ਤੁਸੀਂ ਸੋਹਣੇ ਤੁਹਾਡੇ ਨੈਣ ਸੋਹਣੇ ...
ਏਨਾ ਨੈਣਾ ਨੂੰ ਏਨਾ ਮਟਕਾਇਆ ਨਾ ਕਰੋ!!
ਕੀ ਹੋਇਆ ਜੇ ਅਸੀਂ ਥੋੜਾ ਵੱਧ ਸੋਹਣੇ..
ਸਾਨੂੰ ਦੇਖ ਕੇ ਨੀਵੀਆਂ ਪਾਇਆ ਨਾ ਕਰੋ!!!
ਐਵੇਂ ਗੰਨਾ ਗੁੰਨਾ ਬਾਹਲੀਆਂ ਨੀ ਰੱਖੀਆਂ
ਬੱਸ ਹਿੱਕ ਵਿਚ ਜਾਨ ਰੱਖੀ ਆ,
ਦਿਲ ਡਾਲਰਾਂ ਤੋਂ ਵੱਡਾ ਤੇਰੇ ਯਾਰ ਦਾ
ਭਾਵੇਂ ਜੇਬ ਵਿਚ ਭਾਨ ਰੱਖੀ ਆ!!!
ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ।
ਕੁਝ ਲੋਕਾਂ ਦਾ ਕੰਮ ਹੁੰਦਾ ਹੈ ਮੂਡ ਖਰਾਬ ਕਰਨਾ.. ਆਪਣਾ ਵੀ ਤੇ ਦੂਜਿਆਂ ਦਾ ਵੀ
ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ!
ਝੂਠਾਂ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ
ਤੇਰੇ ਬਿਨ ਜੀ ਨਹੀ ਸਕਦਾ ਰੋਜ਼ ਕਹਿੰਦਾ ਸੀ।
ਜਦੋਂ ਸਾਡਾ ਮੂਡ ਬਿਨਾਂ ਕਿਸੇ ਗਲ ਤੋਂ ਖਰਾਬ ਹੋਵੇ ਤਾਂ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾਂ !
ਕੁਝ ਕੁ ਸਪਨੇ ਮੈਂ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
ਅੱਜ ਵੀ ਦਿਲੋ ਨਿਭਾ ਰਹੇ ਨੇ ਓਹ ਰਿਸ਼ਤਾ ਸਾਡੇ ਨਾਲ ਫਿਰ ਚਾਹੇ ਓਹ ਨਫਰਤ ਦਾ ਹੀ ਸਹੀ।
ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਉਂਦਾ ਹੈ
ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ.!
ਮਹਿਸੂਸ ਕਰ ਰਹੀ ਹਾਂ ਤੇਰੀ ਬੇਰੁਖੀ ਕਈ ਦਿਨਾ ਤੋਂ ..
ਯਾਦ ਰੱਖੀ ਜੇ ਕੀਤੇ ਮੈਂ ਰੁੱਸ ਗਈ ਤਾਂ ..
ਮੇੈਨੂੰ ਮਨਾਉਣਾ ਤੇਰੇ ਵੱਸ ਦੀ ਗੱਲ ਨਹੀਂ ...!
ਮੇੈਨੂੰ ਨਹੀ ਪਤਾ ਪਿਆਰ ਚ ਬੇਵਫ਼ਾਈ ਕਿਊਂ ਹੁੰਦੀ ਹੈ….
ਬਸ ਇੰਨਾ ਪਤਾ ਜਦੋ ਦਿਲ ਭਰ ਜਾਂਦਾ ਤਾਂ ਲੋਕ ਛੱਡ ਦਿੰਦੇ ਨੇ..!
ਜ਼ਖਮ ਦੇ ਜਾਂਦੀ ਹੈ ਉਸਦੀ ਆਵਾਜ਼ ਅੱਜ ਵੀ ਮੇੈਨੂੰ …..
ਜੋ ਸਾਲਾਂ ਪਹਿਲਾ ਹੌਲੀ ਜੇਹਾ ਕਹਿੰਦਾ ਸੀ…”
ਬਹੁਤ ਪਿਆਰ ਕਰਦਾਂ ਹਾਂ ਤੇੈਨੂੰ..!
ਬਹੁਤ ਮਹਿਸੂਸ ਹੁੰਦਾ ਹੈ ….ਤੇਰਾ ਮਹਿਸੂਸ ਨਾ ਕਰਨਾ...!
ਜੋ ਕਿਸੀ ਦਾ ਦੁੱਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ...!
ਲੋਕੀ ਹੱਸ ਕੇ ਯਾਰ ਮਨਾਂਦੇ ਨੇ …ਸਾਡਾ ਤੇ ਰੋਣਾਂ ਵੀ ਨੀ ਮਨਜੂਰ ਹੋਇਆ..!
ਸਾਹਾਂ ਦਾ ਟੁੱਟ ਜਾਣਾਂ ਤਾਂ ਆਮ ਗੱਲ ਹੈ ,ਜਦੋਂ ਆਪਣੇ ਬੁਲਾਉਣਾਂ ਛੱਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ..!
ਮੈਂ ਤਾਂ ਅੱਜ ਓੁਹ ਗਵਾਇਆ, ਜੋ ਕਦੇ ਮੇਰਾ ਸੀ ਹੀ ਨਹੀ ….
ਪਰ ਤੂੰ ਤਾਂ ਸੱਜਣਾ ਉਸਨੂੰ ਗਵਾ ਦਿੱਤਾ, ਜੋ ਸਿਰਫ ਤੇਰਾ ਹੀ ਸੀ..!
ਪਿਆਰ ਆਪਾਂ ਦੋਵਾਂ ਦਾ ਸੱਚਾ ਸੀ ਯਾਰਾਂ ਪਰ ਇਸ ਪਿਆਰ ਨੂੰ ਆਪਾਂ ਕਦੀ ਜਤਾ ਨਾ ਸਕੇ
ਕਰਦੇ ਰਹੇ ਇੰਤਜ਼ਾਰ ਆਪਾਂ ਇਕ ਦੂਜੇ ਦਾ ਤੁਸੀਂ ਸਾਨੂੰ ਬੁਲਾ ਨਾ ਸਕੇ ਤੇ ਅਸੀ ਆ ਨਾ ਸਕੇ.!
ਪਿਆਰ ਜ਼ਿੰਦਗੀ ਦਾ ਓੁਹ ਖੂਬਸੂਰਤ ਵਕਤ ਹੁੰਦਾ ਹੈ..
ਜਿਸਦੇ ਹਰ ਪਲ ਦੀ ਕੀਮਤ ਅਸੀਂ ਹੰਝੂਆਂ ਨਾਲ ਚੁਕਾਉਂਦੇ ਹਾਂ..!
ਛੱਡ ਦਿਲਾ ਮੇਰਿਆ ਜੇ ਉਹਦਾ ਸਰ ਹੀ ਗਿਆ,
ਕੀਹਨੇ ਤੈਨੂੰ ਪੁੱਛਣਾ ਜੇ ਤੂੰ ਮਰ ਵੀ ਗਿਆ..!!
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾਂ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….!!
ਜਿਸਨੂੰ ਜਿੰਨਾਂ ਚਾਹੁੰਗੇ ਉਹਨਾਂਂ ਹੀ ਦਰਦ ਪਾਉਂਗੇ ॥
ਤੂੰ ਜ਼ਿੰਦਗੀ ਦੀ ਓੁਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
ਮੌਤ ਤਾਂ ਐਵੇਂ ਹੀ ਬਦਨਾਮ ਆ ਜਾਨ ਤਾਂ ਜ਼ਿੰਦਗੀ ਲੈਂਦੀ ਹੈ ॥
ਜਾਂ ਜੇ ਤੂੰ ਖੁਸ਼ ਹਾਂ ਛੱਡ ਕੇ ਪਰ ਸਾਡੀ ਵੀ ਇਕ ਗੱਲ ਯਾਦ ਰਖੀ
ਮਰਨ ਨੀ ਲੱਗੇ ਅਸੀਂ ਵੀ ਤੇਰੇ ਤੋ ਬਗੈਰ ਨੀ...!
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ..!
ਇਨਸਾਨ ਸਬ ਕੁਝ ਭੁਲਾ ਸਕਦਾ ਹੈ ਸਿਵਾਏ ਉਨ੍ਹਾ ਪਲਾਂ ਤੋਂ..
ਜਦੋ ਉਸਨੂੰ ਆਪਣਿਆਂ ਦੀ ਲੋੜ ਸੀ ਤੇ ਓਹ ਸਾਥ ਨਾ ਦੇਣ..!!
ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
ਕਿੰਨਾ ਹੋਰ ਤੂੰ ਸਤਾਨਾ ਹੁਣ ਤਾਂ ਹਾਂ ਕਰਦੇ ,
ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ,
ਪਲ ਪਲ ਡਿੱਗਣਾ, ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
ਤੂੰ ਮੇਰੀ ਹੋ ਸਕਦੀ ਨਹੀ ,ਦੱਸ ਤੇਰੀ ਕੀ ਮਜਬੂਰੀ ਹੈ..
ਮੈਂ ਤੇਰੇ ਬਿਨ ਜੀ ਸਕਦਾ ਨਹੀ ,ਤੇਨੂੰ ਦੱਸਣਾ ਬਹੁਤ ਜਰੂਰੀ ਹੈ।
ਜੋ ਟਾਇਮ ਪਾਸ ਸੀ ਤੇਰੇ ਲਈ ਓੁਹ ਪਿਆਰ ਬਣ ਗਿਆ ਮੇਰੇ ਲਈ..!!
ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ ਜੇਹੜਾ ਸਾਡੀ Care ਤਾਂ ਕਰਦਾ..!!
ਬਹੁਤ ਨੇ ਇਥੇ ਮੇਰੇ ਮਰਨ ਤੇ ਰੋਣ ਵਾਲੇ ..ਪਰ ਤਲਾਸ਼ ਉਸਦੀ ਏ ਜੋ ਮੇਰੇ ਇਕ ਵਾਰ ਰੋਣ ਤੇ ਮਰਨ ਤਕ ਜਾਵੇ..!
ਕੀਤਾ ਏ ਪਿਆਰ ਕੋਈ ਪਾਪ ਤਾਂ ਨਹੀ ਕੀਤਾ ਰੱਬ ਨੇ ਕਰਾਇਆਂ ਏ ਅਸੀ ਆਪ ਤਾਂ ਨਹੀ ਕੀਤਾ..!!
ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,
ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂੰ ਵੱਸਦੀ..!!
ਸਾਡੀ ਆਪਣੀ ਸ਼ਕੀਨੀ ਬੜੀ ਅਥਰੀ .. ਤੂੰ ਜੇਬ ਚ ਰੱਖ ਟੌਰ ਨੂੰ. .
ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ।
ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,
ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।
ਤੇਰੇ ਨਾਲ ਚੁੱਪ ਤੇਰੇ ਨਾਲ ਬਾਤ, ਬਸ ਇੰਨੇ ਕੁ ਜਜਬਾਤ♥..!!
ਵੈਸੇ ਤਾਂ ਜ਼ਿੰਦਗੀ ਬਹੁਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,
ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ..
ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀ, ਮੇਰਾ ਵੀ ਹੈ..!
ਤੂੰ ਬੰਦਾ ਬਣ ਜਾਂ ਦਿਲਾਂ ਦੇ ਜਾਨੀਆਂ because
ਮੇਰਾ ਤੇਰੇ ਨਾਲ ਵਿਆਹ ਹੋਣ ਵਾਲਾ ਹੈ ..
ਵਕਤ ਵਕਤ ਕੀ ਬਾਤ ਹੈ, ਵਰਨਾ ਤੇਰੀ ਕਯਾ ਔਕਾਤ ਹੈ॥
ਨਾ ਸਾਂਵਲੇ ਰੰਗ ਦਾ, ਨਾ ਗੋਰੇ ਰੰਗ ਦਾ…
ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ।
ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ… ਅੜਬ ਸੁਭਾਅ ਦੇ ਹੈਗੇ ਤਾਂ ਹੀ ਚੰਗੇ ਲਗਦੇ ਨਹੀ..!!
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ ਸਾਊ ਜੱਟ ਦਾ . . ਬੀਬਾ ਇਲਾਜ ਕੋਈ ਨਾ..!!
ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ ,
Bullet ਤਾਂ ਜਨਾ ਖਣਾ ਚੱਕੀ ਫਿਰਦਾ ।