ਬੇਵਜਾ ਜੀਣਾ ਸਿੱਖ ਗਿਆ, ਮੈਂ ਜੀਣ ਦੀ ਵਜ੍ਹਾ ਭਾਲਦਾ ਭਾਲਦਾ ...!!
ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ...
ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
ਕਦੇ ਸਾਡੀ ਜਿੰਦਗੀ ਵਿਚ ਇੱਕ ਅਜਿਹਾ ਦਿਨ ਵੀ ਆਇਆ ਸੀ,
ਜਿਸ ਦਿਨ ਕੋਈ ਸਾਡੇ ਵੱਲ ਵੇਖ ਕੇ ਮੁਸਕੁਰਾਇਆ ਸੀ ।
ਇਸ ਚੰਦਰੀ ਜ਼ਿੰਦਗੀ ਵਿਚ ਕਿੰਨੀਆ
ਮਜਬੂਰੀਆ ਤੇ ਕਿੰਨੀ ਤੰਗੀ ਦੇਖੀ ਏ,,
ਆਪਣੇ ਦਿਲ ਦੀ ਰਾਣੀ ਲਾਲ ਚੂੁੜਾ ਪਾ
ਕਿਸੇ ਹੋਰ ਦੇ ਘਰ ਜਾਂਦੀ ਦੇਖੀ ਏ..!!
ਕਿੰਨੇ ਚਾਵਾਂ ਨਾਲ ਦੇਖੇ ਸੁਪਨੇ
ਰੀਝਾਂ ਨਾਲ ਸ਼ਿੰਗਾਰੀ ਉਹ ਜ਼ਿੰਦਗੀ ਖਾਸ ਰਹਿ ਗਈ
ਵੈਸੇ ਤੇ ਇਦਾਂ ਵੀ ਸੱਜਣਾ ਜੀ ਲੈਣਾ ਏ
ਪਰ ਸੱਜਣਾ ਤੇਰੇ ਨਾਲ ਜੀਣ ਦੀ ਉਹ ਆਸ ਰਹਿ ਗਈ..!
ਨੋਟਾਂ 💵 ਜਹੀ ਨਾਂ ਤੋੜ ਹੁੰਦੀ ਸਿੱਕਿਆਂ 💰 ਦੀਆਂ ਭਾਂਨਾ ਚ..!! ਪਰਚੀਆਂ 📝 ਨਹੀੳ ਚਲਦੀਆਂ ਮਿੱਤਰਾ ਜਿੰਦਗੀ ✌ ਦੇ ਇਮਤਿਹਾਨਾਂ ਚ..!!
ਬਿਪਤਾਂ ਦੀਆਂ ਘੜੀਆਂ ⏱ ਵੀ ਜ਼ਿੰਦਗੀ ਜਿਹੀਆਂ..!! ਨਾ ਜ਼ਿੰਦਗੀ ਮੁੱਕਣ ਦਾ ਨਾਂ ਲੈਂਦੀ ਨਾ ਘੜੀਆਂ ⏱ ਮੁੱਕਦੀਆਂ ਨੇ..!!
ਜ਼ਿੰਦਗੀ ਚ ਸਭ ਤੋ ਖਾਸ ਇਨਸਾਨ ਓਹ ਹੁੰਦਾ ਹੈ..👫
ਜੋ ਤੁਹਾਨੂੰ ਉਦੋ ਵੀ ਪਿਆਰ 💏 ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ..💏
ਦੇਖ ਜ਼ਿੰਦਗੀ ਤੂੰ ਸਾਨੂੰ ਰੁਵਾਉਣਾ 😢 ਛੱਡ ਦੇ ਜੇ ਅਸੀਂ ਨਾਰਾਜ ਹੋ ਗਏ ਤਾ ਤੈਨੂੰ ਛੱਡ ਦਵਾਂਗੇ..🚶
ਮੌਤ ਤੇ ਜ਼ਿੰਦਗੀ ਚ ਬਸ ਏਨਾ ਕੁ ਫਾਸਲਾ,
ਜਿਨ੍ਹਾਂ ਤੇਰੇ ਮੇਰੇ ਮੇਲ ਦਾ, ਸਵਾਲ ਬਸ ਬੜਾ ਔਖਾ ਏ..
ਹੌਂਸਲਾ ਕਦੇ ਵੀ ਟੁੱਟਣ ਨਾ ਦੇਵੋ
ਕਿਉਂਕਿ ਜੀਵਨ 'ਚ ਕੁਝ ਦਿਨ ਬੁਰੇ ਹੋ ਸਕਦੇ ਨੇ,
ਜ਼ਿੰਦਗੀ ਬੁਰੀ ਨਹੀਂ ਹੋ ਸਕਦੀ . 😌😌😌😌😌
ਬੰਦੇ ਦੇ ਅਮਲਾ ਦਾ ਮੁੱਲ ਪੈਦਾ ਹੈ ਜਾਤ-ਪਾਤ ਦਾ ਨਹੀਂ !
ਹਰ ਵਾਰ ਮਿਰਜ਼ੇ ਦੀ ਮੌਤ ਦਾ ਕਾਰਨ ਟੁੱਟੇ ਤੀਰ ਨਹੀ ਹੁੰਦੇ,
ਧੋਖੇ ਦੀ ਪੀੜ ਵੀ ਕਈ ਵਾਰ ਕਾਫੀ ਹੁੰਦੀ ਹੈ ਧੜਕਣ ਰੁਕਣ ਨੂੰ...
ਕਿੰਨਾ ਅਜੀਬ ਹੈ ਰੰਗ,
ਇਸ ਬੇ ਮੌਸਮੀ ⛈️ ਬਾਰਿਸ਼ ਦਾ,
ਅਮੀਰ ☕️ ਕੌਫੀ ਪੀਣ ਦੀ ਸੋਚ ਰਿਹਾ ਤੇ ਕਿਸਾਨ ਜ਼ਹਿਰ..💉
ਕਦਰ 👈 ਕਰਨੀ ਸਿੱਖ ਲਵੋ...
ਕਿੳੁਂਕਿ ਨਾਂ ਜਿੰਦਗੀ ਬਾਰ ਬਾਰ ਅਾੳੁਣੀ ਅਾ...
ਤੇ ਨਾਂ ਲੋਕ ਬਾਰ ਬਾਰ ਅਾੳੁਣਗੇ...👩👩👧👦
ਓ "ਰੱਬਾ" ਲਿੱਖ ਦੀ ✍ 🏻 ਤਸੱਲੀ ਨਾਲ ਮਿੱਤਰਾ ਦੇ ਲੇਖ,
ਭਾਵੇ ੳੁਮਰਾ ੲੀ ਕਰਦੀ ਤੂੰ ਥੋੜੀਅਾ..😇
ਨਾ ਬਣਾੳ ਕਿਸੇ ਨੂੰ ਆਪਣੇ ਜਿਉਣ ਦੀ ਵਜਹ,
ਕਿਉਂਕਿ ਜਿਉਣਾਂ ਪੈਣਾ,
ਇਕੱਲੇ ਇਹ ਅਸੂਲ ਹੈ ਜਿੰਦਗੀ ਦਾ...☝️
ਜ਼ਿੰਦਗੀ ਦੇ ਦੁੱਖਾਂ ਨੇ ਮੇਰੇ ਸੌਂਕ ਘੱਟ ਕਰ ਦਿੱਤੇ 😢 ,
ਪਰ ਲੋਕ ਸਮਝਦੇ ਨੇ ਮੈਂ ਸਮਝਦਾਰ ਹੋ ਗਿਆ..✍️
ਅਸੀ ਬੈਠੇ ਹਾਂ ਵਿੱਚ ਪਰਦੇਸਾਂ ਦੇ ਕੀ ਕਰੀੲੇ ਮਜਬੂਰੀ ਸੀ,
ਘਰ ਦੀਅਾਂ ਤੰਗੀਅਾਂ ਕੱਟਣ ਲੲੀ ਪੈਸਾ ਵੀ ਬਹੁਤ ਜਰੂਰੀ ਸੀ..!
ਦੋ ਪਲ ਦਾ ਹੈ ਸਾਥ ਪਤਾ ਨਹੀ, ਕਦੋ ਵਿਛੜ ਜਾਣਾ ਰਿਸ਼ਤਿਆਂ ਦਾ,
ਕੀ ਪਤਾ ਕਦੋ ਟੁੱਟ ਜਾਣਾ ਪੁੱਛ ਲਿਆ ਕਰੋ ਕਦੇ,
ਹਾਲ-ਚਾਲ ਸਾਡੇ ਦਿਲ ਦਾ ਜਿੰਦਗੀ ਦਾ ਕੀ ਪਤਾ ਅਸੀਂ ਕਦੋ ਮੁੱਕ ਜਾਣਾ..!
ਵੇਖ ਲਾਂ ਗੇ ਤੈਨੂੰ ਕੀ ਤੂੰ ਨਵਾਂ ਸਿਖਾਨੀ ਏ, ਚੱਲ ਜ਼ਿੰਦਗੀਏ ਚੱਲ... ਤੂੰ ਕਿੱਥੋ ਤੱਕ ਜਾਨੀ ਏ 💕💕
ਜ਼ਿੰਦਗੀ ਦੇ ਚਾਰ ਦਿਨ ਹੱਸ ਖੇਡ ਕੱਟ ਲਓ ਪਿਆਰ ਨਾਲ ਦੁਨੀਆਂ ਚੋਂ ਖੱਟਣਾ ਜੋ ਖੱਟ ਲਓ ਲੁੱਟ ਲਓ ਨਜ਼ਾਰਾ ਜੱਗ ਵਾਲੇ ਮੇਲੇ ਦਾ ਪਤਾ ਨਹੀਓ ਹੁੰਦਾ ਆਉਣ ਵਾਲੇ ਵੇਲੇ ਦਾ
ਵੈਸੇ ਤਾਂ ਪਿਆਰ ਜ਼ਿੰਦਗੀ ਹੁੰਦਾ ਏ,
ਪਰ ਜੇ ਪਿਆਰ ਹੀ ਅਧੂਰਾ ਰਹਿ ਜਾਵੇ ਤਾਂ, ਜਿੰਦਗੀ ਨਾਲ ਨਫਰਤ ਹੋ ਜਾਂਦੀ ਆ..😢
ਇਹ ਜਿੰਦਗੀ ਦੇ ਜਜਬੇ ਨੂੰ ਸਲਾਮ ਹੈ ਮੇਰਾ,
ਕਿਉਕਿ ਇਹਨੂੰ ਵੀ ਪਤਾ ਕਿ ਇਸ ਦੀ ਮੰਜ਼ਿਲ ਮੌਤ ਹੈ, ਪਰ ਫਿਰ ਵੀ ਦੌੜ ਰਹੀ ਆ..🏃
ਜ਼ਿੰਦਗੀ ਇੱਕ ਤਿੰਨ ਪੇਜ ਦੀ ਕਿਤਾਬ ਹੈ,
ਪਹਿਲਾਂ ਤੇ ਅਖੀਰ ਪੇਜ ਰੱਬ ਨੇ ਲਿਖ ਦਿੱਤਾ ਹੈ..🙏
ਮੇਰੀ ਜ਼ਿੰਦਗੀ ਵਿਚ ਇੱਕ ਵੀ ਦੁੱਖ ਨਾ ਹੁੰਦਾ,
ਜੇਕਰ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ ।
ਜਿੰਦਗੀ ਚੋਂ ਦੋ ਚੀਜਾਂ ਕਦੇ ਵੀ ਨਾ ਕਰੋ,
ਝੂਠੇ ਇਨਸਾਨ ਨਾਲ ਪ੍ਰੇਮ ਤੇ ਸੱਚੇ ਇਨਸ਼ਾਨ ਨਾਲ ਗੇਮ..🙏
ਥੌੜਾ ਹੋਲੀ ਚੱਲ ਜ਼ਿੰਦਗੀਏ ਕੁੱਝ ਯਾਰ ਮਨਾਉਂਣੇ ਬਾਕੀ ਆ,
ਨਹੀ ਤੇ ਦਰਗਾਹ ਵਿੱਚ ਵੀ ਮਾਫ਼ੀ ਨਹੀਂ ਮਿਲਣੀ..
ਹੁਣ ਨਿਕੇ ਨਿਕੇ ਚਾਹ ਨੇ ਮੇਰੇ ਨਿਕੇ ਸੁਪਨੇ ਲੈਦਾਂ ਹਾਂ
ਨਿੱਕੀ ਜਿਹੀ ਹੈ ਦੁਨੀਆਂ ਮੇਰੀ ਹੁਣ ਉਸੇ ਵਿੱਚ ਖ਼ੁਸ਼ ਰਹਿੰਦਾਂ ਹਾਂ
ਜਦ ਜਿੰਦਗੀ ਹੱਸਾਵੇ ਤਾਂ ਸਮਝਣਾ ਕਿ ਚੰਗੇ ਕਰਮਾ ਦਾ ਫਲ ਹੈ,
ਤੇ ਜਦ ਜਿੰਦਗੀ ਰੁਲਾਵੇ ਤਾਂ ਸਮਝਣਾ ਕਿ ਚੰਗੇ ਕਰਮ ਕਰਨ ਦਾ ਵਕਤ ਆ ਗਿਆ ਹੈ......
ਨਿੰਦਾ ਕਰਨ ਨਾਲ ਦੂਜੇ ਦਾ ਭਾਵੇਂ ਕੁਝ ਨਾ ਵਿਗੜੇ,
ਪਰ ਨਿੰਦਕ ਆਪਣਾ ਖੂਨ ਜਰੂਰ ਸਾੜਦਾ ਹੈ..
ਕਿਤੇ ਜੁੜ ਜੇ ਸੰਜੋਗ ਤੇਰਾ ਮੇਰਾ ਵੇ ਬਸ ਏਹੀ ਇੱਕੋ ਖੁਆਬ ਚੰਨਾ ਮੇਰਾ ਵੇ
ਤੇਰੀ ਬੇਬੇ ਦੀ ਮੈਂ ਨੂੰਹ ਰਾਣੀ ਬਣ ਜਾਂਵਾ ਵੇ ਏਹੀ ਮੇਰਾ ਚਿੱਤ ਕਰਦਾ
ਕੋਈ ਖੋਹ ਨਾ ਲਵੇ ਤੈਨੂੰ ਚੰਨਾ ਮੈਥੋਂ, ਵੇ ਰਹਿੰਦਾ ਮੇਰਾ ਦਿਲ ਡਰਦਾ
ਜਿੰਦਗੀ ਜੋ ਵੀ ਦਿੰਦੀ ਹੈ ਓਸਨੂੰ ਖਿੜੇ ਮੱਥੇ ਸਵੀਕਾਰ ਕਰੋ,
ਕਿਉਂਕਿ ਜਦੋਂ ਜਿੰਦਗੀ ਕੁਝ ਲੈਣ ਤੇ ਆਉਂਦੀ ਹੈ ਤਾਂ ਸਾਡਾ ਆਖਰੀ ਸਾਹ ਤੱਕ ਵੀ ਲੈ ਜਾਂਦੀ ਹੈ
ਲੰਮੀ ਦੌੜ ਲਾਈ ਬੈਠੀ ਐ ਜਿੰਦਗੀ
ਜਿੱਤ ਹਾਰ ਦਾ ਤਾਂ ਪਤਾ ਨੀ
ਬਸ ਅੰਤ ਤੋਂ ਡਰ ਲਗਦਾ
ਦੋ ਪਲ ਦਾ ਹੈ ਸਾਥ ਪਤਾ ਨਹੀ ਕਦੋ ਵਿਛੜ ਜਾਣਾ ਰਿਸ਼ਤਿਆਂ ਦਾ ਕੀ ਪਤਾ ਕਦੋ ਟੁੱਟ ਜਾਣਾ ਪੁੱਛ ਲਿਆ ਕਰੋ ਕਦੇ ਹਾਲ-ਚਾਲ ਸਾਡੇ ਦਿਲ ਦਾ ਜਿੰਦਗੀ ਦਾ ਕੀ ਪਤਾ ਅਸੀਂ ਕਦੋ ਮੁੱਕ ਜਾਣਾ
ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ,
ਪਲ ਪਲ ਡਿੱਗਣਾ ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
ਬੇਸ਼ੱਕ ਤੇਰੇ ਬਿਨਾਂ ਜ਼ਿੰਦਗੀ ਕੱਢ ਸਕਦੇ ਹਾਂ,
ਪਰ ਜ਼ਿੰਦਗੀ ਜੀ ਨਹੀਂ ਸਕਦੇ
ਜਰੂਰਤ ਤੋਂ ਜ਼ਿਅਾਦਾ ਤੇ ਅੱਜਕੱਲ ਖਰਚੇ ਨੇ,
ਤਾਹੀਂਓ ਤੇ ਜ਼ਿੰਦਗੀ ਟੈਨਸ਼ਨਾਂ ਨਾ ਭਰੀ ੲੇ !
ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।
ਸ਼ੋਕੀਨੀ ਵਿੱਚ ਰਹਿੰਦੇ ਆ..ਸਕੀਮਾਂ ਵਿੱਚ ਨਹੀਂ ਰੋਹਬ ਜਿੰਦਗੀ ਚ' ਰੱਖੀ ਦਾ 👍 ਡਰੀਮਾਂ ਵਿੱਚ ਨਹੀਂ
ਰਿਸ਼ਤੇ ਦੀ ਕਦਰ ਵੀ ਪੈਸੇ ਦੀ ਤਰ੍ਹਾਂ ਕਰਨੀ ਚਾਹੀਦੀ ਹੈ ☝
ਦੋਨੋਂ ਕਮਾਉਣੇ ਔਖੇ ਹਨ ਪਰ ਗਵਾਉਣੇ ਬਹੁਤ ਸੌਖੇ ਹਨ☝
ਜੇ ਕੁਝ ਸਿੱਖਣਾ ਤਾਂ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾਂ ਹਜਾਰਾ ਮਤਲਬ ਨਿਕਲਦੇ ਨੇ
ਗਲਤੀਅਾ ਕਰ ਕਰ ਕੇ ਜਿੳੁਂਦਾ ਸਾਰਾ ਸੰਸਾਰ ਦੇਖਿਅਾ ਮੈਂ ਪਰ
ਤੇਰੇ ਜਿਹਾ ਦਾਤਾ ਨਾ ਕੋੲੀ ਹੋਰ ਬਖਸ਼ਣਹਾਰ ਦੇਖਿਅਾ ਮੈਂ ..........
ਸਾਫ਼ ਦਿਲ ਸੀ ਤਾਂ ਧੋਖੇ ਖਾ ਗਏ,
ਦਿਲਾਂ ਦੇ ਵਪਾਰੀ ਹੁੰਦੇ ਤਾਂ ਕੁੱਝ ਬਣੇ ਹੁੰਦੇ ।
ਕੀ ਲਿਖਾਂ ਆਪਣੀ ਜ਼ਿੰਦਗੀ ਦੇ ਬਾਰੇ ਮੈਂ,
ਓਹ ਲੋਕ ਹੀ ਵਿੱਛੜ ਗਏ ਜੋ ਜ਼ਿੰਦਗੀ ਹੋਇਆ ਕਰਦੇ ਸੀ..
ਸੱਚੇ ਪਿਆਰ ਦੇ ਅਨੇਕਾਂ ਰੂਪ ਹੁੰਦੇ ਹਨ..
ਓਹ ਬਚਪਨ ਵੀ ਕਿਨਾ ਵਧੀਆ ਤੇ ਚੰਗਾ ਸੀ
ਜਦੋ ਸ਼ਰੇਆਮ ਰੋਂਦੇ ਸੀ
ਹੁਣ ਇਕ ਵੀ ਹੰਝੂ ਨਿਕਲ ਜਾਵੇ
ਤਾਂ ਲੋਕ ਹਜ਼ਾਰਾਂ ਸਵਾਲ ਕਰਦੇ ਨੇ.....$.....
ਬਦਲ ਜਾਂਦੇ ਨੇ ਉਹ ਲੋਕ ਵੀ ਵਕਤ ਦੀ ਤਰ੍ਹਾ
ਜ਼ਿਹਨਾਂ ਨੂੰ ਅਸੀਂ ਵਕਤ ਤੋਂ ਜਿਆਦਾ ਵਕਤ ਦਿੰਦੇ ਹਾਂ··
ਬਹੁਤੇ ਲੋਕ ਇੰਝ ਜਿਓਂਦੇ ਨੇ ਜਿਵੇਂ ਉਹ ਆਪਣੀ ਹੀ ਜੀਵਨ ਕਹਾਣੀ 'ਚ ਫਾਲਤੂ ਦੇ ਪਾਤਰ ਹੋਣ ।
ਇਸ ਦੁਨੀਆਂ ਤੇ ਵੇਖੋ ਲੋਕੋ ! ਕੋਈ ਰੋਂਦਾ ਕੋਈ ਹੱਸਦਾ ਏ ।
ਕੋਈ ਕੋਈ ਦਿਲ ਦੀ ਗੱਲ ਸੁਣਾਵੇਂ ,ਕੋਈ ਤਾਂ ਦਿਲ ਵਿਚ ਰੱਖਦਾ ਏ ।