Total 6 status |
Content | Wallpapers |
|
ਖੁਸ਼ੀਆਂ ਦਾ ਤਿਓਹਾਰ ਹੈ ਲੋਹੜੀ, ਰੀਝਾਂ ਦਾ ਸ਼ਿੰਗਾਰ ਹੈ ਲੋਹੜੀ,
ਨਵ ਜੰਮੇ ਇਕ ਬੱਚੇ ਦੇ ਲਈ, ਇਕ ਸੁੰਦਰ ਉਪਹਾਰ ਹੈ ਲੋਹੜੀ,
ਖੁਸ਼ਹਾਲੀ ਦੇ ਵਿਹੜੇ ਅੰਦਰ, ਫ਼ਸਲਾਂ ਦਾ ਸਤਿਕਾਰ ਹੈ ਲੋਹੜੀ,
ਪੰਜਾਬੀਅਤ ਦੇ ਗਹਿਣੇ ਵਿੱਚ ਇਕ ਸੁੱਚਾ ਕਿਰਦਾਰ ਹੈ ਲੋਹੜੀ,
ਰਸਮਾਂ ਰੀਤਾਂ ਵਿੱਚ ਨਗੀਨਾ ਸੁੰਦਰ ਸੱਭਿਆਚਾਰ ਹੈ ਲੋਹੜੀ,
ਖਿੜੀਆਂ ਫ਼ਸਲਾਂ ਦੇ ਗਲ ਪਾਇਆ ਹਰਿਆਲੀ ਦਾ ਹਾਰ ਹੈ ਲੋਹੜੀ,
ਇਹ ਸੱਜਣਾਂ ਨਾਲ ਹੈ ਫੱਬਦੀ ਸੱਜਣਾਂ ਬਿਨ ਬੇਕਾਰ ਹੈ ਲੋਹੜੀ !
Create Wallpaper for this quote
|
|
ਮੈਨੂੰ ਤੇਰੇ ਨਾਲ ਕੋਈ ਸਿਕਵਾ ਨਹੀ, ਕਿਉਕਿ ਮੇਰੇ ਨਾਲ ਕਿਸੇ ਨੇ ਪਿਆਰ ਦੀ ਰਸਮ ਨਿਭਾਈ ਹੀ ਨਹੀ।
ਮੇਰੀ ਤਾਂ ਤਕਦੀਰ ਰੱਬ ਵੀ ਲਿਖ ਕੇ ਮੁੱਕਰ ਗਿਆ, ਪੁੱਛਣ ਤੇ ਕਹਿੰਦਾ ਇਹ ਤਾਂ ਮੇਰੀ ਲਿਖਾਈ ਹੀ ਨਹੀ।
Create Wallpaper for this quote
|
|
ਖੁਸ਼ੀਆਂ ਦਾ ਤਿਓਹਾਰ ਹੈ ਲੋਹੜੀ, ਰੀਝਾਂ ਦਾ ਸ਼ਿੰਗਾਰ ਹੈ ਲੋਹੜੀ, ਨਵ ਜੰਮੇ ਇਕ ਬੱਚੇ ਦੇ ਲਈ, ਇਕ ਸੁੰਦਰ ਉਪਹਾਰ ਹੈ ਲੋਹੜੀ, ਖੁਸ਼ਹਾਲੀ ਦੇ ਵਿਹੜੇ ਅੰਦਰ, ਫ਼ਸਲਾਂ ਦਾ ਸਤਿਕਾਰ ਹੈ ਲੋਹੜੀ, ਪੰਜਾਬੀਅਤ ਦੇ ਗਹਿਣੇ ਵਿੱਚ ਇਕ ਸੁੱਚਾ ਕਿਰਦਾਰ ਹੈ ਲੋਹੜੀ, ਰਸਮਾਂ ਰੀਤਾਂ ਵਿੱਚ ਨਗੀਨਾ ਸੁੰਦਰ ਸੱਭਿਆਚਾਰ ਹੈ ਲੋਹੜੀ, ਖਿੜੀਆਂ ਫ਼ਸਲਾਂ ਦੇ ਗਲ ਪਾਇਆ ਹਰਿਆਲੀ ਦਾ ਹਾਰ ਹੈ ਲੋਹੜੀ, ਇਹ ਸੱਜਣਾਂ ਨਾਲ ਹੈ ਫੱਬਦੀ ਸੱਜਣਾਂ ਬਿਨ ਬੇਕਾਰ ਹੈ ਲੋਹੜੀ
Create Wallpaper for this quote
|
|
ਇਹ ਕਫਨ ਇਹ ਜਨਾਜੇ ਇਹ ਚਿਤਾਵਾਂ ਸਭ ਰਸਮਾਂ ਨੇ ਦੁਨੀਆਂ ਦੀਆਂ. ਇਨਸਾਨ ਮਰ ਤਾਂ ਓਦੋਂ ਹੀ ਜਾਂਦਾ ਹੈ ਜਦ ਯਾਦ ਕਰਨ ਵਾਲਾ ਕੋਈ ਨਾ ਹੋਵੇ.
Create Wallpaper for this quote
|
|
ਬਸ ਇਕ ਆਖਰੀ ਰਸਮ ਚਲ ਰਹੀ ਹੈ
ਸਾਡੇ ਦਰਮਿਆਨ
ਇਕ ਦੂਸਰੇ ਨੂੰ ਯਾਦ ਤਾਂ ਕਰਦੇ ਹਾਂ ਪਰ ਗੱਲਬਾਤ ਨਹੀਂ ਕਰਦੇ
Create Wallpaper for this quote
|
|
ਇੱਕ ਰਸਮੀ ਰਿਸ਼ਤਾ ਤੋੜ ਦਿੱਤਾ
ਪਰ ਦਿਲ ਵਿੱਚ ਪਿਆਰ ਅਜੇ ਵੀ ਬਾਕੀ ਹੈ
Create Wallpaper for this quote
|
|