Total 7 status |
Content | Wallpapers |
|
"ਦੁਆਵਾਂ ਨੂੰ ਜਮ੍ਹਾ ਕਰਨ ਵਿੱਚ ਲੱਗਿਆਂ ਹਾਂ ਯਾਰੋ, ਸੁਣਿਆਂ ਦੌਲਤ ਤੇ ਸ਼ੌਹਰਤ ਨਾਲ ਨਹੀ ਜਾਂਦੇ"...
Create Wallpaper for this quote
|
|
"ਰਿਸ਼ਤਿਆਂ ਦੀ ਕਦਰ ਕਰਨੀ ਹੈ ਤਾਂ ਕਿਸੇ ਦੇ ਜਿਉਂਦੇ ਜੀਅ ਕਰੋ, ਅਰਥੀ ਚੁੱਕਣ ਲੱਗਿਆਂ ਤਾਂ ਨਫ਼ਰਤ ਕਰਨ ਵਾਲੇ ਵੀ ਰੋਂ ਪੈਂਦੇ ਹਨ I"
Create Wallpaper for this quote
|
|
ਕਹਿੰਦੀ ਪੈਰ 'ਚ ਖੁੱਭੇ ਕੰਡੇ ਵਰਗਾ ਹੋ
ਗਿਆ ਏ ਤੂੰ..
ਤੈਨੂੰ ਜਿੰਦਗੀ 'ਚੋਂ
ਕੱਢਣਾ ਵੀ ਚਾਹੁਨੀ ਆਂ,,
ਤੇ ਦਰਦ ਵੀ ਬਹੁਤ ਹੋ ਰਿਹਾ ਏ ਕੱਢਣ
ਲੱਗਿਆਂ...
Create Wallpaper for this quote
|
|
ਟਾਹਣੀ ਉੱਤੇ ਲੱਗਿਆਂ ਦਾ ਮੁੱਲ ਪਾਉਂਦੇ ਲੱਖਾਂ ਨੀ
ਜਮੀਨ ਤੇ ਢਿੱਗੇ ਦੇ ਮੁੱਲ ਪਾਈ ਦੇ.!!
Create Wallpaper for this quote
|
|
ਮਹਿਕਮੇਂ ਨੇਂ ਇੱਕ ਗਸ਼ਤੀ ਪੱਤਰ ਰਾਹੀਂ ਆਪਣੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਕਿ ਇਸ ਸਾਲ ਤੋਂ ਫਰਵਰੀ ਦੇ ਮਹੀਨੇ ' ਚ ਫ਼ਰੀ ਮੈਡੀਕਲ ਚੈਕ ਕਰਵਾਇਆ ਜਾਏਗਾ ।
ਕੁਝ ਮੁਲਾਜ਼ਮ ਬੜਾ ਈ ਖੁਸ਼ ਬਈ ਅਗਲੇ ਸਾਲ ਤੋਂ ਦੱਬ ਕੇ ਮੈਡੀਕਲ ਬਿੱਲ ਬਣਵਾਇਆ ਕਰਾਂ ਗੇ । ਕੁਝ ਹੋਰ ਇਸ ਗੱਲੋਂ ਖੁਸ਼ ਕਿ ਮਹਿਕਮਾ ਸ਼ਾਇਦ ਫਿੱਟ ਬੰਦੇ ਵੇਖ ਕੇ ਤਰੱਕੀਆਂ ਦੇ ਦੇਵੇ।
ਫਰਵਰੀ ਚ ਮਾਹਿਰ ਡਾਕਟਰਾਂ ਦੀ ਇੱਕ ਟੀਮ ਆ ਗਈ । ਚੈਕ ਅਪ ਸ਼ੁਰੂ ਹੋ ਗਿਆ । ਵਣ ਵਣ ਦੀਆਂ ਬਿਮਾਰੀਆਂ ਸਾਹਮਣੇ ਆਉਣ ਲੱਗਿਆਂ ।
ਕਿਸੇ ਨੂੰ ਸ਼ੂਗਰ , ਕਿਸੇ ਨੂੰ ਬੀ ਪੀ, ਕਿਸੇ ਨੂੰ ਦਿਲ ਦੀ ਬਿਮਾਰੀ , ਕਿਸੇ ਨੂੰ ਸਾਹ ਚੜਦਾ , ਕਿਸੇ ਦੇ ਗੋਡੇ ਨਹੀਂ ਕੰਮ ਕਰਦੇ ਕਿਸੇ ਦੇ ਮੋਢੇ....
ਲੈ ਦੇ ਕੇ ਦੋ ਕੁ ਹੀ ਬਚੇ । ਕੈਲਾ ਤੇ ਜੈਲਾ ( ਕਰਨੈਲ ਤੇ ਜਰਨੈਲ ) । ਪੂਰੇ ਨੌਂ ਬਰ ਨੌਂ । ਕਿਸੇ ਨੂੰ ਖੰਘ ਜ਼ੁਕਾਮ ਵੀ ਨਹੀਂ । ਕੈਲਾ ਜੈਲਾ ਦੋਵੇਂ ਖੁਸ਼ । ਸ਼ੈਦ ਐਤਕੀਂ ਤਰੱਕੀ ਹੀ ਮਿਲ ਜਾਏ ।
ਮਹਿਕਮੇ ਚ ਮੈਡੀਕਲ ਚੈਕ ਅੱਪ ਦੇ ਨਤੀਜੇ ਪਰਖਣ ਅਤੇ ਬਣਦੀ ਜ਼ਰੂਰੀ ਕਾਰਵਾਈ ਦਾ ਫੈਸਲਾ ਲੈਣ ਲਈ ਫਾਈਲ ਚੱਲ ਪਈ।
ਮਾਰਚ ਦੇ ਅਖੀਰਲੇ ਦਿਨਾਂ ਚ ਇੱਕ ਦਿਨ ਬਸ ਕੈਲੇ ਤੇ ਜੈਲੇ ਨੂੰ ਹੀ ਇੱਕ ਇੱਕ ਚਿੱਠੀ ਮਿਲੀ ।
ਖੋਹਲ ਕੇ ਵੇਖਿਆ । ਕਾਰਣ ਦੱਸੋ ਨੋਟਿਸ ਸੀ । ਲਿਖਿਆ ਸੀ ," ਫਰਵਰੀ ਚ ਕਰਵਾਏ ਗਏ ਮੈਡੀਕਲ ਚੈਕ ਦੌਰਾਨ ਪਾਇਆ ਗਿਆ ਹੈ ਕਿ ਜਦੋ ਮਹਿਕਮੇ ਚ ਕੰਮ ਕਰਦੇ ਬਾਕੀ ਸਾਰੀਆਂ ਮੁਲਾਜ਼ਮਾਂ ਨੂੰ ਕੋਈ ਨਾਂ ਕੋਈ ਬਿਮਾਰੀ ਹੈ , ਇੱਕ ਤੁਸੀਂ ਹੀ ਹੋ ਜਿਨ੍ਹਾਂ ਨੂੰ ਕੋਈ ਆਮ ਬਿਮਾਰੀ ਜਿਵੇ ਕਿ ਬੀ ਪੀ ਤੇ ਦਿਮਾਗੀ ਤਣਾਅ ਵੀ ਨਹੀਂ । ਲੱਗਦੈ ਜਿਵੇ ਤੁਸੀਂ ਆਪਣੇ ਕੰਮ ਕਾਰ ਪ੍ਰਤੀ ਸੰਜੀਦਾ ਨਹੀਂ । ਕਿਉਂ ਨਾਂ ਤੁਹਾਡੇ ਖਿਲਾਫ ਬਣਦੀ ਜ਼ਰੂਰੀ ਕਾਰਵਾਈ ਕੀਤੀ ਜਾਏ ? "
Create Wallpaper for this quote
|
|
ਕੋਈ ਕਹਿੰਦਾ ਦੁਨੀਆ ਪਿਆਰ ਨਾਲ ਚਲਦੀ ,
ਕੋਈ ਕਹਿੰਦਾ ਦੁਨੀਆ ਦੋਸਤੀ ਨਾਲ ਚਲਦੀ ,
ਜਦੋ ਆਜਮਾਇਆ ਤਾਂ ਪਤਾ ਲੱਗਿਆਂ ,
ਦੁਨੀਆ ਤਾਂ ਮਤਲਬ ਨਾਲ ਚਲਦੀ....
Create Wallpaper for this quote
|
|
ਸਾਰੀ ਉਮਰ ਗੱਲ ਇੱਕ ਯਾਦ ਰੱਖੀਏ ਪਿਆਰ ਤੇ ਅਰਦਾਸ ਕਰਨ ਲੱਗਿਆਂ ਦਿਲ ਸਾਫ਼ ਰੱਖੀਏ,
Create Wallpaper for this quote
|
|