ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 22 status
ContentWallpapers
ਕੰਨਾਂ ਤੋਂ ਵੀ ਸੱਖਣੀ ਤੇ ਅੱਡੀਆਂ ਵੀ ਸੁੰਨੀਆਂ,
ਚੂੜੀਆਂ ਵਗੈਰ ਚੰਨਾਂ ਗੋਲ ਗੋਲ ਬਾਂਹ..
ਤੇਰੀ ਵੇ ਡਰੈਵਰਾ ਕਨੇਡਾ ਵਾਲਿਆ ਵੇ ਕਿੱਥੇ ਜ਼ਾਂਦੀ ਤਨਖਾਹ..!!

Create Wallpaper for this quote
ਅਸੀਂ ਬੜਕਾਂ ਵਾਲੇ ਜੱਟ 😠
ਤੂੰ ਸੁੰਨ ਜਿਹੀ 😪 ਰਹਿਨੀ ਐਂ..

Create Wallpaper for this quote
ਸੁੰਨੇ ਸੁੰਨੇ ਰਾਹਾਂ ਵਿਚ ਕੋਈ ਕੋਈ ਪੈੜ ਏ,
ਦਿਲ ਹੀ ਉਦਾਸ ਏ ਜੀ ਬਾਕੀ ਸਭ ਖ਼ੈਰ ਏ..

Create Wallpaper for this quote
Punjabi  Sad Punjabi wallpaper
ਸੁੰਨ ਵੇ ਮੇਰੇ ਬਾਬੁਲਾ ਇੱਕ ਅਰਜ ਕਰਾਨਦੀ ਧੀ ਅੱਜ ਫੇਰ ਮੈ ਤੱਤੀ ਹੀਰ ਨੇ ਏਕ ਸੁਪਨਾ ਵੇਖਿਆ ਸੀ ਤੇਰੇ ਹੁਕਮ ਦੀ ਪਰਤ ਬਾਬੁਲਾ, ਮੈ ਉਦੋਂ ਵੀ, ਹੁਣ ਵੀ .. ਮੈਨੂੰ ਸੱਭ ਤੋਂ ਉੱਚੀ ਚੀਜ਼ ਹੈ , ਇੱਕ ਪੱਗੜੀ ਬਾਬੁਲ ਦੀ …….

Create Wallpaper for this quote
ਜਿਹੜੇ ਘਰ ਆਵਣ ਧੀਆਂ, ਭਾਗ ਉਸ ਨੂੰ ਲਾਵਣ ਧੀਆਂ,
ਸੁੰਨ ਮੁਸੰਨਾ ਲੱਗਦਾ ਵਿਹੜਾ, ਜਦੋਂ ਪਰਾਈਆਂ ਹੋ ਜਾਵਣ ਧੀਆਂ..

Create Wallpaper for this quote
Daughter status wallpaper
ੲਿਸ਼ਕ ੲਿਸ਼ਕ ਕਰਦਾ ਹਰ ਕੋੲੀ ੲਿਸ਼ਕੇ ਦੇ ਰਾਹ ਬੜੇ ਅੌਖੇ,
ਹੋ ਜਾਂਦੀ ਜਿੰਦਗੀ ਨਾਲ ਨਫਰਤ ਜਦ ਕਰਕੇ ਕੋੲੀ ਸੱਚਾ ਪ੍ਰੇਮ ਮੁੱਖ ਮੋੜ ਲਵੇ,
ਹੋ ਜਾਂਦੀ ਸਾਰੀ ਕਾੲਿਨਾਤ ਸੁੰਨੀ – ਸੁੰਨੀ ਜਦ ਦੂਰ ਹੋ ਜਾਂਦਾ ਅਾਪਣਾ ਸੱਚਾ ਪਿਅਾਰ….

Create Wallpaper for this quote
ਦਿਨ ਅੱਜ ਰੱਖੜੀ ਦਾ ਆਇਆ ਭੈਣਾਂ ਬਿਨ ਗੁੱਟ ਸੁੰਨਾ ਜਾਪਦਾ ਬੈਠਾ ਕੇ ਮੈਨੂੰ ਆਪਣੇ ਕੋਲ ਬੰਨਦੀ ਮੇਰੇ ਵੀ ਰੱਖੜੀ ਅੱਜ ਜੇ ਹੁੰਦੀ ਭੈਣ ਮੇਰੀ ਵੀ ਅੱਜ ਮੇਰੇ ਕੋਲ

Create Wallpaper for this quote
ਰੱਖੜੀ  wallpaper
ਜਦੋਂ ਸੁੰਨੇ ਗੁੱਟ ਉੱਤੇ ਰੱਖੜੀ ਮੈਂ ਆਪ ਬੰਨੀ,
ਭੈਣੇ ਵਿਚ ਪ੍ਰਦੇਸਾਂ ਤੇਰਾ ਵੀਰ ਰੋ ਪਿਆ..

Create Wallpaper for this quote
ਜਦੋਂ ਵਿੱਚ ਪਰਦੇਸਾ ਰੱਖੜੀ ਓ ਸੁੰਨਾ ਗੁੱਟ ਹੋਵੇ..
ਫਿਰ ਡਾਲਰਾਂ ਕੋਲੋ ਰੋਂਦਾ ਵੀਰ ਨਾ ਚੁੱਪ ਹੋਵੇ..
ਜਦੋ ਮਾਰ ੳੁਡਾਰੀ ਦੂਰ ਜਾ ਡੇਰੇ ਲਾਓਦੀਅਾ ਨੇ..
ਫਿਰ ਰੱਬ ਤੋਂ ਪਹਿਲਾ ਭੈਣਾ ਚੇਤੇ ਅਾਓਦੀਅਾ ਨੇ...


Create Wallpaper for this quote
ਰੱਖੜੀ  wallpaper
ਇਕ ਲੜਕਾ ਲੜਕੀ ਨੂੰ ਪਰਪੋਸ ਕਰਦਾ ਹੈ,, ਲੜਕਾ---''I Love U,, ਲੜਕੀ----ਥਪੜ ਮਾਰੂੰਗੀ,, ਲੜਕਾ----ਤਾਂ ਫਿਰ ਘਸੁੰਨ ਵੀ ਖਾਏਂਗੀ

Create Wallpaper for this quote
ਸੁੰਨੇ ਸੁੰਨੇ ਰਾਹਾਂ ਵਿਚ ਕੋਈ ਕੋਈ ਪੈੜ ਏ
ਦਿਲ ਹੀ ਉਦਾਸ ਏ ਜੀ ਬਾਕੀ ਸਭ ਖ਼ੈਰ ਏ ....

Create Wallpaper for this quote
Sad Punjabi wallpaper
ਮੇਰੇ ਸੁੰਨੇ ਸੁੰਨੇ ਪੈਰ,
ਤੂੰ ਤਾਂ ਜਾਨਾ ਰਹਿਨੈਂ ਸ਼ਹਿਰ..
ਬਹੁਤ ਮੰਗਦੀ ਨਾ ਥੋੜਾ,
ਲੈ ਦੇ ਝਾਂਜਰਾਂ ਦਾ ਜੋੜਾ..

Create Wallpaper for this quote
Punjabi Songs Lines wallpaper
ਹੁਣ ਸੋਚਦਾਂ ਕਿ ਓਹੀ ਭਾਗਾਂ ਵਾਲੇ ਓਏ ਜਿੰਨਾ ਦੇ ਹੱਥੋਂ ਪੁੰਨ ਹੋ ਗਏ,
ਅੱਜ ਪਤਾ ਲੱਗਾ ਆਪਣੇ ਗੁਨਾਹਾਂ ਦਾ ਤਾਂ ਹੱਥ ਪੈਰ ਸੁੰਨ ਹੋ ਗਏ...

Create Wallpaper for this quote
ਜਦ ਵਿਚ ਪਰਦੇਸਾਂ ਰੱਖੜੀਓਂ ਸੁੰਨਾ ਗੁੱਟ ਹੋਵੇ
ਫਿਰ ਡਾਲਰਾਂ ਕੋਲੋਂ ਰੋਂਦਾ ਵੀਰ ਨਾ ਚੁੱਪ ਹੋਵੇ
ਜਦੋਂ ਮਾਰ ਉਡਾਰੀ ਦੂਰ ਜਾ ਡੇਰੇ ਲਾਉਂਦੀਆਂ ਨੇ
ਫਿਰ ਰੱਬ ਤੋਂ ਪਹਿਲਾ ਭੈਣਾਂ ਚੇਤੇ ਆਉਂਦੀਆਂ ਨੇ


Create Wallpaper for this quote
ਜੱਗ ਭਾਵੇਂ ਲੱਖ ਵੱਸਦਾ
ਬਿਨਾ ਭੈਣਾਂ ਦੇ ਜਹਾਨ ਸੁੰਨਾ ਜਾਪੇ

Create Wallpaper for this quote
*ਜੇ ਇੱਕ ਕਿਰਲੀ ਇਹ ਕਰ ਸਕਦੀ ਐ ਤਾਂ ਅਸੀਂ ਕਿਉਂ ਨਹੀਂ?*
ਇਹ ਜਪਾਨ ਵਿੱਚ ਵਾਪਰੀ ਸੱਚੀ ਘਟਨਾ ਹੈ।
ਆਪਣੇ ਮਕਾਨ ਦਾ ਨਵੀਨੀਕਰਨ ਕਰਨ ਲਈ ਇੱਕ ਜਪਾਨੀ ਆਪਣੇ ਮਕਾਨ ਦੀ ਲੱਕੜੀ ਦੀ ਕੰਧ ਤੋੜ ਰਿਹਾ ਸੀ ਜੋ ਲੱਕੜ ਦੇ ਦੋ ਫੱਟਿਆਂ ਵਿਚਕਾਰ ਖਾਲੀ ਜਗ੍ਹਾ ਰੱਖ ਕੇ ਬਣਾਈ ਹੁੰਦੀ ਹੈ ਭਾਵ ਕੰਧ ਅੰਦਰ ਤੋਂ ਖਾਲੀ ਹੁੰਦੀ ਐ।
ਜਦ ਉਹ ਲੱਕੜ ਦੀ ਕੰਧ ਨੂੰ ਤੋੜਨ ਲਈ ਚੀਰ ਫਾੜ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਕੰਧ ਦੇ ਅੰਦਰ ਲੱਕੜੀ ਦੇ ਫੱਟੇ ਤੇ ਇੱਕ ਕਿਰਲੀ ਚਿਪਕੀ ਹੋਈ ਸੀ ਜਿਸ ਦੇ ਇੱਕ ਪੈਰ ਵਿੱਚ ਮੇਖ ਠੁਕੀ ਹੋਈ ਸੀ ਜੋ ਮਕਾਨ ਬਣਾਉਣ ਸਮੇਂ ਪੰਜ ਸਾਲ ਪਹਿਲਾਂ ਠੋਕੀ ਗਈ ਸੀ ਤੇ ਏਸੇ ਕਰਕੇ ਕਿਰਲੀ ਹਿੱਲ ਨਹੀਂ ਸਕਦੀ ਸੀ।
ਉਸ ਨੂੰ ਬੜੀ ਹੈਰਾਨੀ ਹੋਈ ਕਿ ਬਿਨਾਂ ਕਿਸੇ ਹਿਲਜੁਲ ਦੇ ਇਹ ਕਿਰਲੀ ਕੰਧ ਦੇ ਅੰਦਰ ਹਨੇਰੇ ਵਿੱਚ ਆਪਣੀ ਖੁਰਾਕ ਕਿੱਥੋਂ ਲੈਂਦੀ ਰਹੀ ਤੇ ਜਿਉਂਦੀ ਕਿਵੇਂ ਰਹੀ ਹੋਵੇਗੀ। ਵਾਕਿਆ ਈ ਇਹ ਜਗਿਆਸਾ ਚੌਂਕਾ ਦੇਣ ਵਾਲੀ ਸੀ ਤੇ ਸਮਝ ਤੋਂ ਪਰੇ ਸੀ। ਹੁਣ ਉਸ ਨੇ ਇਹ ਦੇਖਣ ਲਈ ਕਿ ਇਹ ਕਿਰਲੀ ਹੁਣ ਤੱਕ ਕਿਵੇਂ ਇੱਕ ਥਾਂ ਤੇ ਰਹਿ ਕੇ ਖੁਰਾਕ ਲੈਂਦੀ ਰਹੀ ਤੇ ਕੀ ਕਰਦੀ ਰਹੀ, ਆਪਣਾ ਕੰਮ ਰੋਕ ਦਿੱਤਾ ਤੇ ਪਾਸੇ ਬੈਠ ਕੇ ਗਿਆ।
ਕੁੱਝ ਸਮੇਂ ਬਾਅਦ ਪਤਾ ਨਹੀਂ ਕਿੱਥੋਂ ਇੱਕ ਦੂਜੀ ਕਿਰਲੀ ਆਪਣੇ ਮੂੰਹ ਵਿੱਚ ਭੋਜਨ ਲੈ ਕੇ ਆਈ ਤੇ ਉਸ ਨੂੰ ਖੁਆਉਣ ਲੱਗ ਪਈ।
ਉਫ਼! ਉਹ ਸੁੰਨ ਹੋ ਗਿਆ ਤੇ ਇਹ ਦ੍ਰਿਸ਼ ਉਸ ਦੇ ਅੰਦਰ ਤੱਕ ਦਿਲ ਨੂੰ ਛੂ ਗਿਆ।
ਇਕ ਕਿਰਲੀ ਮੁਸੀਬਤ ਵਿੱਚ ਫਸੀ ਦੂਜੀ ਕਿਰਲੀ ਨੂੰ ਪਿਛਲੇ ਪੰਜਾਂ ਸਾਲਾਂ ਤੋਂ ਭੋਜਨ ਖੁਆ ਰਹੀ ਸੀ।
ਦੂਸਰੀ ਕਿਰਲੀ ਨੇ ਆਪਣੇ ਸਾਥੀ ਨੂੰ ਬਚਾਉਣ ਲਈ ਉਮੀਦ ਨਹੀਂ ਛੱਡੀ ਸੀ ਤੇ ਪਿਛਲੇ ਪੰਜ ਸਾਲਾਂ ਤੋਂ ਭੋਜਨ ਕਰਾ ਰਹੀ ਸੀ।
ਅਜੀਬ ਹੈ ਇੱਕ ਛੋਟਾ ਜਿਹਾ ਜੀਵ ਜੇ ਇਹ ਕਰ ਸਕਦਾ ਹੈ ਤਾਂ ਇੱਕ ਮਨੁੱਖ ਜਿਸ ਨੂੰ ਪ੍ਰਮਾਤਮਾ ਨੇ ਸਰਵੋਤਮ ਬਣਾਇਆ ਹੈ ਉਹ ਕਿਉਂ ਨਹੀਂ ਕਰ ਸਕਦਾ?
*ਕ੍ਰਿਪਾ ਕਰਕੇ ਆਪਣੇ ਪਿਆਰੇ ਲੋਕਾਂ ਨੂੰ ਕਦੇ ਵੀ ਨਾ ਛੱਡੋ। ਤਕਲੀਫ਼ ਸਮੇਂ ਕਿਸੇ ਨੂੰ ਪਿੱਠ ਨਾ ਦਿਖਾਓ। ਚੰਗੇ ਮਾੜੇ ਦਿਨ ਕਿਸੇ ਤੇ ਵੀ ਆ ਸਕਦੇ ਹਨ ਤੇ ਹਾਲਾਤ ਕਦੋਂ ਵੀ ਬਦਲ ਸਕਦੇ ਹਨ।*
ਕੁਦਰਤ ਨੇ ਆਪਣੀਆਂ ਉਂਗਲੀਆਂ ਤੇ ਅੰਗੂਠੇ ਵਿਚਕਾਰ ਜਗ੍ਹਾ ਸ਼ਾਇਦ ਇਸ ਲਈ ਹੀ ਛੱਡੀ ਹੈ ਤਾਂ ਕਿ ਕਿਸੇ ਲੋੜਵੰਦ ਦੀ ਬਾਂਹ ਫੜੀ ਜਾ ਸਕੇ।
ਅੱਜ ਤੁਸੀਂ ਸਾਥ ਦਿਓ ਕੱਲ੍ਹ ਨੂੰ ਕੋਈ ਤੁਹਾਨੂੰ ਵੀ ਸਾਥ ਦੇਣ ਲਈ ਆਵੇਗਾ।
*ਧਰਮ ਚਾਹੇ ਕੋਈ ਵੀ ਹੋਵੇ ਬੱਸ ਚੰਗੇ ਇਨਸਾਨ ਬਣੋ, ਪ੍ਰਮਾਤਮਾ ਆਪਣੇ ਕਰਮ ਦੇਖਦੈ ਧਰਮ ਨਹੀਂ।*

Create Wallpaper for this quote
ਚੱਲਦੇ ਰਹਿਣਗੇ ਕਾਫਲੇ ਮੇਰੇ ਵਗੈਰ ਵੀ ਇਥੇ ਇਕ ਤਾਰਾ ਟੁੱਟਣ ਨਾਲ ਅਸਮਾਨ ਸੁੰਨਾ ਨੀ ਹੁੰਦਾ

Create Wallpaper for this quote
ਚੱਲਦੇ ਰਹਿਣਾ ਤੇਰੇ ਬਿਨਾਂ ਵੀ ਜ਼ਿੰਦਗੀ ਦੇ ਕਾਫਲਿਆਂ ਨੇਂ. ਕਿਸੇ ਤਾਰੇ ਦੇ ਟੁੱਟਣ ਨਾ ਆਸਮਾਨ ਸੁੰਨਾ ਤਾਂ ਨਹੀਂ ਹੋ ਜਾਂਦਾ,    

Create Wallpaper for this quote
ਮਾਂ ਤੋਂ ਬਿਨਾਂ ਘਰ ਸੁੰਨਾ ਲੱਗਦਾ ਹੈ
ਤੇ ਪਿਓ ਤੋਂ ਬਿਨਾਂ ਜ਼ਿੰਦਗੀ।।

Create Wallpaper for this quote
ਅੱਜ ਸੁੰਨੇ ਪਏ ਨੇ ਉਹ ਰਾਹ,
ਜਿਹਨਾ ਤੇ ਕਦੀ ਅਸੀਂ ਤੇਰਾ ਹੱਥ ਫੜ ਤੁਰਦੇ ਸੀ।

Create Wallpaper for this quote
ਮੌਸਮ ਬਦਲੇ ਸੁੱਕੇ ਪੱਤੇ ਕਦੇ ਹਰੇ ਹੁੰਦੇ ਸੀ
ਤੁਰਗੇ ਰਾਹੀ ਸੁੰਨੇ ਰਾਹ ਕਦੇ ਭਰੇ ਹੁੰਦੇ ਸੀ


Create Wallpaper for this quote
ਮਾਂ ਬਿਨਾਂ ਜੱਗ ਘੁੱਪ ਹਨੇਰਾ,ਸੁੰਨਾ ਚਾਰ ਚੁਫੇਰਾ
ਹੋ ਕੋਈ ਨਾ ਫੜਦਾ ਬਾਂਹ, ਦੁਨੀਆਂ ਵਾਲਿਓ,
ਹੋ ਮਾਂ ਹੁੰਦੀ ਏ ਮਾਂ ਉਸ ਦੁਨੀਆਂ ਵਾਲਿਓ


Create Wallpaper for this quote

Recent Punjabi Searches