ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥
ਤੂੰ ਬੇਸ਼ਕ ਮੇਰਾ ਪਹਿਲਾ ਪਿਆਰ ਹੈ,
ਪਰ ਮੈਂ ਤੈਨੂੰ ਚਾਹਿਆ ਹੈ ਆਖਰੀ ਪਿਆਰ ਵਾਂਗੂੰ।।
ਪਾ ਵੀਹਣੀ ਵਿੱਚ ਚੂੜਾ,
ਸਾਥ ਬਣ ਗਿਆ ਗੂੜਾ।
ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,
ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀਂ,ਮੇਰਾ ਵੀ ਹੈ
ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,
ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ।
ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,
ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ
ਸਿਰਫ ਇਕ ਵਾਰ ਆ ਜਾਓ ਸਾਡੇ ਦਿਲ ਚ ਆਪਣਾ ਪਿਆਰ ਵੇਖਣ ਲਈ,
ਫਿਰ ਵਾਪਿਸ ਜਾਣ ਦਾ ਇਰਾਦਾ ਅਸੀਂ ਤੁਹਾਡੇ ਤੇ ਛੱਡ ਦੇਵਾਂਗੇ।
ਜਦੋਂ ਦੀਆਂ ਤੇਰੇ ਨਾਲ ਲਾਈਆਂ ਨੇ,ਦੁਨੀਆਂ ਦੀ ਭੀੜ ਤੋਂ ਬਚਦੇ ਹਾਂ,
ਪਹਿਲਾਂ ਬਾਹਰੋਂ ਜਚਦੇ ਸੀ,ਅਜਕਲ ਅੰਦਰੋਂ ਜਚਦੇ ਹਾਂ
ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,
ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ
ਕੋਈ ਲੰਬੀ ਚੋੜੀ ਗੱਲ ਨਹੀ , ਬੱਸ ਇਹੀ ਕਿਹਨਾ ਚਾਹੁੰਦੀ ਹਾਂ , ਤੇਰੇ ਹੱਥਾਂ ਵਿਚ ਹੱਥ ਦੇਕੇ , ਮਹਿਫੂਜ਼ ਰਹਿਨਾ ਚਾਹੁੰਦੀ ਹਾਂ।
ਮੇਰਾ ਪਿਆਰ ਤੇਰੇ ਲਈ ਸੱਚਾ ਹੈ ,ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ , ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਤੇਰੇ ਨਾਮ ਦਾ ਚੂੜਾ ਪਾਉਣ ਦੀ ॥
ਤੂੰ ਮੇਰਾ #Heart ਤੇ ਮੈਂ ਤੇਰੀ #HeartBeat,ਜਦੋ ਵੀ ਤੂੰ ਲਵੇ ਸਾਹ ਮੈ ਓਦੋ ਹੋਵਾ Repeat …
ਮੇਨੂੰ ਸੱਬ ਕੁਛ ਦਿਤਾ ਮਲਿਕ ਨੇ ,ਕਿਸੇ ਚੀਜ ਦੀ ਥੋੜ ਨਹੀ ,ਹੁਣ ਤੂੰ ਵੀ ਮੇਨੂੰ ਮਿਲ ਜਾਣਾ ,ਹੋਰ ਕਿਸੇ ਦੀ ਮੇਨੂੰ ਲੋੜ ਨਹੀ॥
ਮੈ ਤੇ ਤੂੰ ਸੋਹਣਿਆ ,ਦੋ ਜਿਸਮ ਇੱਕ ਜਾਨ..ਮੇਰੀ ਨਿੱਕੀ ਜੇਹੀ ਦੁਨੀਆ ਚ , ਤੂੰ ਮੇਰਾ ਸੰਸਾਰ।
ਤੇਰੇ ਵੱਲ ਤੱਕਾਂ ਤਾ ,ਚਿੱਤ ਨੂੰ ਮਿਲ ਜਾਂਦਾ ਸਕੂਨ ਵੇ ..ਅੱਧਾ ਕਿੱਲੋ ਵੱਧ ਜਾਂਦਾ ,ਮੇਰੇ ਵਿਚ ਖੂਨ ਵੇ ..
ਜਿੰਦਗੀ ਦਾ ਕੁਝ ਪਤਾ ਨਹੀ ਕੱਦ ਮੁਕ ਜਾਣਾ .,ਸਾਹਾ ਦੀ ਏਸ ਡੋਰ ਨੇ ਕੱਦ ਟੁੱਟ ਜਾਣਾ ..
ਵੇਖ ਲਵੀਂ ਭਾਵੇ ਤੂੰ ਲੱਖ ਵਾਰ ਰੁੱਸ ਕੇ, ਇੱਕ ਤੇਰੀ ਖਾਤਰ ਅਸੀਂ ਹਰ ਕਿਸੇ ਅੱਗੇ ਝੁਕ ਜਾਣਾ ..
♡♡ਰੱਬ ਮੇਹਰ ਕਰੇ ਜੇ ਸਾਡੇ ਤੇ , ਜ਼ਿੰਦਗੀ ਦੀਆਂ ਆਸਾਂ ਪੂਰੀਆਂ ਹੋਣ,
ਅਸੀਂ ਹਰ ਪਲ ਨਾਲ ਤੇਰੇ ਰਹੀਏ , ਕਦੇ ਪਿਆਰ ਵਿਚ ਨਾ ਦੂਰੀਆਂ ਹੋਣ
ਸੁਪਨੇ ਸੰਦੂਰੀ ਮੈਂ ਬੁਨੀ ਬੇਠੀ ਆ ,
ਦਿਲ ਵਾਲਾ ਹਾਣੀ ਉਹਨੂੰ ਚੁਣੀ ਬੇਠੀ ਆ
ਜੋ ਅਸਰ ਹੈ ਅੱਖ ਦੀ ਮਾਰ ਅੰਦਰ,ਓਹ ਨਾ ਤੀਰ ਤੇ ਨਾ ਤਲਵਾਰ ਅੰਦਰ
ਨੈਨਾ ਵਿਚ ਸੱਚ ਦਾ ਨੂਰ ਹੁਣ ਚਾਹਿਦਾ ਹੋਵੇ
ਜੇ ਪਿਆਰ ਤੇ ਭਰੋਸਾ ਵੀ ਜਰੂਰ ਹੁਣਾ ਚਾਹਿਦਾ
ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ
ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ
ਜੇ ਮੈ ਨਦੀ ਤਾ ਤੂੰ ਪਾਣੀ ,ਮੈ ਬਿਨਾ ਤੇਰੇ ਸੁੱਕ ਜਾਣਾ ਜੇ ਤੂੰ ਪਾਣੀ ਤਾ ਮੈ ਪਿਆਸੀ,ਮੈ ਬਿਨਾ ਤੇਰੇ ਮੁੱਕ ਜਾਣਾ
ਕਹਿਣਾ ਦੋਵੇ ਚਾਹੰਦੇ,ਜਿਗਰਾ ਜਿਹਾ ਨਹੀ ਕਰਦਾ … ਦਿਲ ਤੇਰਾ ਵੀ ਡਰਦਾ, ਦਿਲ ਮੇਰਾ ਵੀ ਡਰਦਾ
ਤੂੰ ਮਿਲ ਜਾਵੇ ਅਸੀਂ ਹੋਰ ਕੀ ਮੰਗਣਾ ਏ , ਤੂੰ ਕਿਸੇ ਕਬੂਲ ਦੁਆ ਵਰਗਾ ਅਮ੍ਰਿਤ ਵੇਲੇ ਦੇ ਬੋਲ ਜੇਹਾ,ਤੀਰਥ ਨੂ ਜਾਂਦੇ ਰਾਹ ਵਰਗਾ ਤੂੰ ਸਾਡੀ ਕਮਜ਼ੋਰੀ ਏ , ਤੇਰੇ ਬਿਨਾ ਗੁਜ਼ਾਰਾ ਨਹੀ ਹੋਣਾ ਤੂੰ ਆਉਂਦੇ ਜਾਂਦੇ ਸਾਹ ਵਰਗਾ
ਝੂਠੇ ਮੁਹੋ ਨਾ ਕਹੀ ਦਿਲ ਵਿਚ ਹਾਂ ਤੇਰੇ , ਹਾਂ ਜੇ ਤੂ ਕਰੇ ਕਰਾ ਜਿੰਦਗੀ ਮੈਂ ਨਾਮ ਤੇਰੇ
ਤੂੰ ਹੋ ਜਾਵੇਂ ਮੇਰੀ, ਇਹ ਇੱਕੋ ਇੱਕ ਮੇਰਾ ਖਵਾਬ ਏ,
ਮੇਰੇ ਵੱਲੋਂ ਤਾਂ ਹਾਂ ਹੈ ਪੂਰੀ, ਦੱਸ ਤੇਰਾ ਕੀ ਜਵਾਬ ਏ?
ਉਹ ਜਿੰਨਾਂ ਮੈਨੂੰ ਨਫਰਤ ਕਰਦੀ ਆ. ਮੈਂ ਓਨਾ ਈ ਉਸ ਕਮਲੀ ਨੂੰ ਪਿਆਰ ਕਰਾਂ.
ਉਹਦੇ ਸੋਹਣੇ ਚਿਹਰੇ ਤੋਂ ਮੈਂ ਕੀ ਲੈਣਾ. ਬੱਸ ਉਹਦੇ ਭੋਲੇਪਣ ਦਾ ਸਤਿਕਾਰ ਕਰਾ.
ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੇ ਨੂੰ ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ…
ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…
ਪਿਆਰ ਦੀ ਹਰ ਹੱਦ ਤੱਕ ਚਾਹਿਆ ਆ ਤੈਨੂੰ ਬਾਹਾਂ ਵਿਚ ਘੁੱਟ ਕ ਲੁਕਾਇਆ ਆ ਤੈਨੂੰ ਦੂਰ ਕਰੀਏ ਤੈਨੂੰ ਇਹ ਹੋ ਨੀ ਸਕਦਾ ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਆ ਤੈਨੂੰ
ਜੇ ਰੁੱਸਿਆ ਹੋਵੇ ਯਾਰ ਸੋਹਣਾ ਗਲ ਲਾ ਕੇ ਯਾਰ ਮਨਾ ਲਈਦਾ…. ਪਰਖ ਹੁੰਦੀ ਏ ਪਿਆਰ ਦੀ 100 ਵਾਰੀ ਆਵੇਂ ਨੀ ਦੂਜਾ
ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍
ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥
ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥
ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…
ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ
ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ ,
ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ
ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ
ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ
ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ
ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…
ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ
ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….
ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍
ਸਾਡੇ ਦਿਲ❤ ਤੇ ਤਿੱਖਾ ਜਾ ਵਾਰ ਹੋ ਗਿਆ .... ਲਗਦਾ ਏ ਸੋਹਣੀਏ ਤੇਰੇ ਨਾਲ PYAR ਹੋ ਗਿਆ
ਕੱਪੜੇ ਮੈਲੇ ਹੋ ਸਕਦੇ ਆ ਪਰ ਦਿਲ ਹਮੇਸ਼ਾ ਸਾਫ ਰੱਖੀ ਦਾ.
ਸੱਜਣਾਂ ਟੁੱਟ ਜਾਂਦਾ ਏ ਦਿਲ ਕਿਸੇ ਨੂੰ ਆਪਣਾ ਬਨਉਣ ਤੇ
ਆਕੜ ਕਰਨ ਲੱਗ ਜਾਂਦੇ ਨੇ ਕਿਸੇ ਨੂੰ ਹੱਦੋਂ ਵੱਧ ਚਾਹੁਣ ਤੇ...