ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 14 status
ContentWallpapers
👉ਕਹਿੰਦੇ ਸੀ ਜੋ ਲਿਖੇ ਹਾਂ☝ਮੱਥੇ ਤੇ ਲੀਕਾਂ ਵਾਂਗੂੰ, ਪੱਕੀਆਂ ਜੁਬਾਨਾਂ ਵਾਲੇ ਬਦਲੇ ਤਰੀਕਾਂ ਵਾਂਗੂੰ...

Create Wallpaper for this quote
ਮੇਰੇ ਹੱਥਾਂ ਦੀ ਲੀਕਾਰਾਂ ਚੋਂ ਤੇਰਾ ਨਾਮ ਨਹੀਂ ਮਿੱਟ ਸਕਦਾ..✍️

Create Wallpaper for this quote
ਕੰਧਾ ਉੱਤੇ ਲੀਕਾ ਉਹ ਉਲੀਕ ਦੀ ਹੋਣੀ,
ਇੱਕ ਮੈਥੋ ਹੀ ਵਾਪਸ ਮੁੜਿਆ ਨਹੀ ਜਾਂਦਾ,
ਮੇਰੀ ਮਾਂ ਤਾਂ ਮੈਨੂੰ ਰੋਜ਼ ਉਡੀਕ ਦੀ ਹੋਣੀ ।

Create Wallpaper for this quote
maa punjabi song status download
ਰੱਬ ਬਹੁਤੀ ਦੇਰ ਨਹੀਂ ਲਾਉਂਦਾ ਬਦਲਦਿਆਂ ਮੱਥੇ ਦੀਆਂ ਲੀਕਾਂ ਨੂੰ
ਤੇਰਾ ਖੋਟਾ ਸਿੱਕਾ ਚੱਲੂਗਾ ਬੇਬੇ ਸੁਨੇਹਾ ਦੇਈਂ ਸ਼ਰੀਕਾਂ ਨੂੰ..!!

Create Wallpaper for this quote
attitude shayari in punjabi
ਅੱਖੀਆਂ ਵਿੱਚ ਉਡੀਕਾਂ ਛੱਡ ਗਈ, ਲੰਮੀਆਂ ਬਹੁਤ ਤਰੀਕਾਂ ਛੱਡ ਗਈ, ਕਿਸਮਤ ਆਪਣੇ ਨਾਲ ਸੀ ਲੈ ਗਈ, ਸਾਡੇ ਪੱਲੇ ਲੀਕਾਂ ਛੱਡ ਗਈ...

Create Wallpaper for this quote
ਤੱਕੜੇ ਸ਼ਰੀਕਾਂ ਕੋਲੋ ਪੈਂਦੀਆਂ ਤਰੀਕਾਂ ਕੋਲੋ ਮੱਥੇ ਦੀਆਂ ਲੀਕਾਂ ਕੋਲੋ ਕਦੇ ਬਹੁਤਾ ਨੀ ਡਰੀਦਾ 👑✍

Create Wallpaper for this quote
👉ਲੀਕਾ ਨੱਕ 👃ਨਾਲ ਕਢਾ ਕੇ ਛੱਡੀਆਂ ਜੋ ਸ਼ਾਲਾਂ ਮਾਰਦੀ ਸੀ ਪੁੱਠੀਆਂ ... ਯਾਰੀ ਲਈ ਨਾ ਜੱਟਾਂ👶 ਦੇ ਪੁੱਤਾਂ👱👱 ਨਾਲ ਜਦੋਂ ਤੋੜ ਦੇ ਪੰਚਾਇਤਾਂ ਹੁੰਦੀਆਂ ।।।।

Create Wallpaper for this quote
10 ਮੁਲਕਾਂ ਦੇ ਲੋਕ ਹੈਲੀਕਾਪਟਰ ਦੀ ਰੱਸੀ ਨਾਲ ਲਮਕੇ ਸੀ, ਵਿੱਚ ਇੱਕ ਆਪਣਾ ਪੰਜਾਬੀ ਵੀ ਸੀ . . .
ਪਾਇਲਟ ਕਹਿੰਦਾ :- ਭਾਰ ਬਹੁਤ ਜ਼ਿਆਦਾ ਏ, ਤੁਹਾਡੇ ਵਿੱਚੋਂ ਇੱਕ ਜਾਣੇ ਨੂੰ ਰੱਸੀ ਛੱਡਣੀ ਪਵੇਗੀ .
ਨਹੀਂ ਤਾਂ ਹੈਲੀਕਾਪਟਰ ਥੱਲੇ ਡਿੱਗ ਜਾਵੇਗਾ, ਕੋਈ ਨਹੀਂ ਬੋਲਿਆ, ਕਿਸੇ ਨੇ ਰੱਸੀ ਨਹੀਂ ਛੱਡੀ .
ਅਖ਼ੀਰ ਪੰਜਾਬੀ ਕਹਿੰਦਾ:- ਮੈਂ ਰੱਸੀ ਛੱਡ ਕੇ ਆਪਣੀ ਜਾਨ ਦਵਾਂਗਾ, ਸਾਰੇ ਪੰਜਾਬੀ ਦਾ ਮੂੰਹ ਵੇਖਣ ਲੱਗ ਪਏ . . .
ਪੰਜਾਬੀ ਕਹਿੰਦਾ :- ਸਾਲਿਉ ਮੂੰਹ ਕੀ ਵੇਖੀ ਜਾਂਦੇ ਓ, ਤਾੜੀਆਂ ਮਾਰੋਂ ਮੈਂ ਤੁਹਾਨੂੰ ਬਚਾਉਣ ਵਾਸਤੇ ਆਪਣੀ ਜਾਨ ਦੇਣ ਲੱਗਾ .
ਸਾਰੇ ਤਾੜੀਆਂ ਮਾਰਣ ਲੱਗੇ ਰੱਸੀ ਛੱਡ ਕੇ, ਸਭ ਦੇ ਸਭ ਥੱਲੇ ਜਾ ਪਏ . . ਬੱਸ ਇੱਕ ਪੰਜਾਬੀ ਰਹਿ ਗਿਆ

Create Wallpaper for this quote
ਸਲੀਕਾ ਹੋਵੇ ਜੇ ਭਿੱਜੀਆਂ ਅੱਖਾਂ ਪੜਨ ਦਾ,
ਤਾਂ ਵਹਿੰਦੇ ਹੋਏ ਅੱਥਰੂ ਵੀ ਅਕਸਰ ਗੱਲਾਂ ਕਰਦੇ ਆ !!

Create Wallpaper for this quote
ਸਿਆਣਪ ਦੀਆਂ ਗੱਲਾਂ  wallpaper
ਕਿਵੇ ਸ਼ੁਕਰੀਆ ਕਰਾ ਵਾਹਿਗੁਰੂ ਤੇਰੀਆਂ ਰਹਿਮਤਾ ਦਾ..
ਮੈਨੂੰ ਮੰਗਣ ਦਾ ਸਲੀਕਾ ਨਹੀ ਤੇ ਤੂੰ ਦਾਤਾ ਦੇਣ ਦੀ ਹਰ ਅਦਾ ਜਾਣਦਾ.. 👆👆

Create Wallpaper for this quote
ਧਾਰਮਿਕ wallpaper
ਧਾਰਮਿਕ wallpaper
ਬਾਰ ਖੋਲ ਅਕਲਾਂ ਦਾ ਮੁਲ ਪੈਂਦਾ ਨਹੀਓ ਸ਼ਕਲਾਂ ਦਾ
ਮੇਰੀ ਸੁਣ ਫਰਿਆਦ...
ਮੈਨੂੰ ਦੇਦੇ ਸਲੀਕਾ ਕੋਈ ਜੀਣ ਦਾ ਤਰੀਕਾ
ਏਹੋ ਕਰਾਂ ਅਰਦਾਸ...


Create Wallpaper for this quote
10 ਮੁਲਕਾਂ ਦੇ ਲੋਕ ਹੈਲੀਕਾਪਟਰ ਦੀ ਰੱਸੀ ਨਾਲ ਲਮਕੇ ਸੀ,
ਵਿੱਚ ਇੱਕ ਆਪਣਾ ਪੰਜਾਬੀ ਵੀ ਸੀ . . .
ਪਾਇਲਟ ਕਹਿੰਦਾ :- ਭਾਰ ਬਹੁਤ ਜ਼ਿਆਦਾ ਏ,
ਤੁਹਾਡੇ ਵਿੱਚੋਂ ਇੱਕ ਜਾਣੇ ਨੂੰ ਰੱਸੀ ਛੱਡਣੀ ਪਵੇਗੀ .
ਨਹੀਂ ਤਾਂ ਹੈਲੀਕਾਪਟਰ ਥੱਲੇ ਡਿੱਗ ਜਾਵੇਗਾ,
ਕੋਈ ਨਹੀਂ ਬੋਲਿਆ, ਕਿਸੇ ਨੇ ਰੱਸੀ ਨਹੀਂ ਛੱਡੀ .
ਅਖ਼ੀਰ ਪੰਜਾਬੀ ਕਹਿੰਦਾ:- ਮੈਂ ਰੱਸੀ ਛੱਡ ਕੇ ਆਪਣੀ ਜਾਨ ਦਵਾਂਗਾ,
ਸਾਰੇ ਪੰਜਾਬੀ ਦਾ ਮੂੰਹ ਵੇਖਣ ਲੱਗ ਪਏ . . .
ਪੰਜਾਬੀ ਕਹਿੰਦਾ :- ਸਾਲਿਉ ਮੂੰਹ ਕੀ ਵੇਖੀ ਜਾਂਦੇ ਓ,
ਤਾੜੀਆਂ ਮਾਰੋਂ ਮੈਂ ਤੁਹਾਨੂੰ ਬਚਾਉਣ ਵਾਸਤੇ ਆਪਣੀ ਜਾਨ ਦੇਣ ਲੱਗਾ .
ਸਾਰੇ ਤਾੜੀਆਂ ਮਾਰਣ ਲੱਗੇ ਰੱਸੀ ਛੱਡ ਕੇ,
ਸਭ ਦੇ ਸਭ ਥੱਲੇ ਜਾ ਪਏ . . ਬੱਸ ਇੱਕ ਪੰਜਾਬੀ ਰਹਿ ਗਿਆ

Create Wallpaper for this quote
Funny Punjabi wallpaper
ਕੋਈ ਪੰਡਤ ਦੱਸ ਨਹੀਂ ਸਕਦਾ ਵੇਖ ਕੇ ਹੱਥ ਦੀਆਂ ਲੀਕਾਂ ਨੂੰ.
ਜਿਸ ਘੱਲਿਐ ਓਹੀ ਜਾਣੇ ਜੰਮਣੇ ਮਰਨੇ ਦੀਆਂ ਤਰੀਕਾਂ ਨੂੰ.!!

Create Wallpaper for this quote
ਕੋਈ ਪੰਡਤ ਦੱਸ ਨਹੀਂ ਸਕਦਾ ਵੇਖ ਕੇ ਹੱਥ ਦੀਆਂ ਲੀਕਾਂ ਨੂੰ
ਜਿਸ ਭੇਜਿਆ ਓਹੀ ਜਾਣੇ ਜੰਮਣੇ ਮਰਨੇ ਦੀਆਂ ਤਰੀਕਾਂ ਨੂੰ


Create Wallpaper for this quote

Recent Punjabi Searches