ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 21 status
ContentWallpapers
ਪੰਜ ਮਿੰਟ ਭਾਵੇ ਵੱਧ ਲਗ ਜਾਣ ਪੱਗ 👳‍ ਤੇ ਪੂਰੀ ਰੀਝ ਲਾੳੁਦੇ ਅਾ.. ਰਾਜੇ ਦੇ ਸਿਰ ਤੇ 👑 ਤਾਜ ਇਕ ਵਾਰ ਸਜਦਾ.. ਸਰਦਾਰ ਜੀ ਰੋਜ ਸਜਾੳੁਦੇ ਅਾ..😐👌🙏

Create Wallpaper for this quote
ਕਿਸੇ ਦਾ ਕਿੰਨਾ ਵੀ ਕਰ ਲਵੋ,
ਅਗਲਾ 5 ਮਿੰਟ ਨਹੀਂ ਲਗਾਉਂਦਾ ਬੇਕਦਰੀ ਕਰਨ ਚ..!

Create Wallpaper for this quote
ਹੇ ਮੇਰੇ ਰੱਬ ਜੀ ਮੇਰੇ ਮਰਨ ਤੋ ਪੰਜ ਮਿੰਟ ਪਹਿਲਾ ਮੈਨੂੰ ਜ਼ਰੂਰ ਦੱਸ ਦੇਣਾ
ਕਿਉਂਕਿ ਜੇ ਮੋਬਾਇਲ ਫੌਰਮੇਟ ਕੀਤੇ ਬਿਨਾਂ ਮਰ ਗਿਆ ਤਾਂ ਇੱਜ਼ਤ ਵਾਲੇ ਝੰਡੇ ਝੂਲ ਜਾਣਗੇ..

Create Wallpaper for this quote
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ

Create Wallpaper for this quote
Punjabi  ਸਿਆਣਪ ਦੀਆਂ ਗੱਲਾਂ  wallpaper
✌ਮੈ ਬੀਬਾ ਪੁੱਤ ਸਰਦਾਰਾਂ ਦਾ
40 50 ਮਿੰਟ ਚਲਾਵਾਂ Facebook
ਬਾਕੀ Time Whatsapp ਵਾਲੀਆ ਨਾਰਾਂ ਦਾ.


Create Wallpaper for this quote
ਧਰਮੀ ਅੱਜਕੱਲ ਬਹੁਤੇ ਹੋ ਗਏ,
ਲੋਕੀਂ ਨੈੱਟ ਤੇ ਵਾਹਿਗੁਰੂ ਵਾਹਿਗੁਰੂ ਲਿਖਦੇ ਦੇਖੇ ਮੈਂ,
ਫੇਸਬੁੱਕ ਤੇ ਲਾਈਕਾਂ ਲਈ ਰੱਬ ਵਿਕਦੇ ਦੇਖੇ ਮੈਂ..
ਕੋਈ ਸੋਚਦਾ ਬਾਬਾ ਨਾਨਕ ਟਾਈਮਲਾਈਨ ਤੇ ਫਿੱਟ ਹੈ,
ਨਾਲ ਜੋੜ ਦਿਉ ਦਸਮ ਪਿਤਾ ਨੂੰ, ਫਿਰ ਪੇਜ ਸੁਪਹਿੱਟ ਹੈ..
ਸ਼ੇਅਰ ਕਰ ਦਿਉ ਮਿੰਟਾਂ ਵਿੱਚ ਜੇ ਕਿਰਪਾ ਚਾਹੁੰਦੇ ਹੋ..
ਲਾਈਕ ਕਰੋ ਸਾਡਾ ਪੇਜ, ਜੇ ਤੁਸੀਂ ਸਿੱਖ ਅਖਵਾਉਂਦੇ ਹੋ..
ਲਾਈਕ, ਕੁਮੈਂਟ ਤੇ ਸ਼ੇਅਰ ਫੋਟੋਆਂ, ਗੱਲ ਪੁੰਨ ਕਮਾਣੇ ਦੀ
ਟੇਕੋ ਆਨਲਾਈਨ ਹੀ ਮੱਥਾ, ਲੋੜ ਨੀ ਗੁਰੂਘਰ ਜਾਣੇ ਦੀ..
ਪੁੱਠੀ ਸਿੱਧੀ ਲੋਕ ਸੁਨੇਤੀਆ ਸਿੱਖਦੇ ਦੇਖੇ ਮੈਂ..
ਫੇਸਬੁੱਕ ਤੇ ਲਾਈਕਾਂ ਲਈ ਰੱਬ ਵਿਕਦੇ ਦੇਖੇ ਮੈਂ.


Create Wallpaper for this quote
Punjabi  ਵੱਡੇ  MSG ਤੇ ਕਹਾਣੀਆਂ  wallpaper
Punjabi story type messages wallpaper
ਅਧਿਆਪਕ ਨੇ ਸਾਰੀ ਜਮਾਤ ਨੂੰ ਲੇਖ ਲਿਖਣ ਨੂੰ ਦਿੱਤਾ ਲੇਖ ਸੀ ”ਕ੍ਰਿਕੇਟ ਦਾ ਮੈਚ ”
ਸਾਰੀ ਜਮਾਤ ਨੂੰ ਲੇਖ ਲਿੱਖਣ 'ਚ 30 ਮਿੰਟ ਤੋ ਵੀ ਵੱਧ ਸਮਾਂ ਲਗ ਗਿਆ
ਪਰ ਆਪਣੇ ਪੱਪੂ ਨੇ ਇੱਕ ਲਾਈਨ 'ਚ ਸਾਰਾ ਲੇਖ ਲਿਖ ਕੇ ਪਰਾਂ ਮਾਰਿਆ
ਪੱਪੂ ਨੇ ਲਿਖਿਆ ਸੀ.."ਮੀਂਹ ਕਰਕੇ ਮੈਚ ਰੱਦ "


Create Wallpaper for this quote
Funny Punjabi wallpaper
ਇੱਕ ਮਿੰਟ ਨਾਲ ਜ਼ਿੰਦਗੀ ਨਹੀਂ ਬਦਲਦੀ,
ਪਰ ਇੱਕ ਮਿੰਟ ਵਿਚ ਲਏ ਹੋਏ ਫੈਸਲੇ ਨਾਲ ਜ਼ਿੰਦਗੀ ਬਦਲ ਜਾਂਦੀ ਹੈ..

Create Wallpaper for this quote
punjabi thoughts images
ਇਕ ਮਿੰਟ ਵਿੱਚ ਜਿੰਦਗੀ ਨਹੀ ਬਦਲਦੀ ਪਰ ਇਕ ਮਿੰਟ.
ਸੋਚ ਕੇ ਕੀਤਾ ਫ਼ੈਸਲਾ ਤੁਹਾਡੀ ਪੂਰੀ ਜਿੰਦਗੀ ਬਦਲ ਸਕਦਾ ਹੈ.!!

Create Wallpaper for this quote
punjabi thoughts images
ਸਾਲ਼ੇ ਦੇ ਵਿਆਹ ਵਿੱਚ ਸਹੁਰੀਂ ਗਿਆ ਇੱਕ ਬੰਦਾ ਪੈੱਗ ਲਾਕੇ ਡੀਜ਼ੇ ਵਾਲ਼ੇ ਤੋਂ ਬਾਰ ਬਾਰ ਇਕੋ ਗੀਤ ਲਵਾਈ ਜਾਵੇ,..
”ਸਾਰੇ ਪਿੰਡ ਤੋਂ ਸੂਤ ਨੀ ਆਉਣਾਂ... ਜੇ ਰੁਸ ਗਿਆ ਪ੍ਰਾਹੁਣਾ”...
ਜਦੋਂ ਨੌਂਵੀਂ ਦਸਵੀਂ ਵਾਰ ਗਾਣਾਂ ਵੱਜਿਆ ਤਾਂ ਇੱਕ ਅੱਕਿਆ ਬਜੁਰਗ ਉੱਠਕੇ ਕਹਿੰਦਾ,
..’ਸੂਤ ਤਾਂ ਮੈਂ ਮਿੰਟ ‘ਚ ਕਰ ਦਿਆਂ....ਪਰ ਤੂੰ ਮੁੜਕੇ ਸਹੁਰੀਂ ਨੀ ਆਉਣਾਂ!!


Create Wallpaper for this quote
Funny Punjabi wallpaper
1. ਹਰ ਰੋਜ਼ 10 ਤੋਂ 30 ਮਿੰਟ ਸੈਰ ਕਰਨ ਦੀ ਅਾਦਤ ਪਾਓ ਅਤੇ ਸੈਰ ਕਰਦੇ ਸਮੇਂ ਚਿਹਰੇ ਤੇ ਮੁਸਕਰਾਹਟ ਲਿਆੳਣ ਦੀ ਆਦਤ ਪਾਓ।
2. ਹਰ ਰੋਜ਼ ਘੱਟੋ-ਘੱਟ 10 ਮਿੰਟ ਚੁੱਪ ਕਰਕੇ ਬੈਠਣ ਦੀ ਅਾਦਤ ਬਣਾਓ।
3. ਚੰਗੀਆਂ ਕਿਤਾਬਾਂ ਖਰੀਦਣ ਅਤੇ ਪੜ੍ਹਨ ਦੀ ਆਦਤ ਪਾਓ।
4. 70 ਸਾਲ ਤੋਂ ਵੱਧ ਦੀ ੳੁਮਰ ਬਜ਼ੁਰਗਾਂ ਅਤੇ 6 ਸਾਲ ਤੋਂ ਘੱਟ ਬੱਚਿਆਂ ਨਾਲ ਹਰ ਰੋਜ਼ ਕੁਝ ਨਾ ਕੁਝ ਸਮਾਂ ਜ਼ਰੂਰ ਗੁਜ਼ਾਰੋ।
5. ਹਰ ਰੋਜ਼ ਰੱਜ ਕੇ ਪਾਣੀ ਪੀਓ।
6. ਹਰ ਰੋਜ਼ ਘੱਟੋ-ਘੱਟ ਤਿੰਨ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰੋ।
7. ਫਾਲਤੂ ਗੱਲਾਂ ਵਿਚ ਅਪਣਾ ਕੀਮਤੀ ਵਕਤ ਖਰਾਬ ਨਾ ਕਰੋ।
8. ਬੀਤੇ ਹੋਏ ਸਮੇਂ ਨੂੰ ਭੁੱਲ ਜਾਓ, ਬੀਤੇ ਮਾੜੇ ਵਕਤ ਦੀ ਯਾਦ ਅਪਣੇ ਜੀਵਨ ਸਾਥੀ ਨੂੰ ਨਾ ਯਾਦ ਕਰਵਾਓ।
9. ਇਹ ਸੋਚ ਕਿ ਜੀਵਨ ਗੁਜ਼ਾਰੋ ਕਿ ਤੁਸੀਂ ਇਥੇ ਕੁਝ ਸਿੱਖਣ ਲਈ ਆਏ ਹੋ।
10. ਸਵੇਰ ਦਾ ਭੋਜਨ ਇਕ ਰਾਜੇ ਵਾਂਗ ਕਰੋ, ਦੁਪਹਿਰ ਦੀ ਰੋਟੀ ਵੰਡ ਕੇ ਖਾਓ ਅਤੇ ਰਾਤ ਦਾ ਭੋਜਨ ਦੁਸ਼ਮਣਾ ਲਈ ਭੇਜ ਦਿਓ।
11. ਕਿਸੇ ਨਾਲ ਨਫਰਤ ਨਾ ਕਰੋ ਕਿਉਂਕਿ ਇਹ ਜੀਵਨ ਤਾਂ ਪਿਆਰ ਕਰਨ ਲਈ ਵੀ ਬਹੁਤ ਛੋਟਾ ਹੈ।
12. ਤੁਹਾਨੂੰ ਹਰ ਬਹਿਸ ਤੇ ਜਿੱਤਣ ਦੀ ਲੋੜ ਨਹੀਂ ਕਿਸੇ ਅਸਹਿਮਤੀ ਤੇ ਸਹਿਮਤ ਵੀ ਹੋਣਾ ਚਾਹੀਦਾ ਹੈ।
13. ਅਪਣੇ ਜੀਵਨ ਦੀ ਬਰਾਬਰੀ ਦੂਜਿਆਂ ਨਾਲ ਨਾ ਕਰੋ।
14. ਗਲਤੀ ਕਰਨ ਵਾਲੇ ਨੂੰ ਮਾਫ ਕਰਨਾ ਸਿਖੋ।
16. ਸਮਾਂ ਸਾਰੇ ਜ਼ਖ਼ਮ ਭਰ ਦਿੰਦਾ ਹੈ।
17. ਈਰਖਾ ਕਰਨਾ ਵਕਤ ਦੀ ਬਰਬਾਦੀ ਹੈ। ਜ਼ਰੂਰਤਾਂ ਪੂਰੀਆਂ ਕਰਨ ਜੋਗਾ ਤੁਹਾਡੇ ਕੋਲ ਬਹੁਤ ਕੁਝ ਹੈ।
18. ਕਿਸੇ ਦਾ ਭਲਾ ਨਹੀਂ ਕਰ ਸਕਦੇ ਤਾਂ ਕਿਸੇ ਦਾ ਬੁਰਾ ਵੀ ਨਾ ਕਰੋ।
19. ਜਦੋਂ ਸਵੇਰੇ ਉਠੋ ਤਾਂ ਅਪਣੇ ਮਾਤਾ ਪਿਤਾ ਦਾ ਧੰਨਵਾਦ ਕਰੋ ਜਿਨ੍ਹਾਂ ਦੇ ਪਿਆਰ ਅਤੇ ਪਾਲਣ ਪੋਸ਼ਣ ਕਰਕੇ ਆਪ ਇਸ ਦੁਨੀਆਂ ਵਿਚ ਵਿਚਰ ਰਹੇ ਹੋ।
20. ਹਰ ਉਸ ਵਿਅਕਤੀ ਨੂੰ ਇਹ ਸੰਦੇਸ਼ ਭੇਜੋ ਜਿਸ ਨੂੰ ਤੁਸੀਂ ਪਿਆਰ, ਸਤਿਕਾਰ ਕਰਦੇ ਹੋ।


Create Wallpaper for this quote
Punjabi Long messages and Punjabi Stories wallpaper
ਓਸ ਨੇ ਸ਼ੀਸ਼ੇ ਵਿਚ ਢਲਦੀ ਉਮਰ ਦੇਖ ਫੈਸਲਾ ਕੀਤਾ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਮਾਨਣਾ ਸ਼ੁਰੂ ਕਰਨਾ ਚਾਹੀਦਾ ਹੈ !
ਸੋਚ ਹੀ ਰਿਹਾ ਸੀ ਕੇ ਅਚਾਨਕ ਬੂਹਾ ਖੜਕਿਆ ....!
ਦੋ ਅਨਜਾਣ ਚੇਹਰੇ ਅੰਦਰ ਲੰਘ ਆਏ ...!
ਕਹਿੰਦੇ ...ਬਾਪੂ ਜੀ ਚਲੋ ਤੁਹਾਡਾ ਟੈਮ ਪੂਰਾ ਹੋ ਗਿਆ ...ਤੁਰੋ ਸਾਡੇ ਨਾਲ !
ਕਹਿੰਦਾ ... ਅਜੇ ਤਾਂ ਮਰ ਮਰ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਹੀ ਨਹੀਂ ਮਾਣਿਆਂ ...!
ਅੱਗੋਂ ਕਹਿੰਦੇ ........ਤੁਹਾਡੀ ਇਸ ਗਲਤੀ ਵਾਸਤੇ ਅਸੀਂ ਜੁੰਮੇਵਾਰ ਨਹੀਂ !
ਥੋੜਾ ਸਹਿਮ ਜਿਹਾ ਗਿਆ ...
ਕਹਿੰਦਾ ..ਤਿੰਨ ਕੁ ਸਾਲ ਹੋਰ ਦੇ ਦਿਓ ਕਿਸੇ ਤਰਾਂ !
ਕਹਿੰਦੇ ਨਹੀਂ..........!
ਇੱਕ ਦੇ ਗੋਡੇ ਫੜ ਲਏ ਕਹਿੰਦਾ ......ਤਿੰਨ ਮਹੀਨੇ ਹੀ ਦੇ ਦਿਓਂ ਮਿਲ ਤੇ ਆਵਾਂ ਸਜਣ ਬੇਲੀਆਂ ਨੂੰ !
ਅੱਗੋਂ ਕਹਿੰਦੇ ........... ਕੋਈ ਗੁੰਜਾਇਸ਼ ਨੀ !
ਉਚੀ ਉਚੀ ਰੋਣ ਨਿੱਕਲ ਗਿਆ .. ..ਸਾਰੀ ਜਿੰਦਗੀ ਦੀ ਕਮਾਈ ਲਿਆ ਓਹਨਾ ਸਾਮਨੇ ਢੇਰੀ ਕਰ ਦਿੱਤੀ !
ਕਹਿੰਦਾ ...ਰੱਬ ਦਾ ਵਾਸਤਾ ..ਤਿੰਨ ਮਿੰਟ ਹੀ ਦੇ ਦਿਓ ਇਹਨਾ ਬਦਲੇ ...ਬਚਿਆਂ ਵਾਸਤੇ ਇੱਕ ਜਰੂਰੀ ਸੁਨੇਹਾ ਲਿਖਣਾ ਕਾਗਜ ਤੇ !
ਇੱਕ ਨੂੰ ਤਰਸ ਆ ਗਿਆ ...ਕਹਿੰਦਾ... ਢੇਰੀ ਕੀਤੀ ਦੌਲਤ ਸਾਡੇ ਕਿਸੇ ਕੰਮ ਦੀ ਨਹੀ ਪਰ ਫੇਰ ਵੀ ਰੱਬ ਦਾ ਵਾਸਤਾ ਪਾਇਆ ਈ ....ਜਾ ਦਿੱਤੇ ਤਿੰਨ ਮਿੰਟ ...ਤੂੰ ਵੀ ਕੀ ਯਾਦ ਕਰੇਂਗਾ ....!
ਛੇਤੀ ਨਾਲ ਕਾਗਜ ਕਢਿਆ ...ਕੁਝ ਲਿਖਿਆ ਤੇ ਟੇਬਲ ਤੇ ਰਖ ਜਹਾਨ ਨੂੰ ਅਲਵਿਦਾ ਆਖ ਗਿਆ !
ਕਾਗਜ ਤੇ ਲਿਖਿਆ ਸੀ ....
ਬੱਚਿਓ ਜਿੰਦਗੀ ਵਿਚ ਕਦੀ ਵੀ ਕਿਸੇ ਵੱਡੀ ਖੁਸ਼ੀ ਦੇ ਇੰਤਜਾਰ ਵਿਚ ਨਿੱਕੀਆਂ ਖੁਸ਼ੀਆਂ ਕੁਰਬਾਨ ਨਾ ਕਰਿਓ ਨਹੀਂ ਤੇ ਮੇਰੇ ਵਾਲਾ ਹਾਲ ਹੋਊ !
ਮੈਂ ਬਦਕਿਸਮਤ ਸੌ ਪਾਪੜ ਵੇਲ ਕਮਾਈ ਦੌਲਤ ਨਾਲ ਅਖੀਰ ਵਿਚ ਜਿੰਦਗੀ ਦੇ ਤਿੰਨ ਮਿੰਟ ਵੀ ਨਾ ਖਰੀਦ ਸਕਿਆ !
ਵਰਤਮਾਨ ਵਿਚ ਰਹ ਕੇ ਹਸਦਿਆ ਖੇਡਦਿਆਂ ਖੁੱਲ ਕੇ ਬਿਤਾਇਆ ਹੋਇਆ ਹਰ ਦਿਨ ਹੀ ਪੂਰੀ ਜਿੰਦਗੀ ਹੈ !
ਬਾਕੀ ਤੇ ਬਸ ਕੰਧ ਤੇ ਟੰਗੇ ਕਲੰਡਰ ਦੀਆਂ ਲੰਘ ਚੁਕੀਆਂ ਤੇ ਆਉਣ ਵਾਲੀਆਂ ਤਰੀਕਾਂ ਹੀ ਹਨ !
ਮਾਣ ਨੀ ਕਰੀਦਾ, ਗੁੱਡੀ ਅੰਬਰਾਂ 'ਤੇ ਚੜ੍ਹੀ ਦਾ !
ਉਮਰਾਂ ਦੇ ਦਾਹਵੇ ਕੀ, ਭਰੋਸਾ ਨਹੀਂ ਘੜੀ ਦਾ !


Create Wallpaper for this quote
ਇਕ ਵਾਰ ਜੱਟ ਤੁਰਿਆ ਜਾਵੇ ਤਾਂ ਕੀ ਦੇਖਦਾ ਹੈ ਕਿ ਪੀਰ ਦੀ ਮਜਾਰ ਤੇ’ ਮੇਲਾ ਲੱਗਿਆ ਹੁੰਦਾਂ,
ਜੱਟ ਨੇ ਸੋਚਿਆ ਕਿ ਚਲੋ ਕੁਝ ਖਾ ਕੇ ਚਲਦੇ ਆਂ..
ਜੱਟ ਚਾਰ ਪਲੇਟਾਂ ਚੌਲਾਂ ਦੀਆਂ ਖਾ ਕੇ ਜਦੋਂ ਜਾਣ ਲਗਦਾ ਤਾਂ ਕੀ ਦੇਖਦਾ ਕਿ ਮੌਲਵੀ ਸਾਬ ਕੋਲ ਲੋਕਾਂ ਦੀ ਭੀੜ ਬੈਠੀ ਆ ਅਤੇ ਮੌਲਵੀ ਸਾਬ ਲੋਕਾਂ ਨੂੰ ਦੱਸ ਰਹੇ ਨੇ ਕਿ ਕਿਸਦੇ ਦਿਲ ਵਿਚ ਕੀ ਆ ..ਜੱਟ ਵੀ ਕੋਲ ਜਾ ਕੇ ਬੈਠ ਜਾਂਦੈ…
ਪੰਜ ਕੁ ਮਿੰਟ ਬਾਅਦ ਜੱਟ ਖੜਾ ਹੋ ਕੇ ਕਹਿੰਦਾ, “ਮੌਲਵੀ ਸਾਬ, ਮੈਂ ਵੀ ਦੱਸ ਸਕਦਾਂ ਕਿ ਤੁਹਾਡੇ ਦਿਲ ਵਿਚ ਕੀ ਆ..??”.
ਮੌਲਵੀ ਹੈਰਾਨ ਜਿਹਾ ਹੋ ਕੇ ਕਹਿੰਦਾ,“ ਚੱਲ ਦੱਸ..!!”
ਜੱਟ ਕਹਿੰਦਾ ,“ ਇਦਾਂ ਨਹੀਂ ਜੀ ,ਸੌ-ਸੌ ਦੀ ਸ਼ਰਤ ਲਗਾਉ..”…
ਮੌਲਵੀ ਕਹਿੰਦਾ ,“ ਚਲੋ ਸ਼ਰਤ ਵੀ ਲਗਾਈ..”..
ਜੱਟ ਕਹਿੰਦਾ,“ ਜੀ ਤੁਹਾਡੇ ਦਿਲ ਵਿਚ ਅੱਲਾ-ਤਾਲਾ ਆ .”
ਹੁਣ ਮੌਲਵੀ ਇਹ ਵੀ ਨਹੀ ਸੀ ਕਹਿ ਸਕਦਾ ਕਿ ਨਹੀ ਹੈਗਾ…
ਜੱਟ ਜਦੋਂ ਦੋ ਸੌ ਰੁਪਈਏ ਚੱਕ ਕੇ ਜਾਣ ਲਗਦਾ ਤਾਂ ਮੌਲਵੀ ਜੱਟ ਦੀ ਬਾਂਹ ਫੜ ਕੇ ਕਹਿੰਦਾ,“ ਜੱਟਾ, ਮੈਂ ਵੀ ਦੱਸ ਸਕਦਾਂ ਕਿ ਤੇਰੇ ਦਿਲ ਵਿਚ ਕੀ ਆ ..??”
ਜੱਟ ਕਹਿੰਦਾ,“ ਚਲੋ ਠੀਕ ਆ, ਪਰ ਇਸ ਵਾਰ ਸ਼ਰਤ ਦੋ-ਦੋ ਸੌ ਦੀ ਹੋਊਗੀ..”..
ਮੌਲਵੀ ਮੰਨ ਜਾਂਦਾ..
ਮੌਲਵੀ ਕਹਿੰਦਾ,“ ਜੱਟਾ ਤੇਰੇ ਦਿਲ ਵਿਚ ਵਾਹਿਗੁਰੂ ਆ ..”.
ਜੱਟ ਕਹਿੰਦਾ,’
.‘ਇਧਰ ਫੜਾ ਓਏ ਚਾਰ ਸੌ….ਇਹ ਤਾਂ ਮੈਂ ਨਾਂ ਈ ਪਹਿਲੀ ਵਾਰ ਸੁਣਿਆ,….ਅਸੀਂ ਤਾਂ ਨੈਣਾਂ ਦੇਵੀ ਨੂੰ ਮੰਨਦੇ ਆ….


Create Wallpaper for this quote
ਕਿੰਨਾ ਸਬਰ ਹੋਇਆ ਕਰਦਾ ਸੀ
ਉਸ ਚਿੱਠੀ ਦੇ ਜ਼ਮਾਨੇ ਚ
ਹੁਣ ਦੋ ਮਿੰਟ ਦੇਰੀ ਨਾਲ ਰਿਪਲਾਈ
ਤਿਉਂ ਤੇ ਵੀ ਸ਼ੱਕ ਹੋ ਜਾਂਦਾ ਹੈ


Create Wallpaper for this quote
ਮੈਡਮ ' ' ਸਾਰੇ ਬੱਚੇ ਆਪਣੀ ਡਰਾਇੰਗ ਦੀ ਕਾਪੀ ਤੇ ਟਰੈਨ ਬਣਾਓ ' ਮੈ ਪੰਜ ਮਿੰਟ ਬਾਅਦ ਆਕੇ ਚੈਂਕ ਕਰਦੀ ਆ ' ਝੰਡਾ ਅਮਲੀ ਨੂੰ ਟਰੈਨ ਬਨੋਨੀ ਨਹੀ ਆਉਂਦੀ ਸੀ ' ' ' ਮੈਡਮ ਝੰਡੇ ਕੋਲ 10 ਮਿੰਟ ਬਾਅਦ ਆਈ ਤੇ ਕਹਿੰਦੀ ' ਤੇਰੀ ਕਾਪੀ ਖਾਲੀ ਏ ' ਟਰੈਨ ਕਿਥੇ ਆ ਤੇਰੀ ' ' ਕਹਿੰਦਾ ' ਮੈਡਮ ਜੀ ਟਰੈਨ ਤੁਹਾਡੇ ਪਿਓ ਦੀ ਥੋੜੀ ਏ' ਜਿਹੜੀ ਤੁਹਾਨੂੰ ਉਡੀਕ ਦੀ ਰਹਿੰਦੀ ' ਤੁਸੀ ਲੈਟ ਆਏ ੳ ਟਰੈਨ ਪੰਜ ਮਿੰਟ ਪਿਹਲਾ ਨਿਕਲ ਗਈ ਏ '.......

Create Wallpaper for this quote
ਬੱਚਾ ਨਕਲੀ ਦੀ ਰੇਲ ਗੱਡੀ ਨਾਲ ਖੇਡ ਰਿਹਾ ਸੀ ਨਾਲ ਨਾਲ ਬੋਲੀ ਜਾਦਾ ਸੀ.. .. ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ ਜਿਸ ਕੰਜਰ ਨੇ ਚੜਣਾ ਚੱੜ ਜਾਵੇ.......... . . . . . ਪਿਓ ਨੇ ਗੱਡੀ ਫੱੜ ਕੇ ਦੋ ਚਪੇੜਾ ਮਾਰੀਆਂ ਮੁੰਡੇ ਦੇ....? . . . . . . . . 10 ਮਿੰਟ ਬਾਅਦ ਬੱਚਾ ਫਿਰ.. ਕਹਿੰਦਾ ਜਿਸ ਕੁੱਤੇ ਨੇ ਉੱਤਰਨਾ ਉੱਤਰ ਜਾਵੇ.. . ਜਿਸ ਕੰਜਰ ਨੇ ਚੜਣਾ ਚੜ ਜਾਵੇ.. ਗੱਡੀ ਅੱਗੇ ਕਿਸੇ ਕੰਜਰ ਦੀ ਵਜਾ ਨਾਲ 10 ਮਿੰਟ ਲੇਟ ਹੋਗੀ ਆ.... hahaha 😂😂😃😃😁

Create Wallpaper for this quote
ਹੇ ਮੇਰੇ ਰੱਬ ਜੀ ਮੇਰੇ ਮਰਨ ਤੋ ਪੰਜ ਮਿੰਟ ਪਹਿਲਾ ਮੈਨੂੰ ਜ਼ਰੂਰ ਦੱਸ ਦੇਣਾ ਕਿਉਂਕਿ . .??
ਜੇ ਮੋਬਾਇਲ ਫੌਰਮੇਟ ਕੀਤੇ ਬਿਨਾਂ ਮਰ ਗਿਆ ਤਾਂ ਇੱਜ਼ਤ ਵਾਲੇ ਝੰਡੇ ਝੂਲ ਜਾਣਗੇ..

Create Wallpaper for this quote
ਮਿੰਟਾਂ ਚ ਹਲਾਕ ਕਰਤਾ ਬੇਬੇ 24ਆ ਸਾਲਾਂ ਚ ਮੁੰਡਾ ਪਾਲਿਆ

Create Wallpaper for this quote
ਵਿਸ਼ਵਾਸ
ਇਹ ਇੱਕ ਛੋਟਾ ਜਿਹਾ ਸ਼ਬਦ ਹੈ,
ਇਸ ਨੂੰ ਪੜਨ ਨੂੰ ਤਾਂ ਇੱਕ ਸੈਕਿੰਡ ਲਗਦਾ ਹੈ ।।
ਸੋਚੋ ਤਾਂ ਮਿੰਟ ਲੱਗਦਾ ਹੈ , ਸਮਝੋ ਤਾਂ ਪੁਰਾ ਦਿਨ ਲੱਗਦਾ ਹੈ ,
ਪਰ ਸਾਬਿਤ ਕਰਨ ਵਿੱਚ ਪੂਰੀ ਜਿੰਦਗੀ ਲੱਗ ਜਾਂਦੀ ਹੈ ।।

Create Wallpaper for this quote
punjabi thoughts on life images
ਇਕ ਮੂਰਖ ਤਿੰਨ ਮੰਜ਼ਿਲਾ ਮਕਾਨ ਦੇ ਹੇਠਾਂ ਖੜ੍ਹਾ ਉੱਪਰ ਨੂੰ ਝਾਕ ਰਿਹਾ ਸੀ।
ਰਾਹੀ – ”ਉੱਪਰ ਕੀ ਦੇਖ ਰਹੇ ਹੋ?”
ਮੂਰਖ – ”ਮੈਂ ਉੱਪਰੋਂ ਘੜੀ ਸੁੱਟ ਦਿੱਤੀ ਸੀ, ਉਸੇ ਦਾ ਇੰਤਜ਼ਾਰ ਕਰ ਰਿਹਾ ਹਾਂ।”
ਰਾਹੀ – ”ਉਹ ਤਾਂ ਕਦੋਂ ਦੀ ਡਿੱਗ ਪਈ ਹੋਵੇਗੀ?
ਮੂਰਖ – ”ਪੰਜ ਮਿੰਟ ਪਿੱਛੇ ਸੀ।”

Create Wallpaper for this quote
ਅੱਜ ਕੱਲ ਦੇ ਮੁੰਡੇ ਕੁੜੀਆਂ ਦੇ ਲਈ
ਘੰਟਾ ਘੰਟਾ ਮੋੜ ਤੇ ਖੜ੍ਹ ਜਾਂਦੇ ਨੇ
ਪਰ ਅਰਦਾਸ ਵਿੱਚ ਕੋਈ
10 ਮਿੰਟ ਖੜ੍ਹ ਕੇ ਵੀ ਨੀ ਰਾਜੀ

Create Wallpaper for this quote

Recent Punjabi Searches