾ ਕੁੱਝ ਪਾਕੇ ਕੁੜੀ ਬਣ ਜਾ ਕੰਜਰਾ .. 😀 ਡਾਕੂ .. ਭੈਣਜੀ ਤੁਸੀਂ ਤਾ serious ਹੀ ਹੋਗੇ ਜੇ
Create Wallpaper for this quote
|
|
ਬੱਚਾ ਨਕਲੀ ਦੀ ਰੇਲ ਗੱਡੀ ਨਾਲ ਖੇਡ ਰਿਹਾ ਸੀ ਨਾਲ ਨਾਲ ਬੋਲੀ ਜਾਦਾ ਸੀ.. .. ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ ਜਿਸ ਕੰਜਰ ਨੇ ਚੜਣਾ ਚੱੜ ਜਾਵੇ.......... . . . . . ਪਿਓ ਨੇ ਗੱਡੀ ਫੱੜ ਕੇ ਦੋ ਚਪੇੜਾ ਮਾਰੀਆਂ ਮੁੰਡੇ ਦੇ....? . . . . . . . . 10 ਮਿੰਟ ਬਾਅਦ ਬੱਚਾ ਫਿਰ.. ਕਹਿੰਦਾ ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ.. . ਜਿਸ ਕੰਜਰ ਨੇ ਚੜਣਾ ਚੜ ਜਾਵੇ.. ਗੱਡੀ ਅੱਗੇ ਕਿਸੇ ਕੰਜਰ ਦੀ ਵਜਾ ਨਾਲ 10 ਮਿੰਟ ਲੇਟ ਹੋਗੀ ਆ.... hahaha 😂😂😃😃😁
Create Wallpaper for this quote
|
|
ਡਾਕੂ ਕਿਸੇ ਘਰ ਚੋਰੀ ਕਰਨ ਗਿਆ ..
ਡਾਕੂ ਔਰਤ ਨੂੰ :- ਸਾਰੇ ਗਿਹਣੇ ਕੱਢ ਦੇ ਚੁਪ ਕਰਕੇ ?? ? ਔਰਤ: ਲੈ ਫੱੜ ਝੁਮਕੇ . ਲੈ ਫੜ ਕਾਂਟੇ .. ਲੈ ਲੈ ਫੜ ਮੰਗਲ ਸੂਤਰ .. ਲੈ ਲੈ ਚੂੜੀ ਵੀ ਲੈਲਾ .. ਚੈਨ ਵੀ ਲੈਲਾ.., ਲੈ ਲੈ ਨੱਕ ਦਾ ਕੋਕਾ ਵੀ ਲੈਲਾ… ਸਬ ਕੁੱਝ ਲੈਲਾ “ਤੇ ਸਾਰਾ ਕੁੱਝ ਪਾਕੇ ਕੁੜੀ ਬਣ ਜਾ ਕੰਜਰਾ … 😀
ਡਾਕੂ … ਭੈਣਜੀ ਤੁਸੀਂ ਤਾ Serious ਹੀ ਹੋਗੇ ਜੇ 😛
Create Wallpaper for this quote
|
|