ਕੋਈ ਵੀ ਸ਼ਬਦ ਇਥੇ ਲਿਖੋ ਅਤੇ WALLPAPERS ਅਤੇ MESSAGE SEARCH ਕਰੋ..

 
 
Total 6 status
ContentWallpapers
ਫ਼ਸਲਾਂ ਦੀ ਮੁੱਕ ਗਈ ਰਾਖੀ..
ਓ ਜੱਟਾ ਆਈ ਵਿਸਾਖੀ ..

Create Wallpaper for this quote
Visakhi Messages wallpaper
"ਕਿਉ ਬੀਜਦਾ ਐਂ ਬੀਜ ਨਫ਼ਰਤਾਂ ਦੇ, ਜੇ ਪਿਆਰ ਦੀ ਫ਼ਸਲ ਉਗਾ ਨੀ ਸਕਦਾ,
ਨਹੀ ਰਵਾਉਣ ਦਾ ਤੈਨੂੰ ਹੱਕ ਕੋਈ, ਜੇ ਰੋਂਦੇ ਨੂੰ ਤੂੰ ਹਸਾ ਨੀ ਸਕਦਾ.."

Create Wallpaper for this quote
Motivational Punjabi wallpaper
ਬੱਸ ਏਨੀ ਕੁ ਕਹਾਣੀ ਹੈ ਮੇਰੀ ਮੁਹੱਬਤ ਦੀ,
ਮੌਸਮ ਦੀ ਤਰਾਂ ਤੁਸੀਂ ਬਦਲ ਗਏ,
ਤੇ ਫ਼ਸਲ ਦੀ ਤਰਾਂ ਮੈਂ ਬਰਬਾਦ ਹੋ ਗਿਆ..

Create Wallpaper for this quote
Punjabi  ਘੈਂਟ ਸਟੇਟਸ  wallpaper
Punjabi  ਘੈਂਟ ਸਟੇਟਸ  wallpaper
ਖੁਸ਼ੀਆਂ ਦਾ ਤਿਓਹਾਰ ਹੈ ਲੋਹੜੀ, ਰੀਝਾਂ ਦਾ ਸ਼ਿੰਗਾਰ ਹੈ ਲੋਹੜੀ,
ਨਵ ਜੰਮੇ ਇਕ ਬੱਚੇ ਦੇ ਲਈ, ਇਕ ਸੁੰਦਰ ਉਪਹਾਰ ਹੈ ਲੋਹੜੀ,
ਖੁਸ਼ਹਾਲੀ ਦੇ ਵਿਹੜੇ ਅੰਦਰ, ਫ਼ਸਲਾਂ ਦਾ ਸਤਿਕਾਰ ਹੈ ਲੋਹੜੀ,
ਪੰਜਾਬੀਅਤ ਦੇ ਗਹਿਣੇ ਵਿੱਚ ਇਕ ਸੁੱਚਾ ਕਿਰਦਾਰ ਹੈ ਲੋਹੜੀ,
ਰਸਮਾਂ ਰੀਤਾਂ ਵਿੱਚ ਨਗੀਨਾ ਸੁੰਦਰ ਸੱਭਿਆਚਾਰ ਹੈ ਲੋਹੜੀ,
ਖਿੜੀਆਂ ਫ਼ਸਲਾਂ ਦੇ ਗਲ ਪਾਇਆ ਹਰਿਆਲੀ ਦਾ ਹਾਰ ਹੈ ਲੋਹੜੀ,
ਇਹ ਸੱਜਣਾਂ ਨਾਲ ਹੈ ਫੱਬਦੀ ਸੱਜਣਾਂ ਬਿਨ ਬੇਕਾਰ ਹੈ ਲੋਹੜੀ !

Create Wallpaper for this quote
ਫ਼ਸਲ ਰੰਗ ਬਦਲੇ ਤਾਂ ਵੱਢ ਦਿਓ
ਲੋਕ ਰੰਗ ਬਾਦਲਾਂ ਤਾਂ ਛੱਡ ਦਿਓ


Create Wallpaper for this quote
ਖੁਸ਼ੀਆਂ ਦਾ ਤਿਓਹਾਰ ਹੈ ਲੋਹੜੀ, ਰੀਝਾਂ ਦਾ ਸ਼ਿੰਗਾਰ ਹੈ ਲੋਹੜੀ,  ਨਵ ਜੰਮੇ ਇਕ ਬੱਚੇ ਦੇ ਲਈ, ਇਕ ਸੁੰਦਰ ਉਪਹਾਰ ਹੈ ਲੋਹੜੀ,  ਖੁਸ਼ਹਾਲੀ ਦੇ ਵਿਹੜੇ ਅੰਦਰ, ਫ਼ਸਲਾਂ ਦਾ ਸਤਿਕਾਰ ਹੈ ਲੋਹੜੀ,  ਪੰਜਾਬੀਅਤ ਦੇ ਗਹਿਣੇ ਵਿੱਚ ਇਕ ਸੁੱਚਾ ਕਿਰਦਾਰ ਹੈ ਲੋਹੜੀ,  ਰਸਮਾਂ ਰੀਤਾਂ ਵਿੱਚ ਨਗੀਨਾ ਸੁੰਦਰ ਸੱਭਿਆਚਾਰ ਹੈ ਲੋਹੜੀ,  ਖਿੜੀਆਂ ਫ਼ਸਲਾਂ ਦੇ ਗਲ ਪਾਇਆ ਹਰਿਆਲੀ ਦਾ ਹਾਰ ਹੈ ਲੋਹੜੀ,  ਇਹ ਸੱਜਣਾਂ ਨਾਲ ਹੈ ਫੱਬਦੀ ਸੱਜਣਾਂ ਬਿਨ ਬੇਕਾਰ ਹੈ ਲੋਹੜੀ

Create Wallpaper for this quote

Recent Punjabi Searches