Total 12 status |
Content | Wallpapers |
|
ਨੀ ਕਦੋਂ ਤੱਕ ਗਿਟ - ਮਿਟ ਇੰਝ ਫੋਨ ਤੇ ਚੱਲੂਗੀ, ਲੱਭ ਕੋਈ ਵਿਚੋਲਣ ਜਿਹੜੀ ਸੁਨੇਹਾ ਘਰ ਘੱਲੂਗੀ..!!
Create Wallpaper for this quote
|
|
ਕੁੜੀਆਂ ਲਈ ਮੇਰਾ ਖਾਸ ਸੁਨੇਹਾ 250 ਰੁਪਏ ਦੀ ਕਰੀਮ, ਆਈ ਲਾਈਨਰ. ਲਿਪਸਟਿਕ,ਫੇਸ ਵਾਸ਼
.ਤੇ,
ਹੋਰ ਲਟਰਮ ਪਟਰਮ ਬੂਥੇ ਤੇ ਮੱਥਣ ਦਾ ਕੀ ਫਾਇਦਾ ਜੇ ਜੱਗਾ ਡਾਕੂ ਬਣਕੇ ਹੀ ਸਕੂਟਰੀ ਚਲਾਉਣੀ ਹੁੰਦੀ ਆ😛😛
Create Wallpaper for this quote
|
|
ਰੱਬ ਬਹੁਤੀ ਦੇਰ ਨਹੀਂ ਲਾਉਂਦਾ ਬਦਲਦਿਆਂ ਮੱਥੇ ਦੀਆਂ ਲੀਕਾਂ ਨੂੰ
ਤੇਰਾ ਖੋਟਾ ਸਿੱਕਾ ਚੱਲੂਗਾ ਬੇਬੇ ਸੁਨੇਹਾ ਦੇਈਂ ਸ਼ਰੀਕਾਂ ਨੂੰ..!!
Create Wallpaper for this quote
|
|
ਮੇਰੇ ਪਿੰਡ ਦੀ ਉਹ ਨਹਿਰ ਨੂੰ ਸੁਨੇਹਾ ਦੇ ਦਿਓ..
ਨੀ ਮੈਂ ਫੇਰ ਤਾਰੀ ਲਾਊਂ ਸਿਵਿਆਂ ਚ ਸੜ ਕੇ..
Create Wallpaper for this quote
|
|
ਰਾਤ ਚਾਨਣੀ ਆਈ ਹੈ , ਸੁਪਨਿਆਂ ਦੀ ਸੌਗਾਤ ਤੇ ਪਿਆਰ ਦਾ ਸੁਨੇਹਾ ਲੈ ਕੇ ਆਈ ਹੈ ..
Create Wallpaper for this quote
|
|
ਰਾਤ ਚਾਨਣੀ ਆਈ ਹੈ, ਸੁਪਨਿਆਂ ਦੀ ਸੌਗਾਤ ਤੇ ਪਿਆਰ ਦਾ ਸੁਨੇਹਾ ਲੈ ਕੇ ਆਈ ਹੈ
Create Wallpaper for this quote
|
|
ਮੇਰੇ ਪਿੰਡ ਦੀ ਉਹ ਮਿੱਟੀ ਨੂੰ ਸੁਨੇਹਾ ਦੇ ਦਿਉ,
ਮੈਨੂੰ ਲੋਰੀਆਂ ਸੁਨਾਵੇ ਮੇਰੀ ਮਾਂ ਬਣ ਕੇ।
Create Wallpaper for this quote
|
|
ਨਵਾਂ ਸਾਲ ਤੁਹਾਡੀ ਜਿੰਦਗੀ 'ਚ ਖੁਸ਼ੀਆਂ ਦਾ ਸੁਨੇਹਾ ਲੈ ਕੇ ਆਵੇ
ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀ ਲੱਖ-ਲੱਖ ਵਧਾਈ ਹੋਵੇ ਜੀ !!
Create Wallpaper for this quote
|
|
ਓਸ ਨੇ ਸ਼ੀਸ਼ੇ ਵਿਚ ਢਲਦੀ ਉਮਰ ਦੇਖ ਫੈਸਲਾ ਕੀਤਾ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਮਾਨਣਾ ਸ਼ੁਰੂ ਕਰਨਾ ਚਾਹੀਦਾ ਹੈ !
ਸੋਚ ਹੀ ਰਿਹਾ ਸੀ ਕੇ ਅਚਾਨਕ ਬੂਹਾ ਖੜਕਿਆ ....!
ਦੋ ਅਨਜਾਣ ਚੇਹਰੇ ਅੰਦਰ ਲੰਘ ਆਏ ...!
ਕਹਿੰਦੇ ...ਬਾਪੂ ਜੀ ਚਲੋ ਤੁਹਾਡਾ ਟੈਮ ਪੂਰਾ ਹੋ ਗਿਆ ...ਤੁਰੋ ਸਾਡੇ ਨਾਲ !
ਕਹਿੰਦਾ ... ਅਜੇ ਤਾਂ ਮਰ ਮਰ ਕੇ ਇੱਕਠੀ ਕੀਤੀ ਦੌਲਤ ਦਾ ਅਨੰਦ ਹੀ ਨਹੀਂ ਮਾਣਿਆਂ ...!
ਅੱਗੋਂ ਕਹਿੰਦੇ ........ਤੁਹਾਡੀ ਇਸ ਗਲਤੀ ਵਾਸਤੇ ਅਸੀਂ ਜੁੰਮੇਵਾਰ ਨਹੀਂ !
ਥੋੜਾ ਸਹਿਮ ਜਿਹਾ ਗਿਆ ...
ਕਹਿੰਦਾ ..ਤਿੰਨ ਕੁ ਸਾਲ ਹੋਰ ਦੇ ਦਿਓ ਕਿਸੇ ਤਰਾਂ !
ਕਹਿੰਦੇ ਨਹੀਂ..........!
ਇੱਕ ਦੇ ਗੋਡੇ ਫੜ ਲਏ ਕਹਿੰਦਾ ......ਤਿੰਨ ਮਹੀਨੇ ਹੀ ਦੇ ਦਿਓਂ ਮਿਲ ਤੇ ਆਵਾਂ ਸਜਣ ਬੇਲੀਆਂ ਨੂੰ !
ਅੱਗੋਂ ਕਹਿੰਦੇ ........... ਕੋਈ ਗੁੰਜਾਇਸ਼ ਨੀ !
ਉਚੀ ਉਚੀ ਰੋਣ ਨਿੱਕਲ ਗਿਆ .. ..ਸਾਰੀ ਜਿੰਦਗੀ ਦੀ ਕਮਾਈ ਲਿਆ ਓਹਨਾ ਸਾਮਨੇ ਢੇਰੀ ਕਰ ਦਿੱਤੀ !
ਕਹਿੰਦਾ ...ਰੱਬ ਦਾ ਵਾਸਤਾ ..ਤਿੰਨ ਮਿੰਟ ਹੀ ਦੇ ਦਿਓ ਇਹਨਾ ਬਦਲੇ ...ਬਚਿਆਂ ਵਾਸਤੇ ਇੱਕ ਜਰੂਰੀ ਸੁਨੇਹਾ ਲਿਖਣਾ ਕਾਗਜ ਤੇ !
ਇੱਕ ਨੂੰ ਤਰਸ ਆ ਗਿਆ ...ਕਹਿੰਦਾ... ਢੇਰੀ ਕੀਤੀ ਦੌਲਤ ਸਾਡੇ ਕਿਸੇ ਕੰਮ ਦੀ ਨਹੀ ਪਰ ਫੇਰ ਵੀ ਰੱਬ ਦਾ ਵਾਸਤਾ ਪਾਇਆ ਈ ....ਜਾ ਦਿੱਤੇ ਤਿੰਨ ਮਿੰਟ ...ਤੂੰ ਵੀ ਕੀ ਯਾਦ ਕਰੇਂਗਾ ....!
ਛੇਤੀ ਨਾਲ ਕਾਗਜ ਕਢਿਆ ...ਕੁਝ ਲਿਖਿਆ ਤੇ ਟੇਬਲ ਤੇ ਰਖ ਜਹਾਨ ਨੂੰ ਅਲਵਿਦਾ ਆਖ ਗਿਆ !
ਕਾਗਜ ਤੇ ਲਿਖਿਆ ਸੀ ....
ਬੱਚਿਓ ਜਿੰਦਗੀ ਵਿਚ ਕਦੀ ਵੀ ਕਿਸੇ ਵੱਡੀ ਖੁਸ਼ੀ ਦੇ ਇੰਤਜਾਰ ਵਿਚ ਨਿੱਕੀਆਂ ਖੁਸ਼ੀਆਂ ਕੁਰਬਾਨ ਨਾ ਕਰਿਓ ਨਹੀਂ ਤੇ ਮੇਰੇ ਵਾਲਾ ਹਾਲ ਹੋਊ !
ਮੈਂ ਬਦਕਿਸਮਤ ਸੌ ਪਾਪੜ ਵੇਲ ਕਮਾਈ ਦੌਲਤ ਨਾਲ ਅਖੀਰ ਵਿਚ ਜਿੰਦਗੀ ਦੇ ਤਿੰਨ ਮਿੰਟ ਵੀ ਨਾ ਖਰੀਦ ਸਕਿਆ !
ਵਰਤਮਾਨ ਵਿਚ ਰਹ ਕੇ ਹਸਦਿਆ ਖੇਡਦਿਆਂ ਖੁੱਲ ਕੇ ਬਿਤਾਇਆ ਹੋਇਆ ਹਰ ਦਿਨ ਹੀ ਪੂਰੀ ਜਿੰਦਗੀ ਹੈ !
ਬਾਕੀ ਤੇ ਬਸ ਕੰਧ ਤੇ ਟੰਗੇ ਕਲੰਡਰ ਦੀਆਂ ਲੰਘ ਚੁਕੀਆਂ ਤੇ ਆਉਣ ਵਾਲੀਆਂ ਤਰੀਕਾਂ ਹੀ ਹਨ !
ਮਾਣ ਨੀ ਕਰੀਦਾ, ਗੁੱਡੀ ਅੰਬਰਾਂ 'ਤੇ ਚੜ੍ਹੀ ਦਾ !
ਉਮਰਾਂ ਦੇ ਦਾਹਵੇ ਕੀ, ਭਰੋਸਾ ਨਹੀਂ ਘੜੀ ਦਾ !
Create Wallpaper for this quote
|
|
ਹੁਣ ਕੋਈ ਸੁਨੇਹਾ ਆਉਂਦਾ ਕੋਈ ਉਡੀਕ ਨਹੀਂ ਕਰਦਾ
ਹੁਣ ਕੋਈ ਕੁੱਜ ਵੀ ਨਹੀਂ ਕਹਿੰਦਾ ਸੌਖਾ ਨਹੀਂ ਹੁੰਦਾ
ਸਾਰਾ ਕੁੱਜ ਆਪਣੀ ਮਰਜੀ ਨਾਲ ਕਰਾਂ
Create Wallpaper for this quote
|
|
ਨੀ ਕਦੋਂ ਤੱਕ ਗਿਟ ਮਿਟ ਇੰਝ Phone ਤੇ ਚੱਲੂਗੀ. ਲੱਭ ਕੋਈ ਵਿਚੋਲਣ ਜਿਹੜੀ ਸੁਨੇਹਾ ਘਰ ਘੱਲੂਗੀ.
Create Wallpaper for this quote
|
|
ਕੋਈ ਭੇਜੋ ਸੁਨੇਹਾ ਸ਼ਿਵ ਨੂੰ
ਮੇਰਾ ਸ਼ਾਇਰੀ ਸਿੱਖਣ ਨੂੰ ਜੀਅ ਕਰਦਾ
ਜਿਸਨੂੰ ਦਿਲ ਤੋਂ ਚਾਹੁੰਦੇ ਸੀ
ਉਹਨੂੰ ਤਾਂ ਫਿਕਰ ਕੋਈ ਨੀਂ
ਪਰ ਮੇਰਾ ਤਾਂ ਸ਼ਰੇ ਬਾਜਾਰ ਵਿਕਣ ਨੂੰ ਦਿਲ ਕਰਦਾ
Create Wallpaper for this quote
|
|