ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 14 status
ContentWallpapers
ਜੀਹਦੇ ਹੱਥ ਫੜੇ ਅਸੀਂ ਮੰਜ਼ਿਲਾਂ ਲਈ
ਰਾਹਾਂ ਵਿਚ ਕੰਢੇ ਉਹ ਵਿਛਾਉਣ ਲੱਗ ਪਏ..
ਉਮਰਾਂ ਦੇ ਸਾਥੀ ਸਾਨੂੰ ਕਹਿਣ ਵਾਲੜੇ
ਕੇ ਗੈਰਾਂ ਦੀਆਂ ਮਹਿਫਲਾਂ ਸਜਾਉਣ ਲੱਗ ਪਏ....

Create Wallpaper for this quote
Sad Punjabi wallpaper
ਮਰੇ ਮੁਕਰੇ ਦਾ ਕੋਈ ਗਵ੍ਹਾ ਨਹੀ, ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ,
ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “

Create Wallpaper for this quote
ਮਰੇ –ਮੁਕਰੇ ਦਾ ਕੋਈ ਗਵ੍ਹਾ ਨਹੀ ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ,
ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “

Create Wallpaper for this quote
ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ, ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ
ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ “ ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ ” !

Create Wallpaper for this quote
punjabi thoughts for school students
ਮਰੇ ਮੁੱਕਰੇ ਦਾ ਕੋਈ ਗਵਾਹ ਨਹੀਂ
ਤੇ ਸਾਥੀ ਕੋਈ ਨਹੀਂ ਜੱਗ ਤੋਂ ਚੱਲਿਆਂ ਦਾ...

Create Wallpaper for this quote
1. ਹਰ ਰੋਜ਼ 10 ਤੋਂ 30 ਮਿੰਟ ਸੈਰ ਕਰਨ ਦੀ ਅਾਦਤ ਪਾਓ ਅਤੇ ਸੈਰ ਕਰਦੇ ਸਮੇਂ ਚਿਹਰੇ ਤੇ ਮੁਸਕਰਾਹਟ ਲਿਆੳਣ ਦੀ ਆਦਤ ਪਾਓ।
2. ਹਰ ਰੋਜ਼ ਘੱਟੋ-ਘੱਟ 10 ਮਿੰਟ ਚੁੱਪ ਕਰਕੇ ਬੈਠਣ ਦੀ ਅਾਦਤ ਬਣਾਓ।
3. ਚੰਗੀਆਂ ਕਿਤਾਬਾਂ ਖਰੀਦਣ ਅਤੇ ਪੜ੍ਹਨ ਦੀ ਆਦਤ ਪਾਓ।
4. 70 ਸਾਲ ਤੋਂ ਵੱਧ ਦੀ ੳੁਮਰ ਬਜ਼ੁਰਗਾਂ ਅਤੇ 6 ਸਾਲ ਤੋਂ ਘੱਟ ਬੱਚਿਆਂ ਨਾਲ ਹਰ ਰੋਜ਼ ਕੁਝ ਨਾ ਕੁਝ ਸਮਾਂ ਜ਼ਰੂਰ ਗੁਜ਼ਾਰੋ।
5. ਹਰ ਰੋਜ਼ ਰੱਜ ਕੇ ਪਾਣੀ ਪੀਓ।
6. ਹਰ ਰੋਜ਼ ਘੱਟੋ-ਘੱਟ ਤਿੰਨ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰੋ।
7. ਫਾਲਤੂ ਗੱਲਾਂ ਵਿਚ ਅਪਣਾ ਕੀਮਤੀ ਵਕਤ ਖਰਾਬ ਨਾ ਕਰੋ।
8. ਬੀਤੇ ਹੋਏ ਸਮੇਂ ਨੂੰ ਭੁੱਲ ਜਾਓ, ਬੀਤੇ ਮਾੜੇ ਵਕਤ ਦੀ ਯਾਦ ਅਪਣੇ ਜੀਵਨ ਸਾਥੀ ਨੂੰ ਨਾ ਯਾਦ ਕਰਵਾਓ।
9. ਇਹ ਸੋਚ ਕਿ ਜੀਵਨ ਗੁਜ਼ਾਰੋ ਕਿ ਤੁਸੀਂ ਇਥੇ ਕੁਝ ਸਿੱਖਣ ਲਈ ਆਏ ਹੋ।
10. ਸਵੇਰ ਦਾ ਭੋਜਨ ਇਕ ਰਾਜੇ ਵਾਂਗ ਕਰੋ, ਦੁਪਹਿਰ ਦੀ ਰੋਟੀ ਵੰਡ ਕੇ ਖਾਓ ਅਤੇ ਰਾਤ ਦਾ ਭੋਜਨ ਦੁਸ਼ਮਣਾ ਲਈ ਭੇਜ ਦਿਓ।
11. ਕਿਸੇ ਨਾਲ ਨਫਰਤ ਨਾ ਕਰੋ ਕਿਉਂਕਿ ਇਹ ਜੀਵਨ ਤਾਂ ਪਿਆਰ ਕਰਨ ਲਈ ਵੀ ਬਹੁਤ ਛੋਟਾ ਹੈ।
12. ਤੁਹਾਨੂੰ ਹਰ ਬਹਿਸ ਤੇ ਜਿੱਤਣ ਦੀ ਲੋੜ ਨਹੀਂ ਕਿਸੇ ਅਸਹਿਮਤੀ ਤੇ ਸਹਿਮਤ ਵੀ ਹੋਣਾ ਚਾਹੀਦਾ ਹੈ।
13. ਅਪਣੇ ਜੀਵਨ ਦੀ ਬਰਾਬਰੀ ਦੂਜਿਆਂ ਨਾਲ ਨਾ ਕਰੋ।
14. ਗਲਤੀ ਕਰਨ ਵਾਲੇ ਨੂੰ ਮਾਫ ਕਰਨਾ ਸਿਖੋ।
16. ਸਮਾਂ ਸਾਰੇ ਜ਼ਖ਼ਮ ਭਰ ਦਿੰਦਾ ਹੈ।
17. ਈਰਖਾ ਕਰਨਾ ਵਕਤ ਦੀ ਬਰਬਾਦੀ ਹੈ। ਜ਼ਰੂਰਤਾਂ ਪੂਰੀਆਂ ਕਰਨ ਜੋਗਾ ਤੁਹਾਡੇ ਕੋਲ ਬਹੁਤ ਕੁਝ ਹੈ।
18. ਕਿਸੇ ਦਾ ਭਲਾ ਨਹੀਂ ਕਰ ਸਕਦੇ ਤਾਂ ਕਿਸੇ ਦਾ ਬੁਰਾ ਵੀ ਨਾ ਕਰੋ।
19. ਜਦੋਂ ਸਵੇਰੇ ਉਠੋ ਤਾਂ ਅਪਣੇ ਮਾਤਾ ਪਿਤਾ ਦਾ ਧੰਨਵਾਦ ਕਰੋ ਜਿਨ੍ਹਾਂ ਦੇ ਪਿਆਰ ਅਤੇ ਪਾਲਣ ਪੋਸ਼ਣ ਕਰਕੇ ਆਪ ਇਸ ਦੁਨੀਆਂ ਵਿਚ ਵਿਚਰ ਰਹੇ ਹੋ।
20. ਹਰ ਉਸ ਵਿਅਕਤੀ ਨੂੰ ਇਹ ਸੰਦੇਸ਼ ਭੇਜੋ ਜਿਸ ਨੂੰ ਤੁਸੀਂ ਪਿਆਰ, ਸਤਿਕਾਰ ਕਰਦੇ ਹੋ।


Create Wallpaper for this quote
Punjabi Long messages and Punjabi Stories wallpaper
ਦੁੱਖੜਿਆ ਦੇ ਯੇਰੇ ਨੇ
ਕੁੱਝ ਤੇਰੇ ਨੇ ਕੁੱਝ ਮੇਰੇ ਨੇ
ਮਣ ਦੇ ਸਾਥੀ ਘੱਟ ਮਿਲਦੇ
ਤਣ ਦੇ ਵਣਜ਼ ਵਧੇਰੇ ਨੇ


Create Wallpaper for this quote
ਰਾਸਤੇ ਵਿਚ ਛੱਡ ਜਾਣ ਵਾਲੇ
ਸਾਥੀ ਲਈ ਕਦੇ ਪਛਤਾਵਾ ਨਾ ਕਰੋ
ਐਸਾ ਮੁਕਾਮ ਹਾਸਲ ਕਰੋ ਕਿ
ਤੁਹਾਨੂੰ ਛੱਡਣ ਵਾਲਾ ਆਪਣੇ ਫੈਸਲੇ ਤੇ ਪਛਤਾਵੇ


Create Wallpaper for this quote
ਮਾਵਾਂ ਅਤੇ ਦੁਆਵਾਂ ਵਰਗੇ ਸਾਥੀ
ਕਿਸਮਤ ਨਾਲ ਹੀ ਮਿਲਦੇ ਆ


Create Wallpaper for this quote
punjabi thoughts for school assembly
*ਜੇ ਇੱਕ ਕਿਰਲੀ ਇਹ ਕਰ ਸਕਦੀ ਐ ਤਾਂ ਅਸੀਂ ਕਿਉਂ ਨਹੀਂ?*
ਇਹ ਜਪਾਨ ਵਿੱਚ ਵਾਪਰੀ ਸੱਚੀ ਘਟਨਾ ਹੈ।
ਆਪਣੇ ਮਕਾਨ ਦਾ ਨਵੀਨੀਕਰਨ ਕਰਨ ਲਈ ਇੱਕ ਜਪਾਨੀ ਆਪਣੇ ਮਕਾਨ ਦੀ ਲੱਕੜੀ ਦੀ ਕੰਧ ਤੋੜ ਰਿਹਾ ਸੀ ਜੋ ਲੱਕੜ ਦੇ ਦੋ ਫੱਟਿਆਂ ਵਿਚਕਾਰ ਖਾਲੀ ਜਗ੍ਹਾ ਰੱਖ ਕੇ ਬਣਾਈ ਹੁੰਦੀ ਹੈ ਭਾਵ ਕੰਧ ਅੰਦਰ ਤੋਂ ਖਾਲੀ ਹੁੰਦੀ ਐ।
ਜਦ ਉਹ ਲੱਕੜ ਦੀ ਕੰਧ ਨੂੰ ਤੋੜਨ ਲਈ ਚੀਰ ਫਾੜ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਕੰਧ ਦੇ ਅੰਦਰ ਲੱਕੜੀ ਦੇ ਫੱਟੇ ਤੇ ਇੱਕ ਕਿਰਲੀ ਚਿਪਕੀ ਹੋਈ ਸੀ ਜਿਸ ਦੇ ਇੱਕ ਪੈਰ ਵਿੱਚ ਮੇਖ ਠੁਕੀ ਹੋਈ ਸੀ ਜੋ ਮਕਾਨ ਬਣਾਉਣ ਸਮੇਂ ਪੰਜ ਸਾਲ ਪਹਿਲਾਂ ਠੋਕੀ ਗਈ ਸੀ ਤੇ ਏਸੇ ਕਰਕੇ ਕਿਰਲੀ ਹਿੱਲ ਨਹੀਂ ਸਕਦੀ ਸੀ।
ਉਸ ਨੂੰ ਬੜੀ ਹੈਰਾਨੀ ਹੋਈ ਕਿ ਬਿਨਾਂ ਕਿਸੇ ਹਿਲਜੁਲ ਦੇ ਇਹ ਕਿਰਲੀ ਕੰਧ ਦੇ ਅੰਦਰ ਹਨੇਰੇ ਵਿੱਚ ਆਪਣੀ ਖੁਰਾਕ ਕਿੱਥੋਂ ਲੈਂਦੀ ਰਹੀ ਤੇ ਜਿਉਂਦੀ ਕਿਵੇਂ ਰਹੀ ਹੋਵੇਗੀ। ਵਾਕਿਆ ਈ ਇਹ ਜਗਿਆਸਾ ਚੌਂਕਾ ਦੇਣ ਵਾਲੀ ਸੀ ਤੇ ਸਮਝ ਤੋਂ ਪਰੇ ਸੀ। ਹੁਣ ਉਸ ਨੇ ਇਹ ਦੇਖਣ ਲਈ ਕਿ ਇਹ ਕਿਰਲੀ ਹੁਣ ਤੱਕ ਕਿਵੇਂ ਇੱਕ ਥਾਂ ਤੇ ਰਹਿ ਕੇ ਖੁਰਾਕ ਲੈਂਦੀ ਰਹੀ ਤੇ ਕੀ ਕਰਦੀ ਰਹੀ, ਆਪਣਾ ਕੰਮ ਰੋਕ ਦਿੱਤਾ ਤੇ ਪਾਸੇ ਬੈਠ ਕੇ ਗਿਆ।
ਕੁੱਝ ਸਮੇਂ ਬਾਅਦ ਪਤਾ ਨਹੀਂ ਕਿੱਥੋਂ ਇੱਕ ਦੂਜੀ ਕਿਰਲੀ ਆਪਣੇ ਮੂੰਹ ਵਿੱਚ ਭੋਜਨ ਲੈ ਕੇ ਆਈ ਤੇ ਉਸ ਨੂੰ ਖੁਆਉਣ ਲੱਗ ਪਈ।
ਉਫ਼! ਉਹ ਸੁੰਨ ਹੋ ਗਿਆ ਤੇ ਇਹ ਦ੍ਰਿਸ਼ ਉਸ ਦੇ ਅੰਦਰ ਤੱਕ ਦਿਲ ਨੂੰ ਛੂ ਗਿਆ।
ਇਕ ਕਿਰਲੀ ਮੁਸੀਬਤ ਵਿੱਚ ਫਸੀ ਦੂਜੀ ਕਿਰਲੀ ਨੂੰ ਪਿਛਲੇ ਪੰਜਾਂ ਸਾਲਾਂ ਤੋਂ ਭੋਜਨ ਖੁਆ ਰਹੀ ਸੀ।
ਦੂਸਰੀ ਕਿਰਲੀ ਨੇ ਆਪਣੇ ਸਾਥੀ ਨੂੰ ਬਚਾਉਣ ਲਈ ਉਮੀਦ ਨਹੀਂ ਛੱਡੀ ਸੀ ਤੇ ਪਿਛਲੇ ਪੰਜ ਸਾਲਾਂ ਤੋਂ ਭੋਜਨ ਕਰਾ ਰਹੀ ਸੀ।
ਅਜੀਬ ਹੈ ਇੱਕ ਛੋਟਾ ਜਿਹਾ ਜੀਵ ਜੇ ਇਹ ਕਰ ਸਕਦਾ ਹੈ ਤਾਂ ਇੱਕ ਮਨੁੱਖ ਜਿਸ ਨੂੰ ਪ੍ਰਮਾਤਮਾ ਨੇ ਸਰਵੋਤਮ ਬਣਾਇਆ ਹੈ ਉਹ ਕਿਉਂ ਨਹੀਂ ਕਰ ਸਕਦਾ?
*ਕ੍ਰਿਪਾ ਕਰਕੇ ਆਪਣੇ ਪਿਆਰੇ ਲੋਕਾਂ ਨੂੰ ਕਦੇ ਵੀ ਨਾ ਛੱਡੋ। ਤਕਲੀਫ਼ ਸਮੇਂ ਕਿਸੇ ਨੂੰ ਪਿੱਠ ਨਾ ਦਿਖਾਓ। ਚੰਗੇ ਮਾੜੇ ਦਿਨ ਕਿਸੇ ਤੇ ਵੀ ਆ ਸਕਦੇ ਹਨ ਤੇ ਹਾਲਾਤ ਕਦੋਂ ਵੀ ਬਦਲ ਸਕਦੇ ਹਨ।*
ਕੁਦਰਤ ਨੇ ਆਪਣੀਆਂ ਉਂਗਲੀਆਂ ਤੇ ਅੰਗੂਠੇ ਵਿਚਕਾਰ ਜਗ੍ਹਾ ਸ਼ਾਇਦ ਇਸ ਲਈ ਹੀ ਛੱਡੀ ਹੈ ਤਾਂ ਕਿ ਕਿਸੇ ਲੋੜਵੰਦ ਦੀ ਬਾਂਹ ਫੜੀ ਜਾ ਸਕੇ।
ਅੱਜ ਤੁਸੀਂ ਸਾਥ ਦਿਓ ਕੱਲ੍ਹ ਨੂੰ ਕੋਈ ਤੁਹਾਨੂੰ ਵੀ ਸਾਥ ਦੇਣ ਲਈ ਆਵੇਗਾ।
*ਧਰਮ ਚਾਹੇ ਕੋਈ ਵੀ ਹੋਵੇ ਬੱਸ ਚੰਗੇ ਇਨਸਾਨ ਬਣੋ, ਪ੍ਰਮਾਤਮਾ ਆਪਣੇ ਕਰਮ ਦੇਖਦੈ ਧਰਮ ਨਹੀਂ।*

Create Wallpaper for this quote
ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ , ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ

Create Wallpaper for this quote
ਉਸਨੂੰ ਤਾ ਮਿਲ ਗਏ ਹੋਣਗੇ ਕਈ ਸਾਥੀ , ਪਰ ਮੇਨੂ ਹਰ ਮੋੜ ਤੇ ਉਸਦੀ ਕਮੀ ਮਹਿਸੂਸ ਹੁੰਦੀ ਏ।

Create Wallpaper for this quote
ਜੇ ਹੱਸ ਕੇ ਜਿਉਣਾ ਸਿੱਖ ਲਈਏ ਤਾਂ ਜ਼ਿੰਦਗੀ ਵੀ ਪਿਆਰੀ ਲੱਗਦੀ ਏ. ਫਿਰ ਸੱਜਣਾ ਲੋੜ ਨਾ ਸਾਥੀ ਦੀ ਪਰਛਾਂਵੇ ਨਾਲ ਵੀ ਜੋੜੀ ਫੱਬਦੀ ਏ,,

Create Wallpaper for this quote
ਅੱਖਾਂ ਚ ਨੀਂਦਰ ਰਹਿੰਦੀ ਏ ਤੇ
ਸਾਥੀ ਬਣ ਗਈਆਂ ਰਾਤਾਂ
ਉਹ ਫਿਰ ਛੇਤੀ ਕਿੱਥੇ ਰੁਕਦੀਆਂ ਨੇ
ਇਸ਼ਕ ਦੀਆਂ ਬਰਸਾਤਾਂ


Create Wallpaper for this quote

Recent Punjabi Searches