ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 6 status
ContentWallpapers
ਨਾਂ ਸਾਡੇ ਰੋਲੇਆਂ ਚ ਦੁਕੀ ਤੀਕੀ ਬੋਲਦੀ
ਬਸ ਬੇਲੀਆਂ ਦੀ ਲਈ ਦੀ ਸਲਾਹ ਜੀ..!!

Create Wallpaper for this quote
ਖਾਂਦੇ ਪੀਂਦੇ ਘਰਾਂ ਦੇ ਆਂ ਪੁੱਤ ਵੈਰਨੇ, ਕੋਈ ਫਕੀਰ ਤਾਂ ਨਹੀਂ, ਪੁੱਤ ਸਰਦਾਰਾਂ ਦੇ ਨੂੰ ਗਲੀਆਂ ਚ ਰੋਲੇ, ਏਡੀ ਤੂੰ ਹੀਰ ਤਾਂ ਨਹੀਂ...

Create Wallpaper for this quote
Senti Yaaran ਤੇ ਵੀ ਅੱਤ ਦੇ 👭Patole ਹੋਏ ਆ, ni ਤੇਰੇ ਸਿਰੇ ਦੇ ਸਿਕਾਰੀ ਅਸੀ ਰੋਲੇ ਹੋਏ ਆ😊......👉

Create Wallpaper for this quote
ਪੱਤਿਆਂ ਨੇ ਕਦੋ ਰੋਕੇ ਵਾ-ਵਰੋਲੇ ਨੇਰੀ ਦੇ, ਰੱਖ ਲੂੰਬੜਾਂ ਨਾਲ ਯਰਾਣੇ ਬੱਲਿਆ ਕਦੇ ਸ਼ੇਰ ਨੀ ਘੇਰੀ ਦੇ..

Create Wallpaper for this quote
ਘੈਂਟ ਸਟੇਟਸ  wallpaper
ਕਾਂਵਾ ਦੀਆ ਡਾਰਾਂ ਦੇ ਰੋਲੇ ਫਜੂਲ ਹੁੰਦੇ ਆ
ਮੜਕ ਨਾਲ ਜਿੰਦਗੀ ਜੀਉਣ ਦੇ ਵੀ ਅਸੂਲ ਹੁੰਦੇ ਆ..

Create Wallpaper for this quote
Punjabi Att Status wallpaper
ਪੈਸੋਂ ਵੱਲੋਂ ਤੰਗੀ ਹੋਜੇ ਇੱਜ਼ਤ ਜੇ ਨੰਗੀ ਹੋਜੇ
ਫਸਲ ਜੇ ਚੰਗੀ ਹੋਜੇ ਜੱਟ ਸਿੱਧਾ ਬੋਲੇ ਨਾ
ਰਕਮ ਜੇ ਖੜ੍ਹੀ ਹੋਵੇ ਸ਼ਾਹਣੀ ਘਰੇ ਲੜੀ ਹੋਵੇ
ਗਾਹਕ ਨਾਲ ਤੜ੍ਹੀ ਹੋਵੇ ਕਰਾੜ ਪੂਰਾ ਤੋਲੇ ਨਾ
ਕਿਸੇ ਨਾ ਖੋਰ ਹੋਵੇ ਗਲੀ ਵਿੱਚ ਸ਼ੋਰ ਹੋਵੇ
ਚੋਰਾਂ ਦਾ ਜੇ ਜ਼ੋਰ ਹੋਵੇ ਸੁਨਾਰ ਬੂਹਾ ਖੋਲ੍ਹੇ ਨਾ
ਮੋਹਰੀ ਜੇ ਮੱਕਾਰ ਹੋਜੇ ਕਲਾ ਦਾ ਹੰਕਾਰ ਹੋਜੇ
ਮੀਸਣਾ ਜੇ ਯਾਰ ਹੋਜੇ ਕਦੇ ਭੇਤ ਖੋਲ੍ਹੇ ਨਾ
ਸੰਗਾਊ ਜੇ ਨਚਾਰ ਹੋਜੇ ਔਲਾਦ ਵਸੋ ਬਾਹਰ ਹੋਜੇ
ਜੇ ਬਾਪ ਜੁੰਮੇਵਾਰ ਹੋਜੇ ਵਰ ਮਾੜਾ ਟੋਲੇ ਨਾ
ਬੇਦੋਸ਼ਾ ਜੇਲ੍ਹ ਬੰਦ ਹੋਜੇ ਭਾਈਆਂ ਵਿੱਚ ਕੰਧ ਹੋਜੇ
ਜੇ ਕਿਸਾਨ ਜਥੇਬੰਦ ਹੋਜੇ ਸਰਕਾਰ ਕਦੇ ਰੋਲੇ ਨਾ

Create Wallpaper for this quote

Recent Punjabi Searches